ਪੜਚੋਲ ਕਰੋ

ਹਾਥਰਸ ਗੈਂਗਰੇਪ: ਪੀੜਤ ਪਰਿਵਾਰ ਨੂੰ ਮਿਲੇ ਰਾਹੁਲ ਤੇ ਪ੍ਰਿਯੰਕਾ ਗਾਂਧੀ, ਗਲੇ ਨਾਲ ਲਾ ਕੇ ਵੰਡਿਆ ਦਰਦ  

ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸ਼ਨੀਵਾਰ ਸ਼ਾਮ ਨੂੰ ਹਾਥਰਸ ਪਹੁੰਚੇ ਅਤੇ ਦਰਿੰਦਿਆਂ ਦਾ ਸ਼ਿਕਾਰ ਹੋਈ 19 ਸਾਲਾ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸ਼ਨੀਵਾਰ ਸ਼ਾਮ ਨੂੰ ਹਾਥਰਸ ਪਹੁੰਚੇ ਅਤੇ ਦਰਿੰਦਿਆਂ ਦਾ ਸ਼ਿਕਾਰ ਹੋਈ 19 ਸਾਲਾ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਰਾਹੁਲ ਅਤੇ ਪ੍ਰਿਯੰਕਾ ਨੇ ਪੀੜਤਾ ਦੇ ਭਰਾ, ਪਿਤਾ ਅਤੇ ਮਾਂ ਨਾਲ ਕਾਫ਼ੀ ਸਮੇਂ ਤੋਂ ਬੰਦ ਕਮਰੇ ਵਿੱਚ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਵੀ ਮੌਜੂਦ ਸੀ।
ਪੀੜਤ ਪਰਿਵਾਰ ਨਾਲ ਮੁਲਾਕਾਤ ਦੌਰਾਨ ਪ੍ਰਿਯੰਕਾ ਗਾਂਧੀ ਨੇ ਪੀੜਤਾ ਦੀ ਮਾਂ ਨੂੰ ਗਲੇ ਨਾਲ ਲਗਾਇਆ ਅਤੇ ਉਨ੍ਹਾਂ ਦੁੱਖ ਸਾਂਝਾ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਪਰਿਵਾਰ ਦੇ ਘਰ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ। ਅੱਜ ਜਦੋਂ ਰਾਹੁਲ ਅਤੇ ਪ੍ਰਿਯੰਕਾ ਹਾਥਰਸ ਲਈ ਰਵਾਨਾ ਹੋਏ, ਉਨ੍ਹਾਂ ਨੂੰ ਇਕ ਵਾਰ ਫਿਰ ਡੀਐਨਡੀ 'ਤੇ ਰੋਕ ਦਿੱਤਾ ਗਿਆ, ਪਰ ਉਨ੍ਹਾਂ ਨੇ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਯੂ ਪੀ ਸਰਕਾਰ ਨੇ ਪੰਜ ਲੋਕਾਂ ਨੂੰ ਹਾਥਰਸ ਜਾਣ ਦੀ ਆਗਿਆ ਦਿੱਤੀ।
ਡੀਜੀਪੀ ਐਚ ਸੀ ਅਵਸਥੀ ਅਤੇ ਵਧੀਕ ਪ੍ਰਮੁੱਖ ਸਕੱਤਰ ਤੋਂ ਪੀੜਤ ਪਰਿਵਾਰ ਨੇ ਸਵਾਲ ਕੀਤਾ ਹੈ ਕਿ ਸਾਡੀ ਲੜਕੀ ਦਾ ਜਲਦਬਾਜ਼ੀ 'ਚ ਅੰਤਿਮ ਸੰਸਕਾਰ ਕਿਉਂ ਕੀਤਾ ਗਿਆ। ਡੀਐਮ ਦੇ ਰਵੱਈਏ ਬਾਰੇ ਵੀ ਸ਼ਿਕਾਇਤ ਕੀਤੀ। ਅਧਿਕਾਰੀਆਂ ਨਾਲ ਮੁਲਾਕਾਤ ਤੋਂ ਬਾਅਦ ਪੀੜਤ ਲੜਕੀ ਦੀ ਭਰਜਾਈ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਸਾਡੇ ਸਵਾਲਾਂ ਦੇ ਜਵਾਬ ਨਹੀਂ ਮਿਲਦੇ ਉਦੋਂ ਤੱਕ ਕੋਈ ਮੰਗ ਪ੍ਰਵਾਨ ਨਹੀਂ ਕੀਤੀ ਜਾਵੇਗੀ।
ਪੀੜਤ ਦੇ ਭਰਾ ਨੇ ਕਿਹਾ ਕਿ ਅਸੀਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਮ੍ਰਿਤਕ ਦੇਹ ਦੀ ਸਿਰਫ ਇਕ ਤਸਵੀਰ ਹੀ ਦਿਖਾ ਦਿੰਦੇ, ਤਾਂ ਜੋ ਅਸੀਂ ਘਰ 'ਚ ਉਸ ਨੂੰ ਸ਼ਰਧਾਂਜਲੀ ਭੇਂਟ ਕਰਦੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਵਾਪਸ ਨਹੀਂ ਲਿਆ ਜਾ ਸਕਦਾ, ਐਸਆਈਟੀ ਦੀ ਟੀਮ ਆ ਕੇ ਤੁਹਾਡੇ ਨਾਲ ਗੱਲਬਾਤ ਕਰੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget