ਚੰਡੀਗੜ੍ਹ: ਪੰਜਾਬ 'ਚ ਅੱਜ ਭਾਰੀ ਬਾਰਿਸ਼ ਹੋ ਰਹੀ ਹੈ। ਦਿਨ ਦੇ ਸਮੇਂ ਹੀ ਸੰਘਣਾ ਹਨੇਰਾ ਛਾਇਆ ਹੋਇਆ ਹੈ। ਬਾਰਿਸ਼ ਦੇ ਨਾਲ ਤੇਜ਼ ਹਵਾ ਵੀ ਚੱਲ ਰਹੀ ਹੈ। ਤੇ ਬੱਦਲ ਵੀ ਜ਼ੋਰਾਂ ਨਾਲ ਗਰਜ਼ ਰਿਹਾ ਹੈ।
ਬੀਤੇ ਦਿਨੀਂ ਹੀ ਮੌਸਮ ਵਿਭਾਗ ਵਲੋਂ ਮੌਸਮ ਦੇ ਕਰਵਟ ਲੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਮੌਸਮ ਵਿਗਿਆਨੀਆਂ ਮੁਤਾਬਕ ਆਉਣ ਵਾਲੇ ਇੱਕ ਹਫਤੇ ਤੱਕ ਮੌਸਮ 'ਚ ਬਦਲਾਅ ਰਹਿ ਸਕਦਾ ਹੈ। ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਹਨ੍ਹੇਰੀ, ਤੂਫ਼ਾਨ, ਭਾਰੀ ਤੇ ਹਲਕੀ ਬਾਰਿਸ਼ ਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ।
ਸੁਖਨਾ ਲੇਕ ‘ਤੇ ਸ਼ੱਕੀ ਹਲਾਤਾਂ ‘ਚ ਵਿਅਕਤੀ ਦੀ ਮੌਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ