ਪੜਚੋਲ ਕਰੋ

ਕੋਰੋਨਾ ਵੈਕਸੀਨ ਨੂੰ ਲੈ ਕੇ ਸਿਹਤ ਮੰਤਰੀ ਦਾ ਵੱਡਾ ਬਿਆਨ, ਦਿੱਲੀ 'ਚ ਹੀ ਨਹੀਂ, ਪੂਰੇ ਦੇਸ਼ 'ਚ ਫ੍ਰੀ ਲੱਗੇਗਾ ਟੀਕਾ 

ਅੱਜ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਕੋਰੋਨਾ ਵੈਕਸੀਨ ਦਾ ਡ੍ਰਾਈ ਰਨ ਚੱਲ ਰਿਹਾ ਹੈ। ਇਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਕਿਹਾ ਕਿ ਕੋਰੋਨਾ ਵੈਕਸੀਨ ਪੂਰੇ ਦੇਸ਼ ਦੇ ਲੋਕਾਂ ਨੂੰ ਮੁਫਤ ਵਿੱਚ ਦਿੱਤੀ ਜਾਵੇਗੀ।

ਨਵੀਂ ਦਿੱਲੀ: ਅੱਜ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਕੋਰੋਨਾ ਵੈਕਸੀਨ ਦਾ ਡ੍ਰਾਈ ਰਨ ਚੱਲ ਰਿਹਾ ਹੈ। ਇਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਕਿਹਾ ਕਿ ਕੋਰੋਨਾ ਵੈਕਸੀਨ ਪੂਰੇ ਦੇਸ਼ ਦੇ ਲੋਕਾਂ ਨੂੰ ਮੁਫਤ ਵਿੱਚ ਦਿੱਤੀ ਜਾਵੇਗੀ। ਪਰ ਟਵੀਟ ਕਰਨ ਤੋਂ ਤੁਰੰਤ ਬਾਅਦ ਉਨ੍ਹਾਂ ਇਸ ਬਿਆਨ ਨੂੰ ਲੈ ਕੇ ਸਫਾਈ ਵੀ ਦੇ ਦਿੱਤੀ। ਸਿਹਤ ਮੰਤਰੀ ਨੇ ਹੁਣ ਕਿਹਾ ਹੈ ਕਿ ਦੇਸ਼ ਦੇ ਸਿਰਫ ਤਿੰਨ ਕਰੋੜ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਵਰਕਰਾਂ ਨੂੰ ਮੁਫਤ ਵੈਕਸੀਨ ਦਿੱਤੀ ਜਾਵੇਗੀ। ਡਾ. ਹਰਸ਼ਵਰਧਨ ਨੇ ਟਵੀਟ ਕੀਤਾ, "ਮੁਫਤ ਵੈਕਸੀਨ ਸਿਰਫ ਉਨ੍ਹਾਂ ਨੂੰ ਦਿੱਤੀ ਜਾਵੇਗੀ ਜੋ ਸਿਹਤ ਕਰਮਚਾਰੀ ਅਤੇ ਫਰੰਟ ਲਾਈਨ ਵਰਕਰ ਹਨ। ਅਜਿਹੇ ਲੋਕਾਂ ਦੀ ਗਿਣਤੀ ਤਿੰਨ ਕਰੋੜ ਦੇ ਆਸ ਪਾਸ ਹੈ। ਬਾਕੀ ਜੁਲਾਈ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਇਹ ਵੈਕਸੀਨ ਬਾਕੀ ਲੋਕਾਂ ਨੂੰ ਕਿਵੇਂ ਲਗਾਈ ਜਾਵੇਗੀ।" ਇਸ ਤੋਂ ਪਹਿਲਾਂ ਡਾਕਟਰ ਹਰਸ਼ਵਰਧਨ ਨੂੰ ਇਹ ਸਵਾਲ ਪੁੱਛਿਆ ਗਿਆ ਸੀ ਕਿ ਜਿਵੇਂ ਦਿੱਲੀ ਵਿਚ ਕੋਰੋਨਾ ਵੈਕਸੀਨ ਮੁਫਤ ਹੋਵੇਗੀ, ਕੀ ਇਹ ਸਾਰੇ ਰਾਜਾਂ 'ਚ ਵੀ ਮੁਫਤ ਹੋਵੇਗੀ? ਇਸ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਸੀ, 'ਕੋਰੋਨਾ ਵੈਕਸੀਨ ਸਿਰਫ ਦਿੱਲੀ 'ਚ ਹੀ ਨਹੀਂ ਬਲਕਿ ਪੂਰੇ ਦੇਸ਼ 'ਚ ਮੁਫਤ ਮਿਲੇਗੀ।' ਜੰਡਿਆਲਾ ਗੁਰੂ 'ਚ ਗੋਲੀਆਂ ਨਾਲ ਭੁੰਨਿਆਂ ਨੌਜਵਾਨ, ਹਸਪਤਾਲ ਲਿਜਾਂਦਿਆਂ ਦੀ ਮੌਤ ਕੇਂਦਰ ਸਰਕਾਰ ਨੇ ਕੋਵਿਡ -19 ਵੈਕਸੀਨ ਦੇ ਤੁਰੰਤ ਪ੍ਰਵਾਨਗੀ ਅਤੇ ਵੰਡ ਲਈ ਬਿਨਾਂ ਕਿਸੇ ਕੀਮਤ ਸੀਮਾ ਦੇ ਆਯਾਤ ਅਤੇ ਨਿਰਯਾਤ ਨੂੰ ਆਗਿਆ ਦੇ ਦਿੱਤੀ ਹੈ। ਕੇਂਦਰੀ ਡਾਇਰੈਕਟ ਟੈਕਸ ਅਤੇ ਕਸਟਮਜ਼ (ਸੀਬੀਆਈਸੀ) ਨੇ ਜਿਨ੍ਹਾਂ ਥਾਵਾਂ 'ਤੇ ਐਕਸਪ੍ਰੈਸ ਕਾਰਗੋ ਡਿਸਪੋਜ਼ਲ ਸਿਸਟਮ (ਈਸੀਸੀਐੱਸ) ਚੱਲ ਰਿਹਾ ਹੈ, ਉਥੇ ਕੁਰੀਅਰ ਜ਼ਰੀਏ ਕੋਵਿਡ -19 ਵੈਕਸੀਨ ਦੇ ਆਯਾਤ ਅਤੇ ਨਿਰਯਾਤ ਲਈ ਨਿਯਮਾਂ 'ਚ ਢਿੱਲ ਦਿੱਤੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget