ਪੜਚੋਲ ਕਰੋ

ਗਊ ਭਗਤ ਬਣੇ ਵਿਧਾਇਕ ਤੇ ਜ਼ਿਲ੍ਹਾ ਅਧਿਕਾਰੀਆਂ ਨੇ ਉਡਾਈਆਂ ਲੌਕਡਾਊਨ ਦੀਆਂ ਧੱਜੀਆਂ

ਵਿਧਾਇਕ ਦੀ ਅਗਵਾਈ ਵਿੱਚ ਲੋਕ ਦੂਰੋਂ ਦੂਰੋਂ ਇੱਥੇ ਪਹੁੰਚੇ। ਇੰਨਾ ਹੀ ਨਹੀਂ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਕੱਠ ਹੋਣੋਂ ਰੋਕਣਾ ਤਾਂ ਦੂਰ ਬਲਕਿ ਖ਼ੁਦ ਵੀ ਸਮਾਗਮ ਵਿੱਚ ਸ਼ਰੀਕ ਹੋਏ, ਜਿਸ ਵਿੱਚ ਐਸਡੀਐਮ ਤੋਂ ਇਲਾਵਾ, ਡੀਐਸਪੀ ਰੋਹਤਾਸ਼ ਸਿੰਘ, ਆਚਾਰਿਆ ਯੋਗੀਰਾਜ, ਭਾਜਪਾ ਮੰਡਲ ਪ੍ਰਧਾਨ ਧਰਮਬੀਰ ਰਤੇਰੀਆ, ਸਕੱਤਰ ਰਾਹੁਲ ਕੁੰਡੂ, ਵਪਾਰੀ ਨੇਤਾ ਬਜਰੰਗ ਬੰਸਲ ਸਮੇਤ ਸ਼ਹਿਰ ਦੇ ਕਈ ਪਤਵੰਤੇ ਹਾਜ਼ਰ ਸਨ।

ਹਾਂਸੀ: ਹਰਿਆਣਾ ਵਿੱਚ ਸਥਾਨਕ ਵਿਧਾਇਕ ਤੇ ਜ਼ਿਲ੍ਹਾ ਅਧਿਕਾਰੀਆਂ ਨੇ ਆਪ ਹੀ ਲੌਕਡਾਊਨ ਨੇਮਾਂ ਦੀ ਉਲੰਘਣਾ ਕਰ ਦਿੱਤੀ। ਉਲੰਘਣਾ ਪਿੱਛੇ ਕਾਰਨ ਵੀ ਗਊਸ਼ਾਲਾ ਦਾ ਉਦਘਾਟਨ ਸੀ, ਜੋ ਸਿਆਸੀ ਰੈਲੀ ਦਾ ਰੂਪ ਧਾਰਨ ਕਰ ਚੁੱਕਿਆ ਸੀ। ਇੰਨਾ ਹੀ ਨਹੀਂ ਭਾਜਪਾ ਵਿਧਾਇਕ ਵਿਨੋਦ ਭਿਆਨਾ ਨੇ ਆਪਣੇ ਲਾਮ-ਲਸ਼ਕਰ ਨਾਲ ਇੱਕ ਮਹੀਨੇ ਵਿੱਚ ਇਹ ਦੂਜੀ ਵਾਰ ਤਾਲਾਬੰਦੀ ਦੀ ਉਲੰਘਣਾ ਕੀਤੀ ਹੈ। ਬੁੱਧਵਾਰ ਨੂੰ ਪੁਰਾਣੀ ਮਾਰਕਿਟ ਕਮੇਟੀ ਦੇ ਮੈਦਾਨ ਵਿੱਚ ਕਲੀਨ ਹਾਂਸੀ-ਗਰੀਨ ਹਾਂਸੀ ਮੁਹਿੰਮ ਤਹਿਤ ਗਊਸ਼ਾਲਾ ਦੇ ਉਦਘਾਟਨ ਦਾ ਸਮਾਗਮ ਰੱਖਿਆ ਗਿਆ। ਵਿਧਾਇਕ ਦੀ ਅਗਵਾਈ ਵਿੱਚ ਲੋਕ ਦੂਰੋਂ ਦੂਰੋਂ ਇੱਥੇ ਪਹੁੰਚੇ। ਇੰਨਾ ਹੀ ਨਹੀਂ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਕੱਠ ਹੋਣੋਂ ਰੋਕਣਾ ਤਾਂ ਦੂਰ ਬਲਕਿ ਖ਼ੁਦ ਵੀ ਸਮਾਗਮ ਵਿੱਚ ਸ਼ਰੀਕ ਹੋਏ, ਜਿਸ ਵਿੱਚ ਐਸਡੀਐਮ ਤੋਂ ਇਲਾਵਾ, ਡੀਐਸਪੀ ਰੋਹਤਾਸ਼ ਸਿੰਘ, ਆਚਾਰਿਆ ਯੋਗੀਰਾਜ, ਭਾਜਪਾ ਮੰਡਲ ਪ੍ਰਧਾਨ ਧਰਮਬੀਰ ਰਤੇਰੀਆ, ਸਕੱਤਰ ਰਾਹੁਲ ਕੁੰਡੂ, ਵਪਾਰੀ ਨੇਤਾ ਬਜਰੰਗ ਬੰਸਲ ਸਮੇਤ ਸ਼ਹਿਰ ਦੇ ਕਈ ਪਤਵੰਤੇ ਹਾਜ਼ਰ ਸਨ। ਜ਼ਿਲ੍ਹੇ ਵਿੱਚ ਧਾਰਾ 144 ਦੇ ਨਾਲ-ਨਾਲ ਤਾਲਾਬੰਦੀ ਤੇ ਸਮਾਜਕ ਦੂਰੀ ਬਣਾਈ ਰੱਖਣ ਦੇ ਸਖ਼ਤ ਨਿਯਮ ਲਾਗੂ ਹਨ ਪਰ ਆਪਣੇ ਆਪ ਨੂੰ ਸੱਚੇ ਦੇਸ਼ ਭਗਤ ਕਹਾਉਣ ਵਾਲੇ ਗਊ ਭਗਤਾਂ ਨੂੰ ਵੀ ਕਾਨੂੰਨ ਦੀ ਪਾਲਣਾ ਕਰਨਾ ਯਾਦ ਹੀ ਨਹੀਂ ਆਇਆ ਤੇ ਕਈ ਘੰਟਿਆਂ ਤਕ ਗਰਾਊਂਡ ਵਿੱਚ ਲੋਕਾਂ ਦਾ ਮਜ਼੍ਹਮਾ ਲੱਗਿਆ ਰਿਹਾ। ਇਹ ਵੀ ਪੜ੍ਹੋ-   

ਟਾਪ ਹੈਡਲਾਈਨ

PM Modi : ‘ਸਰਜੀਕਲ ਸਟ੍ਰਾਈਕ ਦੇ 10 ਸਾਲ’, PM ਮੋਦੀ ਨੇ ‘ਮਨ ਕੀ ਬਾਤ’ ’ਚ ਪਾਕਿਸਤਾਨ ਨੂੰ ਲੈ ਕੇ ਕੀ ਕਿਹਾ?
PM Modi : ‘ਸਰਜੀਕਲ ਸਟ੍ਰਾਈਕ ਦੇ 10 ਸਾਲ’, PM ਮੋਦੀ ਨੇ ‘ਮਨ ਕੀ ਬਾਤ’ ’ਚ ਪਾਕਿਸਤਾਨ ਨੂੰ ਲੈ ਕੇ ਕੀ ਕਿਹਾ?
Punjab News: ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, SHO ਸਣੇ ਗੰਨਮੈਨ ਹੋਮ ਗਾਰਡ ਜਵਾਨ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, SHO ਸਣੇ ਗੰਨਮੈਨ ਹੋਮ ਗਾਰਡ ਜਵਾਨ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ...
ABP Sanjha Top 10, 27 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 27 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Assembly Election 2027: 'ਭਾਜਪਾ' ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, ਵੱਡੇ ਆਗੂਆਂ ਨੂੰ ਚੋਣ ਮੈਦਾਨ 'ਚ ਉਤਾਰੇਗੀ ਪਾਰਟੀ, ਇਨ੍ਹਾਂ ਨਾਵਾਂ 'ਤੇ  ਚਰਚਾ ਹੋਈ ਤੇਜ਼...
'ਭਾਜਪਾ' ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, ਵੱਡੇ ਆਗੂਆਂ ਨੂੰ ਚੋਣ ਮੈਦਾਨ 'ਚ ਉਤਾਰੇਗੀ ਪਾਰਟੀ, ਇਨ੍ਹਾਂ ਨਾਵਾਂ 'ਤੇ  ਚਰਚਾ ਹੋਈ ਤੇਜ਼...
Punjab News: ਪੰਜਾਬ ਤੋਂ ਵੱਡੀ ਖਬਰ, ਅਮਰਜੀਤ ਚਾਵਲਾ ਦੇ ਘਰ ਪੁਲਿਸ ਨੇ ਛਾਪਾ ਮਾਰਿਆ: ਬਲਾਤਕਾਰ ਦੇ ਮਾਮਲੇ ਵਿੱਚ ਨਾਮਜ਼ਦ; ਪਤਨੀ ਤੋਂ ਪੁੱਛਗਿੱਛ ਜਾਰੀ...
ਪੰਜਾਬ ਤੋਂ ਵੱਡੀ ਖਬਰ, ਅਮਰਜੀਤ ਚਾਵਲਾ ਦੇ ਘਰ ਪੁਲਿਸ ਨੇ ਛਾਪਾ ਮਾਰਿਆ: ਬਲਾਤਕਾਰ ਦੇ ਮਾਮਲੇ ਵਿੱਚ ਨਾਮਜ਼ਦ; ਪਤਨੀ ਤੋਂ ਪੁੱਛਗਿੱਛ ਜਾਰੀ...
Banks Open On Sunday: ਐਤਵਾਰ ਨੂੰ ਕਿਹੜੇ ਬੈਂਕ ਖੁੱਲ੍ਹੇ ਅਤੇ ਕਿਹੜੇ ਬੰਦ? ਹੜਤਾਲ ਤੋਂ ਪਹਿਲਾਂ ਜਾਣੋ ਡਿਟੇਲ...
Banks Open On Sunday: ਐਤਵਾਰ ਨੂੰ ਕਿਹੜੇ ਬੈਂਕ ਖੁੱਲ੍ਹੇ ਅਤੇ ਕਿਹੜੇ ਬੰਦ? ਹੜਤਾਲ ਤੋਂ ਪਹਿਲਾਂ ਜਾਣੋ ਡਿਟੇਲ...
BJP MLA Road Accident: ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
Embed widget