ਪੜਚੋਲ ਕਰੋ

1 ਅਕਤੂਬਰ ਨੂੰ ਨਹੀਂ ਹਰਿਆਣਾ 'ਚ ਹੁਣ ਇਸ ਦਿਨ ਹੋਵੇਗੀ ਵੋਟਿੰਗ, ਜਾਣੋ ਚੋਣ ਕਮਿਸ਼ਨ ਨੇ ਕਿਉਂ ਕੀਤਾ ਬਦਲਾਅ ?

ਭਾਰਤੀ ਚੋਣ ਕਮਿਸ਼ਨ (ECI) ਨੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਤਰੀਕਾ ਬਦਲ ਦਿੱਤਾ ਹੈ। ਹੁਣ ਹਰਿਆਣਾ ਵਿੱਚ 1 ਅਕਤੂਬਰ ਦੀ ਬਜਾਏ 5 ਅਕਤੂਬਰ 2024 ਨੂੰ ਵੋਟਿੰਗ ਹੋਵੇਗੀ। ਇਹ ਫੈਸਲਾ ਬਿਸ਼ਨੋਈ ਭਾਈਚਾਰੇ ਦੇ ਵੋਟ ਅਧਿਕਾਰ ਅਤੇ ਰਵਾਇਤਾਂ ਦੋਵਾਂ ਦਾ ਸਨਮਾਨ ਕਰਨ ਲਈ ਲਿਆ ਗਿਆ ਹੈ।

ਇਸ ਤੋਂ ਇਲਾਵਾ ਜੰਮੂ ਕਸ਼ਮੀਰ ਤੇ ਹਰਿਆਣਾ ਦੇ ਨਤੀਜਿਆਂ ਦੀ ਤਰੀਕ ਵੀ ਬਦਲ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਚੋਣਾਂ ਦੇ ਤੀਜੇ ਪੜਾਅ, ਜੋ ਕਿ 1 ਅਕਤੂਬਰ ਨੂੰ ਹੋਣੀਆਂ ਹਨ, ਲਈ ਵੋਟਿੰਗ ਦੀ ਮਿਤੀ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਤੇ ਹਰਿਆਣਾ ਦੋਵਾਂ ਦੇ ਚੋਣ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, "ਇਸ ਨਾਲ ਵੱਡੀ ਗਿਣਤੀ ਵਿੱਚ ਲੋਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ ਤੇ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਵੋਟਰਾਂ ਦੀ ਭਾਗੀਦਾਰੀ ਘਟ ਸਕਦੀ ਹੈ।" ਭਾਜਪਾ ਨੇ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਸੀ ਕਿ ਚੋਣਾਂ ਦੀ ਤਰੀਕ ਤੋਂ ਪਹਿਲਾਂ ਅਤੇ ਬਾਅਦ ਵਿੱਚ ਛੁੱਟੀਆਂ ਕਾਰਨ ਵੋਟ ਪ੍ਰਤੀਸ਼ਤ ਘਟਣ ਦੀ ਸੰਭਾਵਨਾ ਹੈ।

ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਹਰਿਆਣਾ ਵਿੱਚ ਆਉਣ ਵਾਲੇ ਤਿਉਹਾਰ ਦੇ ਮੱਦੇਨਜ਼ਰ ਲਿਆ ਗਿਆ ਹੈ। ਈਸੀਆਈ ਨੇ ਕਿਹਾ ਕਿ ਬਿਸ਼ਨੋਈ ਭਾਈਚਾਰੇ ਦੇ ਵੋਟਿੰਗ ਅਧਿਕਾਰਾਂ ਅਤੇ ਪਰੰਪਰਾਵਾਂ ਦਾ ਸਨਮਾਨ ਕਰਨ ਲਈ ਚੋਣਾਂ ਦੀ ਤਰੀਕ ਵਧਾਈ ਗਈ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget