ਪੜਚੋਲ ਕਰੋ

ਹਰਿਆਣਾ ਦੇ ਸਾਬਕਾ ਮੰਤਰੀ ਦੀ ਮੌਤ

ਹਰਿਆਣਾ ਦੇ ਰਾਜ ਨੇਤਾ, ਸਾਬਕਾ ਮੰਤਰੀ ਤੇ ਅਗਰਵਾਲ ਸਮਾਜ ਦੇ ਰਾਸ਼ਟਰੀ ਨੇਤਾ ਮਾਂਗੇਰਾਮ ਗੁਪਤਾ ਦਾ ਸ਼ੁੱਕਰਵਾਰ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਜੀਂਦ ਦੇ ਗਾਂਧੀ ਨਗਰ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਏ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ।

ਚੰਡੀਗੜ੍ਹ: ਹਰਿਆਣਾ ਦੇ ਰਾਜ ਨੇਤਾ, ਸਾਬਕਾ ਮੰਤਰੀ ਤੇ ਅਗਰਵਾਲ ਸਮਾਜ ਦੇ ਰਾਸ਼ਟਰੀ ਨੇਤਾ ਮਾਂਗੇਰਾਮ ਗੁਪਤਾ ਦਾ ਸ਼ੁੱਕਰਵਾਰ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਜੀਂਦ ਦੇ ਗਾਂਧੀ ਨਗਰ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਏ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਨੂੰ ਬੀਤੀ ਰਾਤ ਜੀਂਦ ਲਿਆਂਦਾ ਗਿਆ ਸੀ। ਮੰਗੇਰਾਮ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਬਾਂਖੰਡ ਮਹਾਦੇਵ ਸ਼ਮਸ਼ਾਨ ਘਾਟ ਹਾਂਸੀ ਰੋਡ ਜੀਂਦ ਵਿਖੇ ਕੀਤਾ ਜਾਵੇਗਾ। ਮਾਂਗੇਰਾਮ ਗੁਪਤਾ ਨੇ ਕੁੱਲ ਅੱਠ ਚੋਣਾਂ ਲੜੀਆਂ, ਜਿਸ 'ਚ ਉਹ ਚਾਰ ਵਾਰ ਜਿੱਤੇ। ਗੁਪਤਾ ਚਾਰ ਵਾਰ ਵਿਧਾਇਕ ਤੇ ਤਿੰਨ ਵਾਰ ਮੰਤਰੀ ਬਣੇ। ਉਹ ਸਿੱਖਿਆ ਅਤੇ ਟ੍ਰਾਂਸਪੋਰਟ ਮੰਤਰੀ, ਵਿੱਤ ਮੰਤਰੀ, ਸਥਾਨਕ ਸਰਕਾਰਾਂ ਵਿਭਾਗ ਦੇ ਤੌਰ 'ਤੇ ਵੀ ਸੇਵਾਵਾਂ ਦੇ ਚੁੱਕੇ ਹਨ। ਉਹ 1977 'ਚ ਪਹਿਲਾਂ ਆਜ਼ਾਦ ਵਿਧਾਇਕ ਚੁਣੇ ਗਏ, ਫਿਰ ਉਨ੍ਹਾਂ ਨੇ 1991, 2000, 2005 'ਚ ਕਾਂਗਰਸ ਦੀ ਸੀਟ ਜਿੱਤੀ ਤੇ ਵਿਧਾਇਕ ਬਣੇ। 2005 ਤੋਂ ਰਾਜਨੀਤੀ 'ਚ ਜ਼ਿਆਦਾ ਸਰਗਰਮ ਨਹੀਂ ਹੋਏ ਪਰ ਜੀਂਦ ਉਪ ਚੋਣ 'ਚ ਸਾਰੀਆਂ ਪਾਰਟੀਆਂ ਨੇ ਚੋਣ ਲੜਨ ਲਈ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੜਕਾਇਆ ਸੀ। ਉਦੋਂ ਤੋਂ ਹੀ ਉਹ ਰਾਜਨੀਤੀ ਵਿੱਚ ਸਰਗਰਮ ਨਜ਼ਰ ਆਏ ਸੀ। ਉਨ੍ਹਾਂ ਦੇ ਬੇਟੇ ਮਹਾਬੀਰ ਗੁਪਤਾ ਨੇ ਜੇਜੇਪੀ ਵ੍ਹਲੋਂ ਸਾਲ 2019 ਦੀਆਂ ਵਿਧਾਨ ਸਭਾ ਚੋਣਾਂ ਲੜੀ ਸੀ, ਪਰ ਉਹ ਬੀਜੇਪੀ ਦੇ ਕ੍ਰਿਸ਼ਨਾ ਮਿੱਢਾ ਤੋਂ ਕਰੀਬ 12,000 ਵੋਟਾਂ ਨਾਲ ਹਾਰ ਗਏ ਸੀ।

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
IAS Officers Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 2 ਸੀਨੀਅਰ IAS ਅਫ਼ਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 2 ਸੀਨੀਅਰ IAS ਅਫ਼ਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget