ਪੜਚੋਲ ਕਰੋ

ਹਿਮਾਚਲ ਸਰਕਾਰ ਨੇ ਵਧਾਈ ਕੋਰੋਨਾ ਨਿਯਮਾਂ 'ਚ ਸਖ਼ਤੀ, ਜਨਤਕ ਆਵਾਜਾਈ 'ਤੇ ਲੱਗੀ ਰੋਕ, ਸਿਰਫ 3 ਘੰਟੇ ਲਈ ਖੁਲ੍ਹਣਗੀਆਂ ਦੁਕਾਨਾਂ 

ਕੋਰੋਨਾ ਦੀ ਲਾਗ ਨੂੰ ਰੋਕਣ ਲਈ ਕੋਰੋਨਾ ਕਰਫਿਊ ਦੇ ਤਹਿਤ ਹਿਮਾਚਲ 'ਚ 10 ਮਈ ਤੋਂ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਹੁਣ 12 ਘੰਟਿਆਂ ਦੀ ਬਜਾਏ ਸਿਰਫ  3 ਘੰਟੇ ਲਈ ਡੈਲੀ ਨੀਂਡ ਦੀਆਂ ਦੁਕਾਨਾਂ ਖੁਲ੍ਹਣਗੀਆਂ। ਅਗਲੇ ਨਿਰਦੇਸ਼ਾਂ ਤੱਕ ਪਬਲਿਕ ਟਰਾਂਸਪੋਰਟੇਸ਼ਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। 

ਸ਼ਿਮਲਾ: ਕੋਰੋਨਾ ਦੀ ਲਾਗ ਨੂੰ ਰੋਕਣ ਲਈ ਕੋਰੋਨਾ ਕਰਫਿਊ ਦੇ ਤਹਿਤ ਹਿਮਾਚਲ 'ਚ 10 ਮਈ ਤੋਂ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਹੁਣ 12 ਘੰਟਿਆਂ ਦੀ ਬਜਾਏ ਸਿਰਫ  3 ਘੰਟੇ ਲਈ ਡੈਲੀ ਨੀਂਡ ਦੀਆਂ ਦੁਕਾਨਾਂ ਖੁਲ੍ਹਣਗੀਆਂ। ਅਗਲੇ ਨਿਰਦੇਸ਼ਾਂ ਤੱਕ ਪਬਲਿਕ ਟਰਾਂਸਪੋਰਟੇਸ਼ਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। 
 
ਰਾਜ 'ਚ ਕੋਵਿਡ -19 ਮਾਮਲਿਆਂ 'ਚ ਤੇਜ਼ੀ ਨਾਲ ਹੋਏ ਵਾਧੇ ਅਤੇ ਕੋਵਿਡ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ 10 ਮਈ, 2021 ਨੂੰ ਸਵੇਰੇ 6 ਵਜੇ ਤੋਂ ਰਾਜ 'ਚ ਜਾਰੀ ਕੀਤੇ ਗਏ ਕੋਰੋਨਾ ਕਰਫਿਊ ਦੇ ਤਹਿਤ ਕੁਝ ਹੋਰ ਸਖਤ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ।
 
ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਰੋਜ਼ਾਨਾ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਹੋਰ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਰੋਜ਼ਾਨਾ ਜ਼ਰੂਰਤ ਵਾਲੀਆਂ ਚੀਜ਼ਾਂ ਦੀਆਂ ਦੁਕਾਨਾਂ ਦਿਨ ਸਿਰਫ ਤਿੰਨ ਘੰਟੇ ਖੁੱਲ੍ਹੀਆਂ ਰਹਿਣਗੀਆਂ ਅਤੇ ਇਸ ਦਾ ਸਮਾਂ ਸਬੰਧਤ ਡਿਪਟੀ ਕਮਿਸ਼ਨਰਾਂ ਦੁਆਰਾ ਨਿਰਧਾਰਤ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਅਗਲੇ ਆਦੇਸ਼ਾਂ ਤੱਕ ਜਨਤਕ ਆਵਾਜਾਈ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਨਿੱਜੀ ਵਾਹਨਾਂ ਨੂੰ ਸਿਰਫ ਐਮਰਜੈਂਸੀ ਹਾਲਤਾਂ ਵਿੱਚ ਹੀ ਯਾਤਰਾ ਦੀ ਆਗਿਆ ਦਿੱਤੀ ਜਾਵੇਗੀ।
 
ਮੁੱਖ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਫੈਲਣ ਤੋਂ ਰੋਕਣ ਲਈ ਕੋਰੋਨਾ ਕਰਫਿਊ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਚ ਆਪਣਾ ਪੂਰਾ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਵਿੱਚ ਹੀ ਰਹਿਣ ਅਤੇ ਘਰ ਤੋਂ ਉਦੋਂ ਬਾਹਰ ਨਿਕਲਣ ਜਦੋਂ ਜ਼ਰੂਰਤ ਹੋਵੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਰਾਜ ਸਰਕਾਰ ਵੱਲੋਂ ਕੋਰੋਨਾਵਾਇਰਸ ਚੇਨ ਤੋੜਨ ਅਤੇ ਰਾਜ ਦੇ ਲੋਕਾਂ ਦੀ ਜ਼ਿੰਦਗੀ ਅਤੇ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।
 
ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget