ਪੜਚੋਲ ਕਰੋ

Himachal Pradesh Weather Update: ਹਿਮਾਚਲ 'ਚ ਖਰਾਬ ਮੌਸਮ ਰਹੇਗਾ ਜਾਰੀ, ਜ਼ਮੀਨ ਖਿਸਕਣ ਤੇ ਹੇਠਲੇ ਇਲਾਕਿਆਂ 'ਚ ਹੜ੍ਹ ਦਾ ਖਦਸ਼ਾ 

ਪੰਜ ਦਿਨਾਂ ਦੀ ਦੇਰੀ ਤੋਂ ਬਾਅਦ ਆਖਰਕਾਰ ਦੱਖਣ-ਪੱਛਮੀ ਮੌਨਸੂਨ ਨੇ ਪੂਰੇ ਦੇਸ਼ ਨੂੰ ਮੰਗਲਵਾਰ ਨੂੰ ਕਵਰ ਕਰ ਲਿਆ, ਜਿਸ ਨਾਲ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਈ।

ਸ਼ਿਮਲਾ: ਪੰਜ ਦਿਨਾਂ ਦੀ ਦੇਰੀ ਤੋਂ ਬਾਅਦ ਆਖਰਕਾਰ ਦੱਖਣ-ਪੱਛਮੀ ਮੌਨਸੂਨ ਨੇ ਪੂਰੇ ਦੇਸ਼ ਨੂੰ ਮੰਗਲਵਾਰ ਨੂੰ ਕਵਰ ਕਰ ਲਿਆ, ਜਿਸ ਨਾਲ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਈ, ਜਿਥੇ ਮੀਂਹ ਨਹੀਂ ਪੈਣ ਕਾਰਨ ਲੋਕ ਗਰਮੀ ਨਾਲ ਜੂਝ ਰਹੇ ਸਨ।

ਭਾਰਤ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪੌਲ ਨੇ ਮੀਡੀਆ ਨੂੰ ਦੱਸਿਆ ਕਿ ਭਾਰੀ ਬਾਰਸ਼ ਨਾਲ ਜ਼ਮੀਨ ਖਿਸਕ, ਨੀਵੇਂ ਇਲਾਕਿਆਂ ਵਿੱਚ ਹੜ੍ਹ, ਨਾਲਿਆਂ ਵਿੱਚ ਭਾਰੀ ਵਹਾਅ ਹੋ ਸਕਦਾ ਹੈ ਅਤੇ ਨਾਗਰਿਕ ਸਹੂਲਤਾਂ ਵਿੱਚ ਵਿਘਨ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿਚ ਕਾਂਗੜਾ ਜ਼ਿਲੇ ਦੀ ਬੋਹ ਘਾਟੀ ਵਿਚ ਜ਼ਮੀਨ ਖਿਸਕਣ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ, ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਹੋਰ ਲੋਕ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ।

ਇਕ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀ ਇਕ ਟੀਮ ਨੇ ਸੋਮਵਾਰ ਨੂੰ ਚਾਰ ਲੋਕਾਂ ਨੂੰ ਬਚਾਇਆ ਅਤੇ ਹੋਰਾਂ ਨੂੰ ਮਲਬੇ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰੀ ਬਾਰਸ਼ ਨੇ ਪਹਾੜੀ ਰਾਜ ਵਿੱਚ ਆਮ ਜੀਵਣ ਨੂੰ ਪ੍ਰਭਾਵਿਤ ਕਰ ਦਿੱਤਾ ਹੈ ਅਤੇ ਕਈਂ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕੀਤੀ ਹੈ।

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਸੋਮਵਾਰ ਨੂੰ ਭਾਰੀ ਬਾਰਸ਼ ਕਾਰਨ ਆਏ ਤੇਜ਼ ਹੜ੍ਹਾਂ ਵਿੱਚ ਕਈ ਕਾਰਾਂ ਅਤੇ ਦੋ ਇਮਾਰਤਾਂ ਵਹਿ ਗਈਆਂ। ਇਸ ਘਟਨਾ ਦੀਆਂ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਗੱਗਲ ਵਿਚ ਕਾਂਗੜਾ ਹਵਾਈ ਅੱਡਾ ਖਰਾਬ ਮੌਸਮ ਦੇ ਕਾਰਨ ਬੰਦ ਕਰਨਾ ਪਿਆ। ਖੇਤਰ ਵਿੱਚ ਆਏ ਹੜ੍ਹਾਂ ਨੇ ਇੱਕ ਸਰਕਾਰੀ ਸਕੂਲ ਸਮੇਤ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ। ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰੀ ਮੀਂਹ ਦੇ ਮੱਦੇਨਜ਼ਰ ਸੈਲਾਨੀਆਂ ਨੂੰ ਆਪਣੀ ਯਾਤਰਾ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ। ਮੀਂਹ ਕਾਰਨ ਮੰਡੀ-ਪਠਾਨਕੋਟ ਹਾਈਵੇਅ 'ਤੇ ਵੀ ਆਵਾਜਾਈ ਠੱਪ ਹੋ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ

ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ

Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ

Punjab Bandh: ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
Advertisement
ABP Premium

ਵੀਡੀਓਜ਼

Punjab Band: ਕਿਸਾਨ ਗਲੀ ਗਲੀ ਦੇ ਰਹੇ ਪੰਜਾਬ ਬੰਦ ਕਰਨ ਦਾ ਹੋਕਾPunjab Band| ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ, ਸੜਕਾਂ 'ਤੇ ਰੇਲਾਂ ਜਾਮ, ਬਾਜਾਰ ਵੀ ਕਰਾਏ ਬੰਦਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ
ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ
Punjab Bandh: ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਠੰਡ ਦੇ ਮੌਸਮ 'ਚ ਨਜ਼ਰ ਆਉਣ ਆਹ ਲੱਛਣ ਤਾਂ ਹੋ ਜਾਓ ਸਾਵਧਾਨ! ਕਿਤੇ ਇਹ ਕੈਂਸਰ ਤਾਂ ਨਹੀਂ

Punjab News: ਪੰਜਾਬ ਦੇ ਇਸ ਸ਼ੋਅਰੂਮ 'ਚ ਇੱਕ ਤੋਂ ਬਾਅਦ ਇੱਕ ਧਮਾਕਾ, ਮੱਚਿਆ ਹੰਗਾਮਾ

ਕੀ ਤੁਸੀਂ ਵੀ ਖਾਣੇ ਦੇ ਨਾਲ ਪੀਂਦੇ ਹੋ ਸੋਡਾ? ਅੱਜ ਹੀ ਬੰਦ ਕਰ ਦਿਓ, ਨਹੀਂ ਤਾਂ ਹੋ ਸਕਦੀਆਂ ਗੰਭੀਰ ਬਿਮਾਰੀਆਂ

Punjab Bandh: ਪੰਜਾਬ ਬੰਦ ਵਿਚਾਲੇ ਲੋਕਾਂ ਨੂੰ ਵੱਡੀ ਰਾਹਤ, ਇਸ ਜ਼ਿਲ੍ਹੇ ਦੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ

Embed widget