ਪੜਚੋਲ ਕਰੋ

ਹਿੰਦੂਆਂ ਨੂੰ ਵੀ ਮਿਲ ਸਕਦਾ ਘੱਟ ਗਿਣਤੀ ਦਾ ਦਰਜਾ, ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ

ਸੁਪਰੀਮ ਕੋਰਟ ਨੇ ਆਬਾਦੀ ਅਨੁਸਾਰ ਰਾਜ-ਅਧਾਰਤ ਘੱਟ ਗਿਣਤੀਆਂ ਦੀ ਪਛਾਣ ਕਰਨ ਦੀ ਪਟੀਸ਼ਨ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰਾਲੇ, ਕਾਨੂੰਨ ਮੰਤਰਾਲੇ, ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੂੰ ਨੋਟਿਸ ਭੇਜ ਕੇ ਪੰਜ ਭਾਈਚਾਰਿਆਂ ਦੀ ਘੱਟ ਗਿਣਤੀ ਰੁਤਬਾ ਵਿਰੁੱਧ ਵੱਖ-ਵੱਖ ਉੱਚ ਅਦਾਲਤਾਂ ਵਿੱਚ ਵਿਚਾਰ ਅਧੀਨ ਕੇਸਾਂ ਦਾ ਤਬਾਦਲਾ ਕਰਨ ਦੀ ਪਟੀਸ਼ਨ ’ਤੇ 4 ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਬਾਦੀ ਅਨੁਸਾਰ ਰਾਜ-ਅਧਾਰਤ ਘੱਟ ਗਿਣਤੀਆਂ ਦੀ ਪਛਾਣ ਕਰਨ ਦੀ ਪਟੀਸ਼ਨ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰਾਲੇ, ਕਾਨੂੰਨ ਮੰਤਰਾਲੇ, ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੂੰ ਨੋਟਿਸ ਭੇਜ ਕੇ ਪੰਜ ਭਾਈਚਾਰਿਆਂ ਦੀ ਘੱਟ ਗਿਣਤੀ ਰੁਤਬਾ ਵਿਰੁੱਧ ਵੱਖ-ਵੱਖ ਉੱਚ ਅਦਾਲਤਾਂ ਵਿੱਚ ਵਿਚਾਰ ਅਧੀਨ ਕੇਸਾਂ ਦਾ ਤਬਾਦਲਾ ਕਰਨ ਦੀ ਪਟੀਸ਼ਨ ’ਤੇ 4 ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

ਧਿਆਨਯੋਗ ਹੈ ਕਿ ਦਿੱਲੀ ਦੀ ਹਾਈਕੋਰਟ, ਮੇਘਾਲਿਆ ਗੁਹਾਟੀ ਪਹਿਲਾਂ ਹੀ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਐਕਟ, 1992 ਦੀ ਧਾਰਾ 2 (ਸੀ) ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਜ਼ਬਤ ਕਰ ਚੁੱਕੀ ਹੈ। ਅਕਤੂਬਰ 1993 'ਚ ਇਸ ਐਕਟ ਅਧੀਨ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਵਿੱਚ ਦੇਸ਼ ਭਰ ਵਿੱਚ ਪੰਜ ਭਾਈਚਾਰਿਆਂ ਨੂੰ ਘੱਟਗਿਣਤੀ ਘੋਸ਼ਿਤ ਕੀਤਾ ਗਿਆ ਸੀ। ਇਨ੍ਹਾਂ ਭਾਈਚਾਰਿਆਂ ਵਿੱਚ ਮੁਸਲਮਾਨ, Fਸਾਈ, ਸਿੱਖ, ਬੋਧੀ ਪਾਰਸੀ ਸ਼ਾਮਲ ਹਨ ਜਿਸ ਬਾਰੇ ਭਾਜਪਾ ਨੇਤਾ ਐਡਵੋਕੇਟ ਅਸ਼ਵਨੀ ਉਪਾਧਿਆਏ ਨੇ ਪਟੀਸ਼ਨ ਦਾਇਰ ਕੀਤੀ ਸੀ।

ਸੋਸ਼ਲ ਮੀਡੀਆ 'ਤੇ ਵੀ ਛਾਏ ਰਾਕੇਸ਼ ਟਿਕੈਤ, 26 ਜਨਵਰੀ ਮਗਰੋਂ ਪਲਟੀ ਬਾਜੀ

ਅਸ਼ਵਨੀ ਉਪਾਧਿਆਏ ਨੇ ਪਟੀਸ਼ਨ 'ਚ ਕਿਹਾ ਕਿ ਘੱਟਗਿਣਤੀ ਬਹੁਗਿਣਤੀ ਖ਼ਤਮ ਕੀਤਾ ਜਾਵੇ, ਨਹੀਂ ਤਾਂ ਦੇਸ਼ ਦੇ 9 ਰਾਜਾਂ 'ਚ ਹਿੰਦੂਆਂ ਨੂੰ ਘੱਟ ਗਿਣਤੀ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਨੇ ਘੱਟ ਗਿਣਤੀ ਕਾਨੂੰਨ 1992 ਦੇ ਕੌਮੀ ਕਮਿਸ਼ਨ ਦੀ ਵਿਵਸਥਾ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ, ਜਿਸ ਤਹਿਤ ਦੇਸ਼ 'ਚ ਘੱਟ ਗਿਣਤੀ ਦਾ ਦਰਜਾ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਘੱਟ ਗਿਣਤੀ ਦਾ ਲਾਭ ਮਿਲ ਸਕੇ। ਮਾਮਲੇ ਦੀ ਅਗਲੀ ਸੁਣਵਾਈ ਇ$ਕ ਹਫਤੇ ਬਾਅਦ ਹੋਵੇਗੀ। ਉਨ੍ਹਾਂ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ, ਜੰਮੂ ਤੇ ਕਸ਼ਮੀਰ ਵਿੱਚ ਸਿੱਖਾਂ ਦੀ ਬਹੁਗਿਣਤੀ ਘੱਟ ਗਿਣਤੀਆਂ ਦਾ ਲਾਭ ਲੈ ਰਹੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget