ਪੜਚੋਲ ਕਰੋ

ਡੋਨਲਡ ਟਰੰਪ ਤੋਂ ਪਹਿਲਾਂ ਇਹ ਅਮਰੀਕੀ ਰਾਸ਼ਟਰਪਤੀ ਕਰ ਚੁੱਕੇ ਹਨ ਭਾਰਤ ਦਾ ਦੌਰਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨਿਆ ਟਰੰਪ ਭਾਰਤ ਦੌਰੇ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹੈ।

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨਿਆ ਟਰੰਪ ਭਾਰਤ ਦੌਰੇ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹੈ। ਟਰੰਪ 24-25 ਫਰਵਰੀ ਨੂੰ ਭਾਰਤ ਦੌਰੇ 'ਤੇ ਆਉਣ ਵਾਲੇ ਹਨ। ਇਹ ਟਰੰਪ ਦੀ ਪਹਿਲੀ ਭਾਰਤ ਯਾਤਰਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਹੁਣ ਤੱਕ ਕਿੰਨੇ ਅਮਰੀਕੀ ਰਾਸ਼ਟਰਪਤੀ ਭਾਰਤ ਦਾ ਦੌਰਾ ਕਰ ਚੁੱਕੇ ਹਨ। ਆਓ ਪਾਉਂਦੇ ਹਾਂ ਇਸ 'ਤੇ ਨਜ਼ਰ। ਸਭ ਤੋਂ ਪਹਿਲਾਂ ਸਾਲ 1959 'ਚ ਅਮਰੀਕੀ ਰਾਸ਼ਟਰਪਤੀ ਡੀ. ਆਈਜਨਹਾਵਰ ਨੇ ਭਾਰਤ ਦਾ ਦੌਰਾ ਕੀਤਾ ਸੀ। ਉਸ ਵੇਲੇ ਭਾਰਤ ਦੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਸੀ। ਡੀ. ਆਈਜਨਹਾਵਰ ਦੇ ਭਾਰਤੀ ਦੌਰੇ ਤੋਂ 10 ਸਾਲ ਬਾਅਦ ਰਿਚਰਡ ਨਿਕਸਨ ਭਾਰਤੀ ਦੌਰੇ 'ਤੇ ਆਏ ਸੀ। 1978 'ਚ ਜਿਮੀ ਕਾਰਟਰ ਭਾਰਤ ਦੇ ਦੌਰੇ 'ਤੇ ਆਏ ਸੀ। ਸਾਲ 2000 'ਚ ਬਿਲ ਕਲਿੰਟਨ ਆਪਣੀ ਬੇਟੀ ਚੇਲਸਿਆ ਨਾਲ ਭਾਰਤ ਦੇ ਦੌਰੇ 'ਤੇ ਆਏ ਸੀ। ਬਿਲ ਕਲਿੰਟਨ ਦੇ ਦੌਰੇ ਤੋਂ 6 ਸਾਲ ਬਾਅਦ ਜਾਰਜ ਡਬਲਿਊ ਬੁਸ਼ ਆਪਣੀ ਪਤਨੀ ਤੇ ਅਮਰੀਕਾ ਦੀ ਪਹਿਲੀ ਮਹਿਲਾ ਲਾਰਾ ਬੁਸ਼ ਨਾਲ ਭਾਰਤੀ ਦੌਰੇ 'ਤੇ ਆਏ। ਨਵੰਬਰ 2010 'ਚ ਬਰਾਕ ਓਬਾਮਾ ਆਪਣੀ ਪਤਨੀ ਮਿਸ਼ੇਲ ਦੇ ਨਾਲ ਭਾਰਤ ਯਾਤਰਾ 'ਤੇ ਆਏ ਸੀ।

ਟਾਪ ਹੈਡਲਾਈਨ

Punjab School Holiday: ਪੰਜਾਬ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਰਹਿਣਗੇ ਬੰਦ...
ਪੰਜਾਬ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget