ਪੜਚੋਲ ਕਰੋ

ਹਾਈਕੋਰਟ ਤੋਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੂੰ ਝਾੜ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਲਾਉਂਦਿਆਂ ਇੱਕ ਸਲਾਹ ਦਿੱਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਨਾਲ ਮਨੁੱਖਤਾ ਵਾਲਾ ਵਿਹਾਰ ਕਰੇ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਲਾਉਂਦਿਆਂ ਇੱਕ ਸਲਾਹ ਦਿੱਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਨਾਲ ਮਨੁੱਖਤਾ ਵਾਲਾ ਵਿਹਾਰ ਕਰੇ। ਉਹ ਸਿਰਫ ਆਪਣੇ ਫਾਇਦੇ ਬਾਰੇ ਨਾ ਸੋਚੇ। ਇਸ ਨਾਲ ਕਰਮਚਾਰੀ ਉਤਸ਼ਾਹ ਦੇ ਨਾਲ ਕੰਮ ਕਰਨਗੇ ਤੇ ਨਤੀਜੇ ਵੀ ਚੰਗੇ ਮਿਲਣਗੇ। ਹਾਈਕੋਰਟ ਦੇ ਜਸਟਿਸ ਸੁਧੀਰ ਮਿੱਤਲ ਨੇ ਇਹ ਟਿਪਣੀ ਪੰਜਾਬ ਸਟੇਟ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਬਲਜੀਤ ਸਿੰਘ ਚਾਵਲਾ ਤੇ ਹੋਰ ਤਿੰਨ ਉਪ ਪ੍ਰੋਜੈਕਟ ਨਿਦੇਸ਼ਕਾਂ ਵੱਲੋਂ ਉਨ੍ਹਾਂ ਨੂੰ 5ਵੇਂ ਤਨਖਾਹ ਕਮਿਸ਼ਨ ਦੇ ਲਾਭ ਤੇ ਪ੍ਰਮੋਸ਼ਨ ਦੀ ਮੰਗ ਦੀ ਪਟੀਸ਼ਨ ਨੂੰ ਮਨਜ਼ੂਰੀ ਦਿੰਦੇ ਹੋਏ ਕੀਤੀ। ਪਟੀਸ਼ਨ ਦਾ ਨਿਬੇੜਾ ਕਰਦਿਆਂ ਅਦਾਲਤ ਨੇ 5ਵੇਂ ਤਨਖਾਹ ਕਮਿਸ਼ਨ ਨੂੰ ਚਾਰ ਅਧਿਕਾਰੀਆਂ ਨੂੰ ਇੱਕ ਮਹੀਨੇ ਵਿੱਚ ਚਾਰ ਪ੍ਰਤੀਸ਼ਤ ਵਿਆਜ ਸਮੇਤ ਲਾਭ ਦੇਣ ਦਾ ਆਦੇਸ਼ ਦਿੱਤਾ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਕਾਰਪੋਰੇਸ਼ਨ ਦੇ ਨਿਦੇਸ਼ਕ ਮੰਡਲ ਨੇ ਸਾਲ 2000 'ਚ ਪੰਜ ਉਪ ਪ੍ਰੋਜੈਕਟ ਨਿਦੇਸ਼ਕ ਨਿਯੁਕਤ ਕੀਤੇ ਜਾਣ ਦਾ ਫੈਸਲਾ ਲਿਆ ਸੀ। ਪਤੀਸ਼ਨਕਰਤਾਵਾਂ ਨੂੰ ਜੰਗਲ ਵਿਭਾਗ ਤੋਂ ਡੈਪੂਟੇਸ਼ਨ 'ਤੇ ਕਾਰਪੋਰੇਸ਼ਨ 'ਚ ਇਨ੍ਹਾਂ ਅਹੁਦਿਆਂ 'ਤੇ ਸਾਲ 2001 'ਚ ਨਿਯੁਕਤ ਕਰ ਦਿੱਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਲਾਗੂ ਕਰ ਦਿੱਤੀ, ਪਰ ਉਨ੍ਹਾਂ ਨੂੰ ਇਸ ਦਾ ਲਾਭ ਨਹੀਂ ਮਿਲਿਆ। ਕਿਸਾਨਾਂ ਨੂੰ ਰੋਕਣ ਲਈ ਦਫਾ 144 ਲਾਗੂ, ਸੈਂਕੜੇ ਕਿਸਾਨ ਹਿਰਾਸਤ 'ਚ ਲਏ ਇਸ ਨੂੰ ਲੈ ਕੇ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ, ਪਰ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ ਜਿਸ ਕਾਰਨ ਉਨ੍ਹਾਂ ਨੂੰ ਹਾਈਕੋਰਟ ਦ ਦਰਵਾਜ਼ਾ ਖੜਕਾਉਣਾ ਪਿਆ। ਇਸ 'ਤੇ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਅਸਾਮੀਆਂ ਤੈਅ ਹਨ ਪਰ ਉਪ-ਕਾਨੂੰਨਾਂ 'ਚ ਇਨ੍ਹਾਂ ਬਾਰੇ ਕੋਈ ਸੋਧ ਨਹੀਂ ਕੀਤਾ ਗਿਆ। ਸਾਵਧਾਨ! ਕਿਸਾਨਾਂ ਵੱਲੋਂ ਦਿੱਲੀ 'ਤੇ ਚੜ੍ਹਾਈ, 2 ਵਜੇ ਮਗਰੋਂ ਮੁੱਖ ਮਾਰਗਾਂ 'ਤੇ ਲੱਗ ਸਕਦਾ ਜਾਮ ਹੁਣ ਸੰਸ਼ੋਧਿਤ ਤਨਖਾਹ ਸਕੇਲ ਨੂੰ ਸੋਧਣ ਤੇ ਜਾਰੀ ਕਰਨ ਤੋਂ ਬਾਅਦ ਇਹ ਵਿੱਤ ਵਿਭਾਗ ਨੂੰ ਭੇਜਿਆ ਗਿਆ ਸੀ ਜੋ ਵਿੱਤ ਵਿਭਾਗ ਦੁਆਰਾ ਵਾਪਸ ਭੇਜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਸਰਕਾਰ ਨੂੰ ਝਿੜਕਦਿਆਂ ਕਿਹਾ ਕਿ ਜਦੋਂ ਨਿਗਮ ਦੇ ਡਾਇਰੈਕਟਰ ਬੋਰਡ ਨੇ ਇਹ ਅਸਾਮੀਆਂ ਬਣਾਉਣ ਦਾ ਫੈਸਲਾ ਕੀਤਾ ਸੀ, ਤਾਂ ਇਹ ਫੈਸਲਾ ਆਪਣੇ ਆਪ ਵਿੱਚ ਕਾਫ਼ੀ ਹੈ। ਸਰਕਾਰ ਬੇਲੋੜੀ ਇਸ ਸਾਰੇ ਮਾਮਲੇ ਨੂੰ ਗੁੰਝਲਦਾਰ ਬਣਾ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Embed widget