ਪੜਚੋਲ ਕਰੋ

ਜੰਮੂ-ਕਸ਼ਮੀਰ ਨੂੰ ਮੁੜ ਦਹਿਲਾਉਣ ਦੀ ਸਾਜਿਸ਼!

ਜੰਮੂ-ਕਸ਼ਮੀਰ 'ਚ ਅੱਤਵਾਦੀ ਇੱਕ ਵਾਰ ਫਿਰ 'ਉੜੀ' ਵਰਗੀ ਸਾਜਿਸ਼ ਘੜ ਰਹੇ ਹਨ। ਅੱਤਵਾਦੀਆਂ ਦੀ ਜਵਾਨਾਂ ਦੇ ਕੈਂਪਾਂ 'ਤੇ ਹਮਲਾ ਕਰਨ ਦੀ ਤਿਆਰੀ ਹੈ।

ਨਵੀਂ ਦਿੱਲੀ: ਜੰਮੂ-ਕਸ਼ਮੀਰ 'ਚ ਅੱਤਵਾਦੀ ਇੱਕ ਵਾਰ ਫਿਰ 'ਉੜੀ' ਵਰਗੀ ਸਾਜਿਸ਼ ਘੜ ਰਹੇ ਹਨ। ਅੱਤਵਾਦੀਆਂ ਦੀ ਜਵਾਨਾਂ ਦੇ ਕੈਂਪਾਂ 'ਤੇ ਹਮਲਾ ਕਰਨ ਦੀ ਤਿਆਰੀ ਹੈ। ਵਿਦੇਸ਼ੀ ਅੱਤਵਾਦੀਆਂ ਨੇ ਜੈਸ਼-ਏ-ਮੁਹੰਮਦ ਤੇ ਹਿਜਬੁੱਲ ਮੁਜਾਹਿਦੀਨ ਦੀ ਮਦਦ ਨਾਲ ਜੰਮੂ-ਕਸ਼ਮੀਰ 'ਚ ਤਬਾਹੀ ਮਚਾਉਣ ਦੀ ਸਾਜਿਸ਼ ਬਣਾਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਵੱਲੋਂ 26 ਜਨਵਰੀ ਤੋਂ ਪਹਿਲਾਂ ਜਾਂ ਇਸ ਦੇ ਨਜ਼ਦੀਕ ਹਮਲਾ ਕਰਨ ਦੀ ਪਲੈਨਿੰਗ ਕੀਤੀ ਜਾ ਰਹੀ ਹੈ। ਰਿਪੋਰਟਸ ਮੁਤਾਬਕ, ਰਾਜਪੁਰਾ ਪੁਲਵਾਮਾ ਦੇ ਸੇਬਾਂ ਦੇ ਇੱਕ ਬਾਗ 'ਚ ਅੱਤਵਾਦੀਆਂ ਦੀ ਬੈਠਕ ਹੋਈ ਹੈ। ਬਾਗ 'ਚ ਹੋਈ ਇਸ ਸੀਕ੍ਰੇਟ ਬੈਠਕ 'ਚ ਹਿਜਬੁੱਲ ਦੇ ਕਮਾਂਡਰ ਜਹਾਂਗੀਰ ਮਲਿਕ ਤੇ ਜੈਸ਼ ਦੇ ਕਮਾਂਡਰ ਜਾਹਿਦ ਮੰਸੂਰੀ ਸਮੇਤ ਕੁੱਲ 8 ਅੱਤਵਾਦੀ ਸ਼ਾਮਲ ਹੋਏ ਹਨ। ਬੈਠਕ 'ਚ ਜੈਸ਼ ਦਾ ਇੱਕ ਹੋਰ ਵੱਡਾ ਅੱਤਵਾਦੀ ਯਾਸਿਰ ਵੀ ਮੌਜੂਦ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਯਾਸਿਰ ਪਾਰੇ ਨੂੰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੇ ਨਿਸ਼ਾਨੇ 'ਤੇ 44 ਰਾਸ਼ਟਰੀ ਰਾਇਫਲ ਤੇ ਸੋਪੀਆਂ ਦੇ ਨਜ਼ਦੀਕੀ ਮਿਲਟਰੀ ਕੈਂਪ ਹਨ। ਬੈਠਕ 'ਚ ਇਹ ਵੀ ਕਿਹਾ ਗਿਆ ਹੈ ਕਿ ਫਿਦਾਈਨ ਅਟੈਕ ਜੈਸ਼ ਦੇ ਅੱਤਵਾਦੀਆਂ ਨੇ ਕਰਨਾ ਹੈ। ਦੂਸਰੇ ਅੱਤਵਾਦੀ ਗੁੱਟ ਉਨ੍ਹਾਂ ਨੂੰ ਬਾਹਰੋਂ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਗੇ ਤੇ ਨਾਲ ਹੀ ਉਨ੍ਹਾਂ ਨੂੰ ਪਿੱਛੇ ਸ਼ੈਲਟਰ ਵੀ ਦੇਣਗੇ।

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
Embed widget