ਪੜਚੋਲ ਕਰੋ

ਹਰਸਿਮਰਤ ਬਾਦਲ ਨੂੰ ਅਜੇ ਵੀ ਮਿਲ ਰਹੀਆਂ ਕੇਂਦਰੀ ਮੰਤਰੀ ਵਾਲੀਆਂ ਸੁਵਿਧਾਵਾਂ, ਰਾਜਾ ਵੜਿੰਗ ਨੇ ਦਿੱਤੀ ਚੇਤਾਵਨੀ 

ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਹਰਦੀਪ ਪੂਰੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਰਾਜਾ ਵੜਿੰਗ ਨੇ ਹਰਦੀਪ ਪੂਰੀ ਤੋਂ ਹਰਸਿਮਰਤ ਬਾਦਲ ਨੂੰ ਲੈ ਕੇ ਜਵਾਬ ਮੰਗਿਆ ਹੈ।

ਗਿੱਦੜਬਾਹਾ: ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਹਰਦੀਪ ਪੂਰੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਰਾਜਾ ਵੜਿੰਗ ਨੇ ਹਰਦੀਪ ਪੂਰੀ ਤੋਂ ਹਰਸਿਮਰਤ ਬਾਦਲ ਨੂੰ ਲੈ ਕੇ ਜਵਾਬ ਮੰਗਿਆ ਹੈ। ਰਾਜਾ ਵੜਿੰਗ ਨੇ ਲਿਖਿਆ ਹੈ ਕਿ "ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅਜੇ ਵੀ ਸਰਕਾਰੀ ਰਿਹਾਇਸ਼ ਅਤੇ ਕੇਂਦਰੀ ਮੰਤਰੀ ਨੂੰ ਮਿਲਣ ਵਾਲੀ ਸੁਰੱਖਿਆ ਦੀ ਵਰਤੋ ਕੀਤੀ ਜਾ ਰਹੀ ਹੈ, ਪਰ ਤੁਹਾਡੇ ਵਿਭਾਗ ਵਲੋਂ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ।"

ਰਾਜਾ ਵੜਿੰਗ ਨੇ ਅੱਗੇ ਲਿਖਿਆ, "ਕੁਝ ਮਹੀਨੇ ਪਹਿਲਾ ਤੁਸੀਂ ਪ੍ਰਿਅੰਕਾ ਗਾਂਧੀ ਕੋਲੋ ਇਹ ਕਹਿ ਕਿ ਬੰਗਲਾ ਖਾਲੀ ਕਰਵਾਇਆ ਸੀ ਕਿ ਉਹ ਇਹ ਸੇਵਾਵਾ ਨਹੀਂ ਲੈ ਸਕਦੇ ਅਤੇ ਪ੍ਰਿਅੰਕਾ ਗਾੰਧੀ ਨੇ ਇਹ ਸਰਕਾਰੀ ਘਰ ਖਾਲੀ ਵੀ ਕਰ ਦਿੱਤਾ ਸੀ। ਪਰ ਹੁਣ 6 ਮਹੀਨੇ ਤੋਂ ਉਪਰ ਦਾ ਸਮਾਂ ਹੋ ਚੁਕਿਆ ਹੈ ਪਰ ਤੁਹਾਡੇ ਵਿਭਾਗ ਵਲੋਂ ਹਰਸਿਮਰਤ ਬਾਦਲ ਤੋਂ ਘਰ ਖਾਲੀ ਕਰਵਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਉਹ ਸਿਰਫ ਸਾਂਸਦ ਹੈ ਅਤੇ ਕੈਬਨਿਟ ਮੰਤਰੀ ਦਾ ਅਹੁਦਾ ਉਸ ਕੋਲ ਨਹੀਂ ਹੈ।"

ਉਨ੍ਹਾਂ ਪੁੱਛਿਆ, "ਤੁਸੀਂ ਉਹ ਘਰ ਖਾਲੀ ਕਿਉਂ ਨਹੀਂ ਕਰਵਾਉਂਦੇ? ਅਜਿਹਾ ਵਤੀਰਾ ਇਹ ਦਰਸਾਉਂਦਾ ਹੈ ਕਿ ਅਜੇ ਵੀ ਬੀਜੇਪੀ ਅਤੇ ਅਕਾਲੀ ਦਲ 'ਚ ਸੁਵਿਧਾਵਾਂ ਦਾ ਗਠਜੋੜ ਬਰਕਾਰ ਹੈ। ਅਤੇ ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸਾਰਿਆਂ ਲਈ ਇਕ ਸਮਾਨ ਵਰਤਾਉ ਹੋਣਾ ਚਾਹੀਦਾ ਹੈ। ਅਗਲੇ 15 ਦਿਨ ਦੇ ਅੰਦਰ ਤੁਸੀਂ ਹਰਸਿਮਰਤ ਬਾਦਲ ਨੂੰ ਦਿੱਤੀ ਹੋਈ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਦੀ ਕਿਰਪਾਲਤਾ ਕਰੋ। ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਉਣ ਵਾਲੇ ਦਿਨਾਂ 'ਚ ਕੋਈ ਐਕਸ਼ਨ ਨਾ ਲੈ ਕੇ ਮੈਨੂੰ ਆਪਣੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਮਜਬੂਰ ਨਹੀਂ ਕਰੋਗੇ।"

ਹਰਸਿਮਰਤ ਬਾਦਲ ਨੂੰ ਅਜੇ ਵੀ ਮਿਲ ਰਹੀਆਂ ਕੇਂਦਰੀ ਮੰਤਰੀ ਵਾਲੀਆਂ ਸੁਵਿਧਾਵਾਂ, ਰਾਜਾ ਵੜਿੰਗ ਨੇ ਦਿੱਤੀ ਚੇਤਾਵਨੀ 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget