ਪੜਚੋਲ ਕਰੋ

ਹਰਸਿਮਰਤ ਬਾਦਲ ਨੇ ਕੈਪਟਨ ਅੱਗੇ ਰੱਖੀਆਂ ਮੰਗਾਂ, ਗਰੀਬਾਂ ਲਈ ਚੁੱਕੀ ਆਵਾਜ਼

ਕੋਰੋਨਾ ਦੇ ਕਹਿਰ ਦੇ ਦਰਮਿਆਨ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੇ ਨਾਲ-ਨਾਲ ਮਰੀਜ਼ਾਂ ਲਈ ਮੰਗਾਂ ਦਾ ਦੌਰ ਜਾਰੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਪੰਜਾਬ ਸਰਕਾਰ ਅੱਗੇ ਮੰਗਾਂ ਰੱਖੀਆਂ ਹਨ। ਹਰਸਿਮਰਤ ਬਾਦਲ ਨੇ ਅਪੀਲ ਕੀਤੀ ਹੈ ਕਿ ਉਹ ਨਿੱਜੀ ਹਸਪਤਾਲਾਂ ਵਿੱਚ ਕੋਰੋਨਾ ਦੇ ਇਲਾਜ ਦੇ ਨਾਮ ’ਤੇ ਵਸੂਲੇ ਜਾ ਰਹੇ ਵਾਧੂ ਪੈਸੇ ਨੂੰ ਕੰਟਰੋਲ ਕਰਨ।

ਬਠਿੰਡਾ: ਕੋਰੋਨਾ ਦੇ ਕਹਿਰ ਦੇ ਦਰਮਿਆਨ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੇ ਨਾਲ-ਨਾਲ ਮਰੀਜ਼ਾਂ ਲਈ ਮੰਗਾਂ ਦਾ ਦੌਰ ਜਾਰੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਪੰਜਾਬ ਸਰਕਾਰ ਅੱਗੇ ਮੰਗਾਂ ਰੱਖੀਆਂ ਹਨ। ਹਰਸਿਮਰਤ ਬਾਦਲ ਨੇ ਅਪੀਲ ਕੀਤੀ ਹੈ ਕਿ ਉਹ ਨਿੱਜੀ ਹਸਪਤਾਲਾਂ ਵਿੱਚ ਕੋਰੋਨਾ ਦੇ ਇਲਾਜ ਦੇ ਨਾਮ ’ਤੇ ਵਸੂਲੇ ਜਾ ਰਹੇ ਵਾਧੂ ਪੈਸੇ ਨੂੰ ਕੰਟਰੋਲ ਕਰਨ।

ਹਰਸਿਮਰਤ ਬਾਦਲ ਨੇ ਐਂਬੂਲੈਂਸ, ਆਕਸੀਜਨ, ਦਵਾਈਆਂ ਆਦਿ ਲਈ ਰੇਟ ਤੈਅ ਕਰਨ ਦੀ ਮੰਗ ਕੀਤੀ ਹੈ। ਬੀਬੀ ਬਾਦਲ ਨੇ ਮਾਨਸਾ ਵਿੱਚ ਕੋਰੋਨਾ ਦੇ ਇਲਾਜ ਲਈ ਸਿਹਤ ਪ੍ਰਬੰਧ ਮੁਕੰਮਲ ਨਾ ਹੋਣ 'ਤੇ ਸਰਕਾਰ ਨੂੰ ਘੇਰਿਆ ਤੇ ਮੰਗ ਕੀਤੀ ਕਿ ਸਿਹਤ ਦੇ ਪ੍ਰਬੰਧ ਪੂਰੇ ਕੀਤੇ ਜਾਣ। ਉਨ੍ਹਾਂ ਵੈਕਸੀਨ ਦੀਆਂ ਕੀਮਤਾਂ 'ਤੇ ਵੀ ਇਤਰਾਜ਼ ਜਤਾਇਆ ਹੈ। ਹਰਸਿਮਰਤ ਬਾਦਲ ਨੇ ਕਿਹਾ ਹੈ ਕਿ ਵੈਕਸੀਨ ਦੀਆਂ ਕੀਮਤਾਂ ਗਰੀਬ ਆਦਮੀ ਦੀ ਪਹੁੰਚ ਤੋਂ ਬਾਹਰ ਹਨ, ਇਸ ਲਈ ਇਸ ਟੀਕੇ ਦੀ ਕੀਮਤ ਘੱਟ ਕੀਤੀ ਜਾਵੇ ਤਾਂ ਜੋ ਗਰੀਬ ਲੋਕਾਂ ਦੀ ਜਾਨ ਵੀ ਬਚਾਈ ਜਾ ਸਕੇ।

ਹਰਸਿਮਰਤ ਬਾਦਲ ਨੇ ਇਹ ਵੀ ਮੰਗ ਕੀਤੀ ਹੈ ਕਿ ਸਰਕਾਰ ਨੂੰ ਦੂਸਰੇ ਰਾਜਾਂ ਵਾਂਗ ਪੰਜਾਬ ਵਿੱਚ ਵੀ ਬੈੱਡ ਤੇ ਦਵਾਈਆਂ ਲਈ ਹੈਲਪਲਾਈਨ ਨੰਬਰ ਦੀ ਸਹੂਲਤ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਜਾਂ ਸਹਾਇਤਾ ਰਾਸ਼ਨ ਮੁਹੱਈਆ ਕਰਵਾਏ ਜਾਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget