ਪੜਚੋਲ ਕਰੋ

ਅੱਤਵਾਦੀ ਹੈਪੀ ਪੀਐਚਡੀ ਦੇ ਕਤਲ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ, ਜਤਾਈਆ ਵੱਡੀ ਵਾਰਦਾਤ ਦਾ ਖਦਸ਼ਾ

ਪਾਕਿਸਤਾਨ 'ਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅੱਤਵਾਦੀ ਹਰਮੀਤ ਸਿੰਘ ਉਰਫ ਹੈਪੀ ਪੀਐਚਡੀ ਦੇ ਕਤਲ ਤੋਂ ਬਾਅਦ ਭਾਰਤ ਦੀਆਂ ਖੁਫੀਆ ਏਜੰਸੀਆਂ ਚੌਕਸ ਹਨ। ਬੁੱਧਵਾਰ ਨੂੰ ਕੇਂਦਰੀ ਅਤੇ ਰਾਜ ਖੁਫੀਆ ਵਿੰਗ ਨੇ ਪੰਜਾਬ ਲਈ ਹਾਈ ਅਲਰਟ ਜਾਰੀ ਕੀਤਾ ਹੈ।

ਚੰਡੀਗੜ੍ਹ: ਪਾਕਿਸਤਾਨ 'ਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅੱਤਵਾਦੀ ਹਰਮੀਤ ਸਿੰਘ ਉਰਫ ਹੈਪੀ ਪੀਐਚਡੀ ਦੇ ਕਤਲ ਤੋਂ ਬਾਅਦ ਭਾਰਤ ਦੀਆਂ ਖੁਫੀਆ ਏਜੰਸੀਆਂ ਚੌਕਸ ਹਨ। ਬੁੱਧਵਾਰ ਨੂੰ ਕੇਂਦਰੀ ਅਤੇ ਰਾਜ ਖੁਫੀਆ ਵਿੰਗ ਨੇ ਪੰਜਾਬ ਲਈ ਹਾਈ ਅਲਰਟ ਜਾਰੀ ਕੀਤਾ ਹੈ। ਖੁਫੀਆ ਪ੍ਰਣਾਲੀ ਨੂੰ ਡਰ ਹੈ ਕਿ ਉਸ ਦੇ ਸਮਰਥਕ ਪੀਐਚਡੀ ਦੀ ਕਤਲ ਤੋਂ ਬਾਅਦ ਨਾਰਾਜ਼ ਹਨ ਅਤੇ ਉਹ ਪੰਜਾਬ ਦੇ ਸਰਹੱਦੀ ਖੇਤਰ 'ਚ ਕਿਸੇ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਇੰਟੈਲੀਜੈਂਸ ਨੇ ਅਲਰਟ ਜਾਰੀ ਕਰਕੇ ਚੌਕਸ ਰਹਿਣ ਲਈ ਕਿਹਾ ਹੈ। ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਏਜੰਸੀਆਂ ਨਾਲ ਡੀਜੀਪੀ ਦਿਨਕਰ ਗੁਪਤਾ ਨੇ ਮੀਟਿੰਗ ਕੀਤੀ। ਇਸ ਮੀਟਿੰਗ 'ਚ ਕੇਂਦਰ ਦੀਆਂ ਗੁਪਤ ਏਜੰਸੀਆਂ ਵੱਲੋਂ ਜਾਣਕਾਰੀ ਸ਼ੇਅਰ ਕੀਤੀ ਗਈ ਕਿ ਪੰਜਾਬ ਦੇ ਅੱਤਵਾਦੀ ਪਾਕਿਸਤਾਨ ਵਿਚ ਰਹਿ ਰਹੇ ਹਨ। ਡੀਜੀਪੀ ਦਾ ਕਹਿਣਾ ਹੈ ਕਿ ਹਰਮੀਤ ਪਿਛਲੇ ਕੁਝ ਸਾਲਾਂ ਤੋਂ ਪੰਜਾਬ 'ਚ ਵੱਡੀਆਂ ਵਾਰਦਾਤਾਂ ਵਿੱਚ ਸ਼ਾਮਲ ਸੀ। ਇਨ੍ਹਾਂ 'ਚ ਹਿੰਦੂ ਨੇਤਾਵਾਂ ਨੂੰ ਨਿਸ਼ਾਨਾ ਸਾਧ ਉਨ੍ਹਾਂ ਦਾ ਕਤਲ ਵੀ ਸ਼ਾਮਲ ਹੈ। ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਵਧਾਵਾ ਸਿੰਘ ਬੱਬਰ ਅਤੇ ਪਰਮਜੀਤ ਸਿੰਘ ਪੰਜਵੜ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਇਟਲੀ, ਜਰਮਨ ਅਤੇ ਕਨੇਡਾ 'ਚ ਰਹਿੰਦੇ ਸਾਬਕਾ ਅੱਤਵਾਦੀਆਂ ਦੇ ਸੰਪਰਕ 'ਚ ਹਨ। ਉਨ੍ਹਾਂ ਨੂੰ ਵਿਦੇਸ਼ ਤੋਂ ਫੰਡ ਮਿਲ ਰਹੇ ਹਨ। ਹਰਮੀਤ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਵੀ ਸੁਰੱਖਿਅਤ ਕੀਤਾ ਸੀ। ਉਸਦੀ ਸੁਰੱਖਿਆ ਪਿਛਲੇ ਇੱਕ ਸਾਲ ਤੋਂ ਵਾਪਸ ਲੈ ਲਈ ਗਈ ਸੀ। ਇਸ ਦੇ ਨਾਲ ਹੀ ਕੁਝ ਅਜਿਹੇ ਪਤੇ ਭਾਰਤ ਦੀਆਂ ਖੁਫੀਆ ਏਜੰਸੀਆਂ ਨੂੰ ਵੀ ਮਿਲੇ ਹਨ, ਜਿੱਥੇ ਇਹ ਅੱਤਵਾਦੀ ਠਹਿਰੇ ਹੋਏ ਹਨ।

ਟਾਪ ਹੈਡਲਾਈਨ

DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget