ਪੜਚੋਲ ਕਰੋ
Advertisement
ਦੀਵਾਲੀ 'ਤੇ ਸ਼ਿਮਲਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਦੀ ਵਿਗੜੀ ਸੇਹਤ, ਸਾਹ ਲੈਣ 'ਚ ਤਕਲੀਫ, ਟੈਸਟ ਤੋਂ ਬਾਅਦ ਦੱਸਿਆ ਹਾਲ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸੇਹਤ ਅਚਾਨਕ ਖਰਾਬ ਹੋ ਗਈ। ਸਾਹ ਲੈਣ 'ਚ ਮੁਸ਼ਕਲ ਹੋਣ ਕਾਰਨ ਉਨ੍ਹਾਂ ਨੂੰ ਹਿਮਾਚਲ ਦੇ ਸਭ ਤੋਂ ਵੱਡੇ ਹਸਪਤਾਲ ਆਈਜੀਐਸਮੀ ਲਿਜਾਇਆ ਗਿਆ। ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ।
ਸ਼ਿਮਲਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸੇਹਤ ਅਚਾਨਕ ਖਰਾਬ ਹੋ ਗਈ। ਸਾਹ ਲੈਣ 'ਚ ਮੁਸ਼ਕਲ ਹੋਣ ਕਾਰਨ ਉਨ੍ਹਾਂ ਨੂੰ ਹਿਮਾਚਲ ਦੇ ਸਭ ਤੋਂ ਵੱਡੇ ਹਸਪਤਾਲ ਆਈਜੀਐਸਮੀ ਲਿਜਾਇਆ ਗਿਆ। ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ।
ਆਈਜੀਐਮਸੀ ਦੇ ਪ੍ਰਿੰਸੀਪਲ ਰਜਨੀਸ਼ ਪਠਾਨੀਆ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਉਸ ਦਾ ਚੈੱਕਅਪ ਕੀਤਾ ਗਿਆ ਹੈ ਅਤੇ ਕੁਝ ਜ਼ਰੂਰੀ ਟੈਸਟ ਵੀ ਲਏ ਗਏ ਹਨ। ਹੁਣ ਉਨ੍ਹਾਂ ਦੀ ਹਾਲਤ ਠੀਕ ਹੈ।
ਮਨੋਹਰ ਲਾਲ ਖੱਟਰ ਕੱਲ੍ਹ ਸ਼ਿਮਲਾ ਪਹੁੰਚੇ ਸੀ। ਆਈਜੀਐਸਮੀ 'ਚ ਟੈਸਟ ਕਰਵਾਉਣ ਤੋਂ ਬਾਅਦ ਵਾਪਸ ਆਏ ਖੱਟਰ ਨੇ ਕਿਹਾ ਕਿ ਉਨ੍ਹਾਂ ਦੀ ਸੇਹਤ ਠੀਕ ਹੈ। ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ ਹੈ ਤੇ ਡਾਕਟਰ ਚੰਗੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement