ਪੜਚੋਲ ਕਰੋ

ਅੱਤਵਾਦੀਆਂ ਦਾ ਬੇਲੀ ਡੀਐਸਪੀ ਦਵਿੰਦਰ ਸਿੰਘ ਮੁਅੱਤਲ, NIA ਕਰੇਗੀ ਮਾਮਲੇ ਦੀ ਜਾਂਚ

ਜੰਮੂ ਕਸ਼ਮੀਰ ਪੁਲਿਸ ਨੇ ਅੱਜ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਦਵਿੰਦਰ ਸਿੰਘ ਦੀ ਰਿਹਾਇਸ਼ ਦੀ ਵੀ ਤਲਾਸ਼ੀ ਲਈ। ਇੱਕ ਅਧਿਕਾਰੀ ਨੇ ਦੱਸਿਆ ਕਿ ਸਿੰਘ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਸ ਦੇ ਘਰ ਦੀ ਤਲਾਸ਼ੀ ਲਈ ਗਈ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਸਰਕਾਰ ਨੇ ਹਿਜ਼ਬੁਲ ਅੱਤਵਾਦੀਆਂ ਸਣੇ ਗ੍ਰਿਫ਼ਤਾਰ ਕੀਤੇ ਡੀਐਸਪੀ ਦਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਡੀਐਸਪੀ ਨੂੰ ਸ਼ਨੀਵਾਰ ਦੋ ਅੱਤਵਾਦੀਆਂ ਨੂੰ ਕਥਿਤ ਤੌਰ 'ਤੇ ਲੈ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਅੱਜ ਡੀਐਸਪੀ ਦੀ ਰਿਹਾਇਸ਼ ਦੀ ਵੀ ਪੜਤਾਲ ਕੀਤੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਡੀਐਸਪੀ ਦੇ ਕੁਝ ਖੁਲਾਸਿਆਂ ਤੋਂ ਬਾਅਦ ਉਸ ਦੀ ਇੰਦਰਾ ਨਗਰ ਦੀ ਰਿਹਾਇਸ਼ 'ਤੇ ਛਾਪਾ ਮਾਰਿਆ ਗਿਆ। ਡੀਐਸਪੀ ਦੀ ਰਿਹਾਇਸ਼ ਤੋਂ ਮਿਲੀਆਂ ਚੀਜ਼ਾਂ ਬਰਾਮਦ ਬਾਰੇ ਉਸ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਡੀਐਸਪੀ ਦੀ ਰਿਹਾਇਸ਼ ਤੋਂ ਦੋ ਪਿਸਤੌਲ ਤੇ ਇੱਕ ਏਕੇ 47 ਰਾਈਫਲ ਬਰਾਮਦ ਕੀਤੀ ਹੈ। ਕਰੀਅਰ ਦਾ ਸ਼ਾਨਦਾਰ ਰਿਕਾਰਡ: ਇਸ ਤੋਂ ਇਲਾਵਾ ਡੀਐਸਪੀ ਦਵਿੰਦਰ ਸਿੰਘ ਦੇ ਕਰੀਅਰ ਦਾ ਸ਼ਾਨਦਾਰ ਟਰੈਕ ਰਿਕਾਰਡ ਵੀ ਉਸ 'ਤੇ ਐਕਸ਼ਨ ਹੋਣ ਤੋਂ ਵਾਰ-ਵਾਰ ਬਚਾਉਂਦਾ ਰਿਹਾ। ਇੱਕ ਸੂਤਰ ਨੇ ਕਿਹਾ, "ਅੱਤਵਾਦ ਵਿਰੁੱਧ ਮੁਹਿੰਮ 'ਚ ਉਸ ਦਾ ਕੰਮ ਜ਼ੋਰਦਾਰ ਸੀ, ਜਿਸ ਕਾਰਨ ਉਹ ਬਚਿਆ ਰਿਹਾ, ਕਈ ਵਾਰ ਜਾਂਚ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ।" ਸੀਆਰਪੀਐਫ ਦੇ ਇੱਕ ਹੋਰ ਅਧਿਕਾਰੀ ਨੇ 1990 ਦੇ ਦਹਾਕੇ ਨੂੰ ਯਾਦ ਕੀਤਾ ਜਦੋਂ ਦਵਿੰਦਰ ਸਿੰਘ ਨੇ ਉੱਤਰੀ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਵਿਰੁੱਧ ਬਹਾਦਰੀ ਨਾਲ ਲੜਾਈ ਕੀਤੀ ਸੀ।

ਟਾਪ ਹੈਡਲਾਈਨ

ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ
ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ
ਤੜਕੇ-ਤੜਕੇ ਵਾਪਰਿਆ ਭਿਆਨਕ ਹਾਦਸਾ, ਖੜ੍ਹੇ ਟਰੱਕ 'ਚ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
ਤੜਕੇ-ਤੜਕੇ ਵਾਪਰਿਆ ਭਿਆਨਕ ਹਾਦਸਾ, ਖੜ੍ਹੇ ਟਰੱਕ 'ਚ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਡਿੱਗਿਆ ਤਾਪਮਾਨ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਡਿੱਗਿਆ ਤਾਪਮਾਨ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget