ਪੜਚੋਲ ਕਰੋ

ਈਟੀਟੀ ਅਧਿਆਪਕਾਂ ਨੂੰ ਹਾਈਕੋਰਟ ਦਾ ਝਟਕਾ, ਨਿਯੁਕਤੀ ਪੱਤਰਾਂ 'ਤੇ ਲਾਈ ਰੋਕ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 2364 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਰੋਕ ਲਾ ਦਿੱਤੀ ਹੈ। ਕੋਰਟ ਨੇ ਪੰਜਾਬ ਸਰਕਾਰ ਤੇ ਹੋਰਾਂ ਨੂੰ ਈਟੀਟੀ ਅਧਿਆਪਕਾਂ ਦੀ ਨਿਯੁਕਤੀ ਪ੍ਰਕਿਰਿਆ ਵਿੱਚ ਖਾਮੀਆਂ ਦੱਸਦੇ ਹੋਏ ਦਾਇਰ ਪਟੀਸ਼ਨ ’ਤੇ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਪਟੀਸ਼ਨ ਦਾਇਰ ਕਰਦਿਆਂ ਦਲਜੀਤ ਕੌਰ ਤੇ ਹੋਰਾਂ ਨੇ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 2364 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਸੀ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 2364 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਰੋਕ ਲਾ ਦਿੱਤੀ ਹੈ। ਕੋਰਟ ਨੇ ਪੰਜਾਬ ਸਰਕਾਰ ਤੇ ਹੋਰਾਂ ਨੂੰ ਈਟੀਟੀ ਅਧਿਆਪਕਾਂ ਦੀ ਨਿਯੁਕਤੀ ਪ੍ਰਕਿਰਿਆ ਵਿੱਚ ਖਾਮੀਆਂ ਦੱਸਦੇ ਹੋਏ ਦਾਇਰ ਪਟੀਸ਼ਨ ’ਤੇ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਪਟੀਸ਼ਨ ਦਾਇਰ ਕਰਦਿਆਂ ਦਲਜੀਤ ਕੌਰ ਤੇ ਹੋਰਾਂ ਨੇ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 2364 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਸੀ।

ਇੰਟਰਵਿਊ ਦੌਰਾਨ ਮੈਰਿਟ ਲਿਖਤੀ ਪ੍ਰੀਖਿਆ ਦੇ 5 ਅੰਕ ਤੇ ਉੱਚ ਵਿਦਿਅਕ ਯੋਗਤਾ ਨੂੰ ਜੋੜ ਕੇ ਕੀਤੀ ਜਾਣੀ ਸੀ। ਯਾਚੀ ਨੇ ਕਿਹਾ ਕਿ ਪੰਜਾਬ ਰਾਜ ਐਲੀਮੈਂਟਰੀ ਐਜੂਕੇਸ਼ਨ ਬਾਰਡਰ ਏਰੀਆ ਗਰੁੱਪ ਸੀ ਸਰਵਿਸ ਰੂਲ ਅਨੁਸਾਰ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨਾ ਲਾਜ਼ਮੀ ਹੈ। ਯਾਚੀ ਨੇ ਕਿਹਾ ਕਿ ਨਿਯਮਾਂ ਵਿੱਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਉੱਚ ਵਿਦਿਅਕ ਯੋਗਤਾ ਲਈ ਵਾਧੂ ਅੰਕ ਦਿੱਤੇ ਜਾਣ।

ਇਸ ਤੋਂ ਇਲਾਵਾ, ਕਾਨੂੰਨੀ ਵਿਵਸਥਾ ਦੀ ਅਣਹੋਂਦ 'ਚ ਭਰਤੀ ਲਈ ਕੁਝ ਵੀ ਜੋੜਿਆ ਜਾਂ ਖਤਮ ਨਹੀਂ ਕੀਤਾ ਜਾ ਸਕਦਾ। ਪਟੀਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਗ੍ਰੈਜੂਏਸ਼ਨ ਨੂੰ ਉੱਚ ਯੋਗਤਾ ਮੰਨਦਿਆਂ ਇਸ ਨੂੰ 5 ਅੰਕ ਦੇ ਰਹੀ ਹੈ, ਜਦਕਿ ਇਹ ਈਟੀਟੀ ਅਧਿਆਪਕ ਲਈ ਮੁੱਢਲੀ ਸ਼ਰਤ ਹੈ।

ਅਜਿਹੀ ਸਥਿਤੀ ਵਿੱਚ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਾਧੂ ਪੰਜ ਅੰਕ ਦੇਣ ਦੇ ਨਿਯਮ ਨੂੰ ਰੱਦ ਕਰੇ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਨਿਯੁਕਤੀ ਪ੍ਰਕਿਰਿਆ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਹਾਈਕੋਰਟ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪਟੀਸ਼ਨ ਪੈਂਡਿੰਗ ਰਹਿੰਦੇ ਬਿਨੈਕਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਜਾਣ। 

Education Loan Information:
Calculate Education Loan EMI

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget