ਜੰਮੂ ਕਸ਼ਮੀਰ ਦੇ ਬਸੋਲੀ ਮੋੜ 'ਤੇ ਸੈਨਾ ਦਾ ਇਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਹਾਦਸੇ ਵਿੱਚ ਦੋ ਸਵਾਰ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੈਨਿਕ ਬੁਲਾਰੇ ਨੇ ਹੈਲੀਕਾਪਟਰ ਦੇ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਰਿਪੋਰਟ ਦੇ ਅਨੁਸਾਰ, ਜੰਮੂ ਡਵੀਜ਼ਨ ਦੇ ਕਠੂਆ ਜ਼ਿਲ੍ਹੇ ਦੇ ਲਖਨਪੁਰ ਖੇਤਰ ਵਿੱਚ ਜੰਮੂ-ਕਸ਼ਮੀਰ-ਪੰਜਾਬ ਸਰਹੱਦ ਨੇੜੇ ਇੱਕ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਕਰੈਸ਼ ਪਿੱਛੇ ਤਕਨੀਕੀ ਖਰਾਬੀ ਦੱਸੀ ਜਾ ਰਹੀ ਹੈ।

26 ਜਨਵਰੀ ਤੋਂ ਪਹਿਲਾਂ ਰਾਸ਼ਟਰਪਤੀ ਕੋਵਿੰਦ ਨੇ ਕੀਤੀ ਕਿਸਾਨਾਂ ਦੀ ਤਰੀਫ, ਕਿਹਾ-ਕਿਸਾਨਾਂ ਦੀ ਭਲਾਈ ਲਈ ਦੇਸ਼ ਵਚਨਬੱਧ



ਜਲਦ ਖ਼ਤਮ ਹੋਵੇਗਾ ਕਿਸਾਨ ਅੰਦੋਲਨ, ਖੇਤੀ ਮੰਤਰੀ ਤੋਮਰ ਦਾ ਵੱਡਾ ਦਾਅਵਾ, ਸਰਕਾਰ ਕਾਨੂੰਨਾਂ 'ਚ ਬਦਲਾਅ ਲਈ ਤਿਆਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ