ਪੜਚੋਲ ਕਰੋ

ਦਿੱਲੀ ਹਾਈ ਕੋਰਟ ਨੇ ਕੁਨਾਲ ਕਾਮਰਾ 'ਤੇ ਪਾਬੰਦੀ ਲਈ ਡੀਜੀਸੀਏ ਨੂੰ ਪਾਈ ਝਾੜ

ਇੰਡੀਗੋ ਅਤੇ ਏਅਰ ਇੰਡੀਆ ਸਣੇ ਚਾਰ ਏਅਰਲਾਈਨਾਂ ਨੇ ਕਾਮਰਾ ਦੀ ਹਵਾਈ ਯਾਤਰਾ 'ਤੇ ਪਾਬੰਦੀ ਲਗਾਈ ਹੈ। ਕਾਮਰਾ ਦਾ ਦਾਅਵਾ ਹੈ ਕਿ ਸਾਰੀਆਂ ਏਅਰਲਾਇੰਸਜ਼ ਨੇ ਸੀਏਆਰ ਤਹਿਤ ਲੋੜੀਂਦੀ ਸ਼ਿਕਾਇਤ ਤੋਂ ਬਗੈਰ ਉਨ੍ਹਾਂ 'ਤੇ ਉਡਾਣ 'ਤੇ ਪਾਬੰਦੀ ਲਗਾ ਦਿੱਤੀ ਹੈ।

ਨਵੀਂ ਦਿੱਲੀ: ਕਾਮੇਡੀਅਨ ਕੁਨਾਲ ਕਾਮਰਾ 'ਤੇ ਪਾਬੰਦੀ ਨੂੰ ਲੈ ਕੇ ਦਿੱਲੀ ਹਾਈ ਕੋਰਟ ਨੇ ਹਵਾਬਾਜ਼ੀ ਰੈਗੂਲੇਟਰ ਨੂੰ ਝਾੜਿਆ। ਅਦਾਲਤ ਨੇ ਡੀਜੀਸੀਏ ਨੂੰ ਵੀਰਵਾਰ ਤੱਕ ਸਪਸ਼ਟ ਕਰਨ ਲਈ ਕਿਹਾ ਕਿ ਉਸਨੇ ਅਧਿਕਾਰੀਆਂ ਵੱਲੋਂ ਬਗੈਰ ਕਿਸੇ ਜਾਂਚ ਦੇ ਕਾਮਰਾ ਨੂੰ ਸਜ਼ਾ ਦੇਣ ਲਈ ਏਅਰਲਾਈਨਾਂ ਦੀ ਕਾਰਵਾਈ ਨੂੰ ‘ਪ੍ਰਮਾਣਿਤ’ ਕਿਉਂ ਕੀਤਾ? ਸਟੈਂਡਅਪ ਕਾਮੇਡੀਅਨ ਕੁਨਾਲ ਕਾਮਰਾ ਨੂੰ ਇੰਡੀਗੋ ਏਅਰ ਲਾਈਨ ਨੇ ਛੇ ਮਹੀਨਿਆਂ ਲਈ ਬੈਨ ਕੀਤਾ ਹੋਇਆ ਹੈ। ਕਾਮਰਾ ਦੀ ਪਟੀਸ਼ਨ 'ਤੇ ਰੋਕ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਜਸਟਿਸ ਨਵੀਨ ਚਾਵਲਾ ਨੇ ਕਿਹਾ, "ਤੁਸੀਂ (ਡੀਜੀਸੀਏ) ਨੇ ਟਵਿੱਟਰ 'ਤੇ ਪ੍ਰਮਾਣ-ਪੱਤਰ ਕਿਉਂ ਦਿੱਤੇ? ਆਪਣੇ ਟਵੀਟ ਦੇਖੋ। ਤੁਸੀਂ ਕਿਹਾ ਸੀ ਕਿ ਦੂਸਰੀਆਂ ਏਅਰਲਾਈਨਾਂ ਦੁਆਰਾ ਕਾਰਵਾਈ ਸਿਵਲ ਹਵਾਬਾਜ਼ੀ ਜ਼ਰੂਰਤਾਂ (ਸੀਏਆਰ) ਦੀ ਪਾਲਣਾ ਕੀਤੀ ਗਈ ਸੀ। ਸਿਰਫ ਇੰਡੀਗੋ ਹੀ ਨਹੀਂ, ਤੁਸੀਂ ਦੂਜਿਆਂ ਨੂੰ ਪ੍ਰਮਾਣ ਪੱਤਰ ਵੀ ਦਿੱਤਾ। ਤੁਹਾਨੂੰ ਆਪਣਾ ਟਵੀਟ ਵਾਪਸ ਲੈਣਾ ਚਾਹੀਦਾ ਹੈ।" ਕਾਮਰਾ ਨੇ ਆਪਣੇ ਵਕੀਲਾ ਪ੍ਰਸ਼ਾਂਤ ਸ਼ਿਵਰਾਜਨ, ਵਿਵੇਕ ਤੰਖਾ ਅਤੇ ਗੋਪਾਲ ਸ਼ੰਕਰਨਾਰਾਇਣਨ ਦੇ ਜ਼ਰੀਏ ਦਾਅਵਾ ਕੀਤਾ ਕਿ ਸਾਰੀਆਂ ਏਅਰਲਾਇੰਸਜ਼ ਨੇ ਸੀਏਆਰ ਤਹਿਤ ਲੋੜੀਂਦੀ ਸ਼ਿਕਾਇਤ ਕੀਤੇ ਬਿਨਾਂ ਉਨ੍ਹਾਂ 'ਤੇ ਉਡਾਣ 'ਤੇ ਪਾਬੰਦੀ ਲਗਾਈ ਹੈ। ਕਾਮਰਾ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਸੀਏਆਰ ਮੁਤਾਬਕ ਸ਼ਿਕਾਇਤ ਫਲਾਈਟ ਪਾਇਲਟ ਵੱਲੋਂ ਕੀਤੀ ਜਾਣੀ ਚਾਹੀਦੀ ਸੀ, ਪਰ ਇਸ ਮਾਮਲੇ ਵਿਚ ਅਜਿਹਾ ਨਹੀਂ ਕੀਤਾ ਗਿਆ ਸੀ

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਲੋਕਾਂ 'ਚ ਫੈਲੀ ਦਹਿਸ਼ਤ

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget