ਪੜਚੋਲ ਕਰੋ

ਰਾਮ ਰਹੀਮ ਨੂੰ ਜੇਲ੍ਹ 'ਚ ਵੱਖਰੀ ਸੁਰੱਖਿਆ ਕਿਉਂ? ਹਰਿਆਣਾ ਦੇ ਜੇਲ੍ਹ ਮੰਤਰੀ ਨੇ ਕੀਤਾ ਖੁਲਾਸਾ

ਸਾਧਵੀ ਜਿਨਸੀ ਸ਼ੋਸ਼ਣ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿੱਚ ਵੱਖਰੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ, ਇਸ ਬਾਰੇ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ।

ਰੋਹਤਕ: ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ ਕਿ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ '20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿੱਚ ਵੱਖਰੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ। ਸਿੰਘ ਨੇ ਕਿਹਾ ਕਿ ਰਾਮ ਰਹੀਮ ਨੂੰ ਬੱਬਰ ਖਾਲਸਾ ਤੇ ਕੌਮਾਂਤਰੀ ਅੱਤਵਾਦੀ ਸਮੂਹ ਤੋਂ ਜਾਨ ਦਾ ਖ਼ਤਰਾ ਹੈ, ਇਸ ਲਈ ਉਸ ਨੂੰ ਜੇਲ੍ਹ 'ਚ ਵੱਖਰੀ ਸੁਰੱਖਿਆ ਦਿੱਤੀ ਗਈ ਹੈ। ਜੇਲ੍ਹ ਮੰਤਰੀ ਨੇ ਇਹ ਵੀ ਮੰਨਿਆ ਕਿ ਦੂਜੇ ਕੈਦੀ ਰਾਮ ਰਹੀਮ ਦੀ ਸੁਰੱਖਿਆ ਤੋਂ ਪ੍ਰੇਸ਼ਾਨ ਹਨ ਤੇ ਉਨ੍ਹਾਂ ਨੇ ਲਿਖਤੀ ਰੂਪ 'ਚ ਸ਼ਿਕਾਇਤ ਵੀ ਦਿੱਤੀ ਹੈ। ਜੇਲ੍ਹ ਮੰਤਰੀ ਰਣਜੀਤ ਸਿੰਘ ਮੰਗਲਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕੈਦੀਆਂ ਨੂੰ ਜ਼ੀਰੋ ਬਜਟ ਖੇਤੀ ਲਈ ਪ੍ਰੇਰਿਤ ਕਰ ਰਹੇ ਸੀ। ਉਨ੍ਹਾਂ ਕਿਹਾ, "ਹੋਰ ਕੈਦੀ ਅੱਜ ਤੱਕ ਰਾਮ ਰਹੀਮ ਨੂੰ ਨਹੀਂ ਮਿਲ ਸਕੇ। ਅਸੀਂ ਕੇਂਦਰ ਸਰਕਾਰ ਤੇ ਗ੍ਰਹਿ ਮੰਤਰਾਲੇ ਦੀ ਸਲਾਹ ਲਏ ਬਿਨਾਂ ਰਾਮ ਰਹੀਮ ਬਾਰੇ ਕੋਈ ਜੋਖਮ ਭਰੀਆ ਫੈਸਲਾ ਨਹੀਂ ਲੈ ਸਕਦੇ।" ਉਨ੍ਹਾਂ ਅੱਗੇ ਕਿਹਾ ਕਿ ਜੇ ਜੇਲ੍ਹ 'ਚ ਬੰਦ ਕੈਦੀਆਂ ਤੋਂ ਮੋਬਾਈਲ ਮਿਲਦਾ ਹੈ ਤਾਂ ਜੇਲ੍ਹ ਸੁਪਰਡੈਂਟ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ। ਇੱਥੋਂ ਦੀਆਂ ਜੇਲ੍ਹਾਂ ਆਸਟ੍ਰੇਲੀਆ ਵਰਗੀਆਂ ਤਾਂ ਨਹੀਂ ਹੋਣਗੀਆਂ, ਪਰ ਇਸ ਤੋਂ ਘੱਟ ਵੀ ਨਹੀਂ ਰਹਿਣਗੀਆਂ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ABP Sanjha Top 10, 22 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget