ਪੜਚੋਲ ਕਰੋ

ਦਿੱਲੀ ਹਿੰਸਾ ਦੀਆਂ ਤਸਵੀਰਾਂ ਦੇਖ ਹੈਰਾਨ ਹੋਏ ਭੱਜੀ ਤੇ ਯੁਵੀ, ਸਹਿਵਾਗ ਨੇ ਕੀਤੀ ਇਹ ਬੇਨਤੀ

ਦਿੱਲੀ ਵਿੱਚ ਹੋਈ ਹਿੰਸਾ ‘ਤੇ ਕ੍ਰਿਕਟਰ ਹਰਭਜਨ ਸਿੰਘ ਨੇ ਪ੍ਰਤੀਕ੍ਰਿਆ ਦਿੱਤੀ ਹੈ। ਵਰਿੰਦਰ ਸਹਿਵਾਗ ਨੇ ਵੀ ਦਿੱਲੀ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਨਵੀਂ ਦਿੱਲੀ: ਕ੍ਰਿਕਟਰ ਹਰਭਜਨ ਸਿੰਘ ਨੇ ਸੀਏਏ ਖਿਲਾਫ ਰਾਜਧਾਨੀ ਦਿੱਲੀ 'ਚ ਹੋ ਰਹੇ ਹਿੰਸਾ 'ਤੇ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਤੋਂ ਇਲਾਵਾ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਤੇ ਵਰਿੰਦਰ ਸਹਿਵਾਗ ਨੇ ਦਿੱਲੀ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ ਕੀਤਾ, "ਉਹ ਆਪਣੇ ਹੀ ਅਜ਼ੀਜ਼ਾਂ ਨੂੰ ਕਿਉਂ ਮਾਰ ਰਹੇ ਹਨ? ਮੈਂ ਸਾਰਿਆਂ ਨੂੰ ਇੱਕ-ਦੂਜੇ ਨੂੰ ਨੁਕਸਾਨ ਨਾ ਪਹੁੰਚਾਉਣ ਲਈ ਬੇਨਤੀ ਕਰਨਾ ਚਾਹੁੰਦਾ ਹਾਂ।" ਯੁਵਰਾਜ ਸਿੰਘ ਨੇ ਟਵਿੱਟਰ 'ਤੇ ਲਿਖਿਆ, "ਦਿੱਲੀ 'ਚ ਜੋ ਕੁਝ ਹੋ ਰਿਹਾ ਹੈ, ਉਹ ਹੈਰਾਨ ਕਰਨ ਵਾਲਾ ਹੈ, ਸਾਰਿਆਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਬੇਨਤੀ ਕਰਦਾ ਹੈ। ਮੈਨੂੰ ਉਮੀਦ ਹੈ ਕਿ ਅਧਿਕਾਰੀ ਸਥਿਤੀ ਨੂੰ ਸਧਾਰਨ ਕਰਨ ਲਈ ਢੁਕਵੇਂ ਕਦਮ ਚੁੱਕਣਗੇ। ਆਖਰਕਾਰ ਅਸੀਂ ਮਨੁੱਖ ਹਾਂ। ਸਾਨੂੰ ਇੱਕ ਦੂਜੇ ਨੂੰ ਪਿਆਰ ਕਰਨ ਤੇ ਉਨ੍ਹਾਂ ਦਾ ਆਦਰ ਕਰਨ ਦੀ ਜ਼ਰੂਰਤ ਹੈ।” ਉਸ ਨੇ ਆਖਰਕਾਰ #DelhiBurning ਹੈਸ਼ਟੈਗ ਵੀ ਪੋਸਟ ਕੀਤਾ। ਉਧਰ, ਦਿੱਲੀ ਹਿੰਸਾ 'ਤੇ ਵਰਿੰਦਰ ਸਹਿਵਾਗ ਨੇ ਟਵਿੱਟਰ 'ਤੇ ਲਿਖਿਆ, ''ਜੋ ਦਿੱਲੀ ਵਿਚ ਹੋ ਰਿਹਾ ਹੈ, ਉਹ ਮੰਦਭਾਗਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਦਿੱਲੀ 'ਚ ਸ਼ਾਂਤੀ ਬਣਾਈ ਰੱਖਣ। ਕੋਈ ਵੀ ਸੱਟ ਜਾਂ ਨੁਕਸਾਨ ਇਸ ਮਹਾਨ ਦੇਸ਼ ਦੀ ਰਾਜਧਾਨੀ 'ਤੇ ਇੱਕ ਧੱਬਾ ਹੈ। ਮੈਂ ਸਾਰਿਆਂ ਲਈ ਸ਼ਾਂਤੀ ਚਾਹੁੰਦਾ ਹਾਂ।" ਦੱਸ ਦਈਏ ਕਿ ਮੰਗਲਵਾਰ ਨੂੰ ਉੱਤਰ ਪੂਰਬੀ ਦਿੱਲੀ 'ਚ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget