ਪੜਚੋਲ ਕਰੋ

ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ

ਚੰਡੀਗੜ੍ਹ ਸਮੇਤ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਮੀ ਦਾ ਪ੍ਰਕੋਪ ਵਧਿਆ ਹੈ। ਚੰਡੀਗੜ੍ਹ ਵਿੱਚ ਸੋਮਵਾਰ ਨੂੰ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਤਾਪਮਾਨ 42 ਡਿਗਰੀ ਤੋਂ ਵੱਧ ਹੈ। ਉਧਰ, ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਪਾਰਾ 43 ਤੋਂ 45 ਡਿਗਰੀ ਦੇ ਵਿਚਕਾਰ ਚੱਲ਼ ਰਿਹਾ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਚੰਡੀਗੜ੍ਹ ਸਮੇਤ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਮੀ ਦਾ ਪ੍ਰਕੋਪ ਵਧਿਆ ਹੈ। ਚੰਡੀਗੜ੍ਹ ਵਿੱਚ ਸੋਮਵਾਰ ਨੂੰ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਤਾਪਮਾਨ 42 ਡਿਗਰੀ ਤੋਂ ਵੱਧ ਹੈ। ਉਧਰ, ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਪਾਰਾ 43 ਤੋਂ 45 ਡਿਗਰੀ ਦੇ ਵਿਚਕਾਰ ਚੱਲ਼ ਰਿਹਾ ਹੈ। ਸੋਮਵਾਰ ਨੂੰ ਮੋਗਾ, ਸੰਗਰੂਰ, ਫਾਜ਼ਿਲਕਾ, ਬਠਿੰਡਾ ਵਿੱਚ ਪਾਰਾ 45 ਡਿਗਰੀ, ਬਰਨਾਲਾ, ਜਲੰਧਰ, ਰੋਪੜ ਤੇ ਪਟਿਆਲਾ ਵਿੱਚ 44 ਡਿਗਰੀ ਰਿਹਾ। ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ ਦਾ ਘੱਟੋ ਘੱਟ ਤਾਪਮਾਨ 43 ਡਿਗਰੀ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨ ਯਾਨੀ 27 ਮਈ ਤੱਕ ਗਰਮੀ ਦੇ ਨਾਲ ਲੂ ਵਗੇਗੀ। ਤੂਫਾਨ ਦੇ ਨਾਲ 28 ਤੂਫਾਨੀ ਤੇਜ਼ ਹੋ ਸਕਦੀ ਹੈ। ਪ੍ਰਾਈਵੇਟ ਮੌਸਮ ਏਜੰਸੀ ਸਕਾਈਮੈਟ ਵਿਗਿਆਨੀ ਮਹੇਸ਼ ਪਲਾਵਤ ਨੇ ਕਿਹਾ ਕਿ ਇੱਕ ਪੱਛਮੀ ਗੜਬੜੀ ਇੱਕ ਹਫਤੇ ਤੋਂ ਵੱਧ ਸਮੇਂ ਤੋਂ ਸਰਗਰਮ ਨਹੀਂ ਹੈ। ਇਸ ਕਾਰਨ ਪੂਰੇ ਉੱਤਰ, ਉੱਤਰ ਪੱਛਮ ਤੇ ਮੱਧ ਭਾਰਤ ਵਿੱਚ ਖੁਸ਼ਕ ਮੌਸਮ ਹੈ। ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਅਗਲੀ ਪੱਛਮੀ ਗੜਬੜੀ 28 ਮਈ ਨੂੰ ਪ੍ਰਵੇਸ਼ ਕਰੇਗੀ, ਜਿਸ ਦਾ ਅਸਰ ਮਈ 29-30 ਨੂੰ ਹੋਵੇਗਾ। 1 ਜੂਨ ਤੋਂ ਤਾਪਮਾਨ ਫਿਰ ਵਧੇਗਾ ਅਤੇ ਗਰਮੀ ਚੱਲੇਗੀ। ਮੌਸਮ ਵਿਭਾਗ ਨੇ ਕਿਹਾ ਹੈ ਕਿ ਮਾਨਸੂਨ 5 ਜੂਨ ਨੂੰ ਕੇਰਲਾ ਵਿੱਚ ਤੂਫਾਨ ਅਮਫਾਨ ਕਾਰਨ ਦਸਤਕ ਦੇਵੇਗਾ। ਜਿਥੇ ਸੋਮਵਾਰ ਨੂੰ ਮਾਨਸੂਨ ਬੰਗਾਲ ਦੀ ਖਾੜੀ ਤੋਂ ਹਿੰਦ ਮਹਾਂਸਾਗਰ ਤੱਕ ਪਹੁੰਚ ਗਿਆ ਹੈ, ਇਹ ਆਮ ਨਾਲੋਂ ਚਾਰ ਦਿਨ ਪਿੱਛੇ ਹੈ। ਇਹ ਸਥਿਤੀ 21 ਮਈ ਨੂੰ ਹੋਣੀ ਚਾਹੀਦੀ ਸੀ। ਦੱਖਣ ਪੱਛਮੀ ਮਾਨਸੂਨ ਪਿਛਲੇ ਹਫਤੇ ਹੀ ਬੰਗਾਲ ਦੀ ਖਾੜੀ ਤੇ ਹਿੰਦ ਮਹਾਂਸਾਗਰ ਵਿੱਚ ਪਹੁੰਚਿਆ ਸੀ।

ਟਾਪ ਹੈਡਲਾਈਨ

ਜੰਤਰ-ਮੰਤਰ ਹਿੰਸਾ ਤੋਂ ਬਾਅਦ, ਪੁਲਿਸ ਪਰਿਵਾਰਾਂ ਨੇ ਕੀਤੀ ਸੁਪਰੀਮ ਕੋਰਟ ਵਿੱਚ ਅਪੀਲ - 'ਅਸੀਂ ਵੀ...'
ਜੰਤਰ-ਮੰਤਰ ਹਿੰਸਾ ਤੋਂ ਬਾਅਦ, ਪੁਲਿਸ ਪਰਿਵਾਰਾਂ ਨੇ ਕੀਤੀ ਸੁਪਰੀਮ ਕੋਰਟ ਵਿੱਚ ਅਪੀਲ - 'ਅਸੀਂ ਵੀ...'
ਜਾਂਚ ਕਰੋ, ਕਾਰਵਾਈ ਨਾ ਕਰੋ': ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਨੂੰ ਲੈ ਕੇ 8 ਰਾਜਾਂ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਜਾਂਚ ਕਰੋ, ਕਾਰਵਾਈ ਨਾ ਕਰੋ': ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਨੂੰ ਲੈ ਕੇ 8 ਰਾਜਾਂ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
Himachal ਦੇ ਚੰਬਾ 'ਚ ਦਰਦਨਾਕ ਹਾਦਸਾ, ਖੱਡ 'ਚ ਕਾਰ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
Himachal ਦੇ ਚੰਬਾ 'ਚ ਦਰਦਨਾਕ ਹਾਦਸਾ, ਖੱਡ 'ਚ ਕਾਰ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget