ਪੜਚੋਲ ਕਰੋ

ਫਿਰ ਵਿਗੜੇਗਾ ਮੌਸਮ, 5 ਤੋਂ 7 ਮਾਰਚ ਤੱਕ ਭਾਰੀ ਮੀਂਹ, ਜਾਣੋ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹੇ 'ਚ ਖਤਰਾ

ਮੌਸਮ ਫਿਰ ਕਰਵਟ ਲੈ ਰਿਹਾ ਹੈ, ਜਿਸ ਦੇ ਚੱਲਦਿਆਂ ਪੰਜ ਤੋਂ ਸੱਤ ਮਾਰਚ ਤੱਕ ਤੇਜ਼ ਹਵਾ ਸਮੇਤ ਭਾਰੀ ਮੀਂਹ ਤੇ ਕਈ ਥਾਂਵਾਂ 'ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਚਾਰ ਮਾਰਚ ਤੋਂ ਹੀ ਹਲਕੀ ਬਦਲਵਾਹੀ ਹੋਣ ਨਾਲ ਤਾਪਮਾਨ 'ਚ ਗਿਰਾਵਟ ਆਉਣ ਨਾਲ ਠੰਢ ਵਧ ਸਕਦੀ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਮੌਸਮ ਫਿਰ ਕਰਵਟ ਲੈ ਰਿਹਾ ਹੈ, ਜਿਸ ਦੇ ਚੱਲਦਿਆਂ ਪੰਜ ਤੋਂ ਸੱਤ ਮਾਰਚ ਤੱਕ ਤੇਜ਼ ਹਵਾ ਸਮੇਤ ਭਾਰੀ ਮੀਂਹ ਤੇ ਕਈ ਥਾਂਵਾਂ 'ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਚਾਰ ਮਾਰਚ ਤੋਂ ਹੀ ਹਲਕੀ ਬਦਲਵਾਹੀ ਹੋਣ ਨਾਲ ਤਾਪਮਾਨ 'ਚ ਗਿਰਾਵਟ ਆਉਣ ਨਾਲ ਠੰਢ ਵਧ ਸਕਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਮੌਸਮ ਖੁਸ਼ਕ ਰਹੇਗਾ। ਹਾਲਾਂਕਿ ਕਈ ਥਾਂਵਾਂ 'ਤੇ ਬਦਲ ਛਾਏ ਰਹਿਣਗੇ। ਸਰਹੱਦੀ ਜ਼ਿਲ੍ਹਿਆਂ 'ਚ ਮਾਰਚ ਦੀ ਰਾਤ ਤੋਂ ਹੀ ਬਾਰਸ਼ ਦਾ ਸਿਲਸਿਲਾ ਸ਼ੁਰੂ ਹੋ ਸਕਦਾ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ। ਫਾਜ਼ਿਲਕਾ 'ਚ ਹਲਕੀ ਬਾਰਸ਼ ਹੋਵੇਗੀ, ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਨਾਭਾ, ਪਟਿਆਲਾ ਤੇ ਚੰਡੀਗੜ੍ਹ 'ਚ ਬਿਜਲੀ ਦੀ ਚਮਕ ਦੇ ਨਾਲ-ਨਾਲ ਤੇਜ਼ ਬਾਰਸ਼ ਹੋਵੇਗੀ।

ਟਾਪ ਹੈਡਲਾਈਨ

Liquor Prices Hike: ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
AAP ਨੇ 31 SC-ਰਾਖਵੀਆਂ ਸੀਟਾਂ 'ਚੋਂ ਸਿਰਫ਼ 7 ਲਈ ਐਲਾਨੇ ਉਮੀਦਵਾਰ, ਕਿਸ-ਕਿਸ ਦਾ ਨਾਮ ਆਇਆ ਸਾਹਮਣੇ
AAP ਨੇ 31 SC-ਰਾਖਵੀਆਂ ਸੀਟਾਂ 'ਚੋਂ ਸਿਰਫ਼ 7 ਲਈ ਐਲਾਨੇ ਉਮੀਦਵਾਰ, ਕਿਸ-ਕਿਸ ਦਾ ਨਾਮ ਆਇਆ ਸਾਹਮਣੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
Embed widget