ਪੜਚੋਲ ਕਰੋ

ਗਰਮੀ ਤੋਂ ਜਲਦ ਹੀ ਮਿਲੇਗੀ ਰਾਹਤ! ਮੌਸਮ ਵਿਭਾਗ ਵੱਲੋਂ ਬਾਰਸ਼ ਬਾਰੇ ਭਵਿੱਖਬਾਣੀ

ਅਗਲੇ 2-3 ਦਿਨਾਂ ਵਿੱਚ ਗਰਮੀ ਆਪਣਾ ਭਿਆਨਕ ਰੂਪ ਧਾਰ ਸਕਦੀ ਹੈ। ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਪਾਰਾ ਹੋਰ ਵਧੇਗਾ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਦੋ ਦਿਨਾਂ ਲਈ ਉੱਤਰੀ ਭਾਰਤ ਦੇ ਕਈ ਸੂਬਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਚੰਡੀਗੜ੍ਹ: ਇੱਕ ਪਾਸੇ ਕੋਰੋਨਾਵਾਇਰਸ (Coronavirus) ਨੇ ਦੇਸ਼ ਵਿੱਚ ਤਬਾਹੀ ਮਚਾਈ ਹੋਈ ਹੈ। ਦੂਜੇ ਪਾਸੇ ਗਰਮੀ ਵੀ ਸ਼ੁਰੂ ਹੋ ਗਈ ਹੈ। ਉੱਤਰੀ ਭਾਰਤ (North India) ਦੇ ਲੋਕਾਂ ਨੂੰ ਭਿਆਨਕ ਗਰਮੀ (Extreme temperature) ਕਾਰਨ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਆਲਮ ਇਹ ਹੈ ਕਿ ਉੱਤਰੀ-ਭਾਰਤ ਦੇ ਬਹੁਤ ਸਾਰੇ ਖੇਤਰਾਂ ਵਿੱਚ ਪਾਰਾ 45 ਤੋਂ ਪਾਰ ਹੋ ਗਿਆ ਹੈ। ਇਹ ਅਨੁਮਾਨ ਲਾਇਆ ਗਿਆ ਹੈ ਕਿ ਪਾਰਾ 47 ਡਿਗਰੀ ਤੋਂ 50 ਡਿਗਰੀ ਤੱਕ ਪਹੁੰਚ ਸਕਦਾ ਹੈ। ਹਾਲਾਂਕਿ, ਹਫ਼ਤੇ ਦੇ ਅੰਤ ਤੱਕ ਗਰਮੀ (Summers) ਤੋਂ ਰਾਹਤ ਮਿਲ ਸਕਦੀ ਹੈ। ਖੇਤਰੀ ਵਿਸ਼ੇਸ਼ ਮੈਟ੍ਰੋਲੋਜੀਕਲ ਸੈਂਟਰ ਦੇ ਮੁਖੀ ਰਾਜਿੰਦਰ ਕੁਮਾਰ ਗੰਨਾਮਨੀ ਨੇ ਦੱਸਿਆ ਕਿ ਭਾਰਤ ਵਿੱਚ ਪਿਛਲੇ 2 ਦਿਨਾਂ ਦੌਰਾਨ ਇਸ ਸਾਲ ਦਾ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੀਟਵੇਵ 28 ਮਈ ਤੋਂ ਘੱਟਣੀ ਸ਼ੁਰੂ ਹੋ ਜਾਵੇਗੀ, ਕਿਉਂਕਿ ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। 29 ਮਈ ਤੋਂ ਮੀਂਹ ਪੈਣਾ ਸ਼ੁਰੂ ਹੋ ਜਾਵੇਗਾ ਤੇ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਆ ਜਾਵੇਗਾ। ਦੱਖਣ-ਪੱਛਮੀ ਮਾਨਸੂਨ ਦੇ ਕੇਰਲਾ ਦੇ ਤੱਟ ‘ਤੇ 1 ਜੂਨ ਤੋਂ 5 ਜੂਨ ਤੱਕ ਪਹੁੰਚਣ ਦੀ ਉਮੀਦ ਹੈ ਤੇ 15 ਜੂਨ ਤੋਂ 20 ਜੂਨ ਦੇ ਦਰਮਿਆਨ ਮੁੰਬਈ ਪਹੁੰਚਣ ਦੀ ਉਮੀਦ ਹੈ।
ਉਨ੍ਹਾਂ ਨੇ ਦੱਸਿਆ ਕਿ ਦੋ ਦਿਨਾਂ ਤੋਂ ਦਿੱਲੀ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ। ਤਾਪਮਾਨ ਦਿੱਲੀ ਦੇ ਸਾਰੇ ਹਿੱਸਿਆਂ ਵਿਚ 45–46 ਡਿਗਰੀ ਹੈ। ਭਾਰਤ, ਰਾਜਸਥਾਨ, ਚੁਰੂ ਤੇ ਪਿਲਾਨੀ ਵਿਚ ਦੇਸ਼ ਦਾ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਆਪਣੇ ਬੁਲੇਟਿਨ ਵਿੱਚ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ ਅਤੇ ਤੇਲੰਗਾਨਾ ਦੇ ਕੁਝ ਇਲਾਕਿਆਂ ਵਿੱਚ ਅਤਿ ਗਰਮ ਹਵਾਵਾਂ ਚੱਲਣਗੀਆਂ। 5 ਰਾਜਾਂ ਵਿਚ ਰੈੱਡ ਅਲਰਟ: ਉੱਤਰ-ਭਾਰਤ ਦੇ ਮੌਸਮ ਵਿਭਾਗ ਨੇ ਪੰਜ ਸੂਬਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਜਿਨ੍ਹਾਂ ਸੂਬਿਆਂ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਉਨ੍ਹਾਂ ਵਿੱਚ ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਦਿੱਲੀ ਸ਼ਾਮਲ ਹਨ। ਅਗਲੇ ਦੋ ਦਿਨਾਂ ਤੱਕ ਇਨ੍ਹਾਂ ਸੂਬਿਆਂ ਦੀ ਸਥਿਤੀ ਬੇਹੱਦ ਖਰਾਬ ਰਹੇਗੀ ਅਤੇ ਗਰਮੀ ਲੋਕਾਂ ਨੂੰ ਝੁਲਸਾ ਦੇਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਪੰਜਾਂ ਸੂਬਿਆਂ ਵਿੱਚ ਪਾਰਾ ਅਗਲੇ ਦੋ ਦਿਨਾਂ ਵਿੱਚ 47 ਡਿਗਰੀ ਤੱਕ ਪਹੁੰਚ ਸਕਦਾ ਹੈ। ਹਾਲਾਂਕਿ ਸ਼ੁੱਕਰਵਾਰ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget