ਪੜਚੋਲ ਕਰੋ

ਨੀਤਿਕਾ ਮਰਡਰ ਕੇਸ ਮਗਰੋਂ ਹਰਿਆਣਾ ਸਰਕਾਰ ਦਾ ਵੱਡਾ ਐਲਾਨ, ਲਵ ਜੇਹਾਦ ਖਿਲਾਫ ਬਣੇਗਾ ਕਾਨੂੰਨ!

ਹਰਿਆਣਾ ਸਰਕਾਰ ਲਵ ਜੇਹਾਦ ਸਬੰਧੀ ਇੱਕ ਕਾਨੂੰਨ ‘ਤੇ ਵਿਚਾਰ ਕਰ ਰਹੀ ਹੈ। ਐਸਆਈਟੀ ਫਰੀਦਾਬਾਦ 'ਚ ਨਿਕਿਤਾ ਕਤਲ ਕੇਸ ਦੀ ਲਵ ਜੇਹਾਦ ਦੇ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ ਕਿ ਹਰਿਆਣਾ ਵਿੱਚ ਅਜਿਹੀ ਯੋਜਨਾਬੱਧ ਮੂਵ ਨਹੀਂ ਚੱਲ ਰਹੀ ਹੈ। ਇਸ ਗੱਲ ਦਾ ਖੁਲਾਸਾ ਏਬੀਪੀ ਨਿਊਜ਼ ਨਾਲ ਗੱਲਬਾਤ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੀਤਾ।

ਚੰਡੀਗੜ੍ਹ: ਹਰਿਆਣਾ ਸਰਕਾਰ ਲਵ ਜੇਹਾਦ ਸਬੰਧੀ ਇੱਕ ਕਾਨੂੰਨ ‘ਤੇ ਵਿਚਾਰ ਕਰ ਰਹੀ ਹੈ। ਐਸਆਈਟੀ ਫਰੀਦਾਬਾਦ 'ਚ ਨਿਕਿਤਾ ਕਤਲ ਕੇਸ ਦੀ ਲਵ ਜੇਹਾਦ ਦੇ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ ਕਿ ਹਰਿਆਣਾ ਵਿੱਚ ਅਜਿਹੀ ਯੋਜਨਾਬੱਧ ਮੂਵ ਨਹੀਂ ਚੱਲ ਰਹੀ ਹੈ। ਇਸ ਗੱਲ ਦਾ ਖੁਲਾਸਾ ਏਬੀਪੀ ਨਿਊਜ਼ ਨਾਲ ਗੱਲਬਾਤ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੀਤਾ। ਖੇਤੀ ਕਨੂੰਨਾਂ ਵਿਰੁੱਧ ਬੀਜੇਪੀ 'ਚ ਲੱਗੀ ਅਸਤੀਫਿਆਂ ਦੀ ਝੜੀ, ਹੁਣ ਯੂਥ ਵਿੰਗ ਨੂੰ ਵੱਡਾ ਝਟਕਾ ਦੂਜੇ ਪਾਸੇ ਕਰਨਾਲ ਵਿੱਚ ਸੀਐਮ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਕਿ ਸਰਕਾਰ ਲਵ ਜੇਹਾਦ ਦੇ ਐਂਗਲ ਨੂੰ ਲੈ ਕੇ ਗੰਭੀਰ ਹੈ। ਇਹ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਕਿਤੇ ਨਿਕਿਤਾ ਕੇਸ ਵਿੱਚ ਲਵ ਜੇਹਾਦ ਦਾ ਮਾਮਲਾ ਹੈ ਜਾਂ ਨਹੀਂ? ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਦੱਸ ਦਈਏ ਕਿ ਬਲਬਗੜ੍ਹ 'ਚ ਇੱਕ ਲੜਕੀ ਦਾ ਦੋ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੋਦੀ ਸਰਕਾਰ ਦੇ ਨਵੇਂ ਫੈਸਲਿਆਂ ਬਲਦੀ 'ਤੇ ਤੇਲ ਪਾਇਆ, ਪੰਜਾਬੀਆਂ 'ਚ ਗੁੱਸੇ ਦੀ ਲਹਿਰ ਬਲਬਗੜ੍ਹ 'ਚ ਅਗਰਵਾਲ ਕਾਲਜ ਦੀ ਬੀ-ਕਾਮ ਦੀ ਵਿਦਿਆਰਥਣ ਆਪਣਾ ਇਮਤਿਹਾਨ ਦੇਣ ਤੋਂ ਬਾਅਦ ਘਰ ਜਾ ਰਹੀ ਸੀ ਤਾਂ ਰਸਤੇ 'ਚ ਦੋ ਕਾਰ ਸਵਾਰ ਨੌਜਵਾਨਾਂ ਨੇ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਪਰ ਲੜਕੀ ਨੇ ਉਨ੍ਹਾਂ ਦਾ ਵਿਰੋਧ ਕੀਤਾ ਤੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਅਗਵਾ ਕਰਨ ਦੀ ਕੋਸ਼ਿਸ਼ 'ਚ ਨਾਕਾਮ ਰਹਿਣ ਤੇ ਨੌਜਵਾਨ ਨੇ ਲੜਕੀ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget