ਪੜਚੋਲ ਕਰੋ

Hemkund Sahib Yatra 2020: 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ, ਰੱਖਣਾ ਪਵੇਗਾ ਇਨ੍ਹਾਂ ਗੱਲਾਂ ਦਾ ਧਿਆਨ 

Hemkund Sahib Yatra 2020 Dates: ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਹਰ ਸਾਲ ਮਈ ਦੇ ਮਹੀਨੇ 'ਚ ਖੁੱਲ੍ਹਦੇ ਹਨ, ਪਰ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ 4 ਸਤੰਬਰ ਨੂੰ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।

ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਹਰ ਸਾਲ ਮਈ ਦੇ ਮਹੀਨੇ 'ਚ ਖੁੱਲ੍ਹਦੇ ਹਨ, ਪਰ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ 4 ਸਤੰਬਰ ਨੂੰ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਹੇਮਕੁੰਟ ਸਾਹਿਬ ਦੇ ਦਰਵਾਜ਼ੇ 4 ਸਤੰਬਰ ਨੂੰ ਸਵੇਰੇ 10 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਉਤਰਾਖੰਡ ਦੇ ਬਾਹਰੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਕੋਵਿਡ ਦਾ ਪੀਸੀਆਰ ਟੈਸਟ 72 ਘੰਟੇ ਪਹਿਲਾਂ ਤੋਂ ਕਰਵਾਉਣਾ ਜ਼ਰੂਰੀ ਹੋਵੇਗਾ। Punjab Assembly Session: ਅਕਾਲੀ ਦਲ ਤੇ 'ਆਪ' ਦੀਆਂ ਗੱਲਾਂ ਸੁਣ ਕੇ ਕੈਪਟਨ ਨੂੰ ਹੋਈ ਦੋਹਾਂ ਦੀ ਫਿਕਰ, ਕਿਹਾ ਤੁਸੀਂ ਕੀਤਾ ਲੋਕਾਂ ਨਾਲ ਮਜ਼ਾਕ..... ਇਸ ਤੋਂ ਇਲਾਵਾ ਉਤਰਾਖੰਡ ਸਰਕਾਰ ਦੀ ਵੈਬਸਾਈਟ ਤੋਂ ਸਿਰਫ ਈ-ਪਾਸ ਦੇ ਨਾਲ ਯਾਤਰਾ ਦੀ ਆਗਿਆ ਹੋਵੇਗੀ। ਯਾਤਰਾ ਦੌਰਾਨ ਸੋਸ਼ਲ ਡਿਸਟੇਨਸਿੰਗ, ਮਾਸਕ ਪਾਉਣਾ ਅਤੇ ਕੋਵਿਡ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਵੀ ਲਾਜ਼ਮੀ ਹੋਵੇਗਾ। ਤੀਰਥ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਦੀ ਥਰਮਲ ਸਕ੍ਰੀਨਿੰਗ ਵੀ ਕੀਤੀ ਜਾਏਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget