ਪੜਚੋਲ ਕਰੋ

ਹਰਸਿਮਰਤ ਬਾਦਲ ਨੂੰ ਪਰਮਿੰਦਰ ਢੀਂਡਸਾ ਦਾ ਫਿਕਰ!

ਕਾਂਗਰਸ ਇਹ ਧਿਆਨ ਰੱਖੇ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਫ਼ਤਰ ਜਾਣ ਤੇ ਲੋਕਾਂ ਦੇ ਕੰਮ ਕਰਨ। ਇਨ੍ਹਾਂ ਤਿੱਖੇ ਸ਼ਬਦਾਂ ਨਾਲ ਲੋਕ ਸਭਾ ਹਲਕਾ ਬਠਿੰਡਾ ਤੋਂ ਸਾਂਸਦ ਹਰਸਿਮਰਤ ਬਾਦਲ ਨੇ ਕਾਂਗਰਸ 'ਤੇ ਹਮਲਾ ਕੀਤਾ।

ਬਠਿੰਡਾ: ਲੋਕ ਸਭਾ ਹਲਕਾ ਬਠਿੰਡਾ ਤੋਂ ਸਾਂਸਦ ਹਰਸਿਮਰਤ ਬਾਦਲ ਨੂੰ ਪਾਰਟੀ ਵਿੱਚੋਂ ਮੁਅੱਤਲ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਢੀਂਡਸਾ ਦਾ ਬੁਹਤ ਫਿਕਰ ਹੈ। ਪਰਮਿੰਦਰ ਢੀਂਡਸਾ ਦੇ ਅਸਤੀਫ਼ੇ 'ਤੇ ਬੋਲਦਿਆਂ ਹਰਸਿਮਰਤ ਨੇ ਕਿਹਾ ਕਿ ਪਾਰਟੀ 'ਚ ਉਨ੍ਹਾਂ ਦਾ ਭਵਿੱਖ ਬਹੁਤ ਵਧੀਆ ਸੀ ਪਰ ਅੱਜ ਪਰਿਵਾਰਕ ਦਬਾਅ ਕਾਰਨ ਉਨ੍ਹਾਂ ਨੂੰ ਆਪਣਾ ਭਵਿੱਖ ਖ਼ਰਾਬ ਕਰਨਾ ਪਿਆ ਹੈ। ਇਸ ਦੌਰਾਨ ਉਨ੍ਹਾਂ ਸੁਖਦੇਵ ਸਿੰਘ ਢੀਂਡਸਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਮਾਂ-ਪਿਓ ਨੇ ਆਪ ਤਾਂ ਸਾਰੇ ਲਾਹੇ ਲਏ, ਪਰ ਜਦ ਬੱਚਿਆਂ ਦੀ ਤਰੱਕੀ ਕਰਨ ਦਾ ਸਮਾਂ ਆਇਆ ਤਾਂ ਉਨ੍ਹਾਂ ਉਪਰ ਦਬਾਅ ਪਾ ਕੇ ਆਪਣੀ ਸਿਆਸੀ ਖੇਡ ਖੇਡਦੇ ਹਨ। ਉਨ੍ਹਾਂ ਦਾ ਇਸ਼ਾਰਾ ਸੀ ਕਿ ਪਰਮਿੰਦਰ ਢੀਂਡਸਾ ਨੇ ਆਪਣੇ ਪਿਤਾ ਦੇ ਦਬਾਅ ਕਰਕੇ ਹੀ ਵਿਧਾਇਕ ਦਲ ਦੇ ਲੀਡਰ ਵਜੋਂ ਅਸਤੀਫਾ ਦਿੱਤਾ ਹੈ। ਇਸ ਮੌਕੇ ਹਰਮਿਮਰਤ ਨੇ ਕਿਹਾ ਕਿ ਕਾਂਗਰਸ ਇਹ ਧਿਆਨ ਰੱਖੇ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਫ਼ਤਰ ਜਾਣ ਤੇ ਲੋਕਾਂ ਦੇ ਕੰਮ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੰਤਰੀਆਂ ਨੂੰ ਸ਼ਾਇਦ ਉਨ੍ਹਾਂ ਦੀ ਅਟੈਂਡਸ ਮਿਲਦੀ ਹੈ ਕਿ ਕੌਣ ਕਿੱਥੇ ਜਾਂਦਾ ਹੈ ਤੇ ਕੌਣ ਨਹੀਂ। ਅਕਾਲੀ ਦਲ ਪ੍ਰਾਈਵੇਟ ਲਿਮਟਿਡ ਦੇ ਸਵਾਲ 'ਤੇ ਬੋਲਦਿਆਂ ਹਰਸਿਮਰਤ ਨੇ ਕਿਹਾ ਕਿ ਕਾਂਗਰਸ ਦੇ ਅਜਿਹਾ ਕਹਿਣ ਨਾਲ ਕੁਝ ਨਹੀਂ ਹੁੰਦਾ। ਉਨ੍ਹਾਂ ਨੂੰ ਚਾਹੀਦਾ ਹੈ ਕਿ ਚੋਣ ਮੈਨੀਫੇਸਟੋ ਵਿੱਚ ਜੋ ਵਾਅਦੇ ਕੀਤੇ ਗਏ ਸੀ, ਉਸ ਵੱਲ ਧਿਆਨ ਦਿੱਤਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦੀ ਖਿੱਚੀ ਤਿਆਰੀ, ਮੈਨੀਫੈਸਟੋ ਲਈ 20 ਮੈਂਬਰੀ ਕਮੇਟੀ ਗਠਿਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦੀ ਖਿੱਚੀ ਤਿਆਰੀ, ਮੈਨੀਫੈਸਟੋ ਲਈ 20 ਮੈਂਬਰੀ ਕਮੇਟੀ ਗਠਿਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ...
Punjab News: ਪੰਜਾਬ ਸਿਆਸਤ ‘ਚ ਆਇਆ ਭੂਚਾਲ, ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪਰਿਵਾਰ ਦਾ ਕਰੀਬੀ ਰਿਸ਼ਤੇਦਾਰ ਤੇ ਨਾਮੀ ਸ਼ਖ਼ਸੀਅਤ ਭਾਜਪਾ ‘ਚ ਹੋਣਗੇ ਸ਼ਾਮਲ...
ਪੰਜਾਬ ਸਿਆਸਤ ‘ਚ ਆਇਆ ਭੂਚਾਲ, ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪਰਿਵਾਰ ਦਾ ਕਰੀਬੀ ਰਿਸ਼ਤੇਦਾਰ ਤੇ ਨਾਮੀ ਸ਼ਖ਼ਸੀਅਤ ਭਾਜਪਾ ‘ਚ ਹੋਣਗੇ ਸ਼ਾਮਲ...
8th Pay Commission : ਕਰਮਚਾਰੀਆਂ ਦੀ ਵੱਡੀ ਮੰਗ, ਹਰ 3 ਮਹੀਨੇ ਵਧੇ DA !
8th Pay Commission : ਕਰਮਚਾਰੀਆਂ ਦੀ ਵੱਡੀ ਮੰਗ, ਹਰ 3 ਮਹੀਨੇ ਵਧੇ DA !
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਆਇਆ ਭੂਚਾਲ, ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪਰਿਵਾਰ ਦਾ ਕਰੀਬੀ ਰਿਸ਼ਤੇਦਾਰ ਤੇ ਨਾਮੀ ਸ਼ਖ਼ਸੀਅਤ ਭਾਜਪਾ ‘ਚ ਹੋਣਗੇ ਸ਼ਾਮਲ...
ਪੰਜਾਬ ਸਿਆਸਤ ‘ਚ ਆਇਆ ਭੂਚਾਲ, ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪਰਿਵਾਰ ਦਾ ਕਰੀਬੀ ਰਿਸ਼ਤੇਦਾਰ ਤੇ ਨਾਮੀ ਸ਼ਖ਼ਸੀਅਤ ਭਾਜਪਾ ‘ਚ ਹੋਣਗੇ ਸ਼ਾਮਲ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਵਨਡੇ ਸੀਰੀਜ਼ ਤੋਂ ਸਟਾਰ ਗੇਂਦਬਾਜ਼ ਹੋਇਆ ਬਾਹਰ, ਖਿਡਾਰੀਆਂ ਦੀ ਵਧੀ ਚਿੰਤਾ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਵਨਡੇ ਸੀਰੀਜ਼ ਤੋਂ ਸਟਾਰ ਗੇਂਦਬਾਜ਼ ਹੋਇਆ ਬਾਹਰ, ਖਿਡਾਰੀਆਂ ਦੀ ਵਧੀ ਚਿੰਤਾ...
Punjab News: ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
Big News: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
Embed widget