ਪੜਚੋਲ ਕਰੋ

ਸਿਹਤ ਵਿਭਾਗ ਦਾ ਕਰਮਚਾਰੀ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਵੀ ਘੁੰਮ ਰਿਹਾ ਬਾਜ਼ਾਰ

ਸਿਹਤ ਵਿਭਾਗ ਦੀ ਲਾਪ੍ਰਵਾਹੀ ਕਾਰਨ ਸਰਦੂਲਗੜ੍ਹ ਖੇਤਰ ਵਿੱਚ ਡਰ ਦਾ ਮਾਹੌਲ ਹੈ। ਸਰਦੂਲਗੜ੍ਹ 'ਚ ਸਿਹਤ ਵਿਭਾਗ ਦਾ ਇੱਕ ਕਰਮਚਾਰੀ ਦੋ ਦਿਨ ਪਹਿਲਾਂ ਕੋਰੋਨਾ ਪੌਜ਼ੇਟਿਵ ਪਾਇਆ ਗਿਆ ਪਰ ਉਹ ਦੋ ਦਿਨਾਂ ਤੋਂ ਬਾਜ਼ਾਰ ਵਿੱਚ ਘੁੰਮ ਰਿਹਾ ਹੈ। ਇਸ ਕਾਰਨ ਬਾਜ਼ਾਰ ਵਿੱਚ ਸਾਰੇ ਲੋਕਾਂ 'ਚ ਕੋਰੋਨਾ ਫੈਲਣ ਦਾ ਖਤਰਾ ਬਣਿਆ ਹੋਇਆ ਹੈ।

ਮਾਨਸਾ: ਸਿਹਤ ਵਿਭਾਗ ਦੀ ਲਾਪ੍ਰਵਾਹੀ ਕਾਰਨ ਸਰਦੂਲਗੜ੍ਹ ਖੇਤਰ ਵਿੱਚ ਡਰ ਦਾ ਮਾਹੌਲ ਹੈ। ਸਰਦੂਲਗੜ੍ਹ 'ਚ ਸਿਹਤ ਵਿਭਾਗ ਦਾ ਇੱਕ ਕਰਮਚਾਰੀ ਦੋ ਦਿਨ ਪਹਿਲਾਂ ਕੋਰੋਨਾ ਪੌਜ਼ੇਟਿਵ ਪਾਇਆ ਗਿਆ ਪਰ ਉਹ ਦੋ ਦਿਨਾਂ ਤੋਂ ਬਾਜ਼ਾਰ ਵਿੱਚ ਘੁੰਮ ਰਿਹਾ ਹੈ। ਇਸ ਕਾਰਨ ਬਾਜ਼ਾਰ ਵਿੱਚ ਸਾਰੇ ਲੋਕਾਂ 'ਚ ਕੋਰੋਨਾ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਉਸ ਨਾਲ ਜਿਹੜੀ ਟੀਮ ਕੰਮ ਕਰ ਰਹੀ ਹੈ, ਉਸ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਟੈਸਟ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਉਹ ਅਜੇ ਵੀ ਕੰਮ ਕਰ ਰਹੇ ਹਨ। ਰਜਬਾਹੇ 'ਚ ਪਏ 30 ਫੁੱਟ ਪਾੜ ਨੇ ਕਿਸਾਨਾਂ ਦੀ 300 ਏਕੜ ਫਸਲ ਕੀਤੀ ਬਰਬਾਦ ਦੂਜੇ ਪਾਸੇ ਸਰਦੂਲਗੜ੍ਹ ਦੇ ਐਸਐਮਓ ਦਾ ਕਹਿਣਾ ਹੈ ਕਿ ਕੋਰੋਨਾ ਪੌਜ਼ੇਟਿਵ ਪਾਏ ਗਏ ਕਰਮਚਾਰੀ ਨੂੰ ਉਸ ਦੇ ਸਰਕਾਰੀ ਕੁਆਰਟਰ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ ਪਰ ਹੁਣ ਉਸ ਨੂੰ ਉਸ ਦੇ ਪਿੰਡ ਗੁਰਦਾਸਪੁਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਬਾਜ਼ਾਰ ਨਹੀਂ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget