ਪੜਚੋਲ ਕਰੋ

ਅਮਿਤ ਸ਼ਾਹ ਨੇ ਜਿੱਤੀ ਕੋਰੋਨਾ ਜੰਗ, ਰਿਪੋਰਟ ਆਈ ਨੈਗੇਟਿਵ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਮਹਾਂਮਾਰੀ ਤੋਂ ਠੀਕ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਮਹਾਂਮਾਰੀ ਤੋਂ ਠੀਕ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ,
" "ਦੇਸ਼ ਦੇ ਪ੍ਰਸਿੱਧ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ।" "
-
ਅਮਿਤ ਸ਼ਾਹ ਨੇ ਖੁਦ 2 ਅਗਸਤ ਨੂੰ ਕੋਰੋਨਾ ਤੋਂ ਸੰਕਰਮਿਤ ਹੋਣ ਬਾਰੇ ਟਵੀਟ ਕੀਤਾ ਸੀ। ਉਨ੍ਹਾਂ ਨੇ ਲਿਖਿਆ,
" "ਕੋਰੋਨਾ ਦੇ ਸ਼ੁਰੂਆਤੀ ਲੱਛਣ ਮਿਲਣ 'ਤੇ, ਮੈਂ ਟੈਸਟ ਕਰਵਾਇਆ ਤੇ ਰਿਪੋਰਟ ਪੌਜ਼ੇਟਿਵ ਆਈ। ਮੈਂ ਠੀਕ ਹਾਂ, ਪਰ ਡਾਕਟਰਾਂ ਦੀ ਸਲਾਹ 'ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਮੈਂ ਤੁਹਾਡੇ ਸਭ ਨੂੰ ਬੇਨਤੀ ਕਰਦਾ ਹਾਂ, ਪਿਛਲੇ ਦਿਨਾਂ ਵਿੱਚ ਮੇਰੇ ਨਾਲ ਸੰਪਰਕ 'ਚ ਆਏ ਲੋਕ ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਰੱਖਣ ਤੇ ਆਪਣਾ ਟੈਸਟ ਕਰਵਾ ਲੈਣ।" "
-
ਮੋਦੀ ਨੇ 8.5 ਕਰੋੜ ਕਿਸਾਨਾਂ ਲਈ ਜਾਰੀ ਕੀਤਾ 17 ਹਜ਼ਾਰ ਕਰੋੜ, ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਵੀ ਲਾਂਚ ਖਬਰਾਂ ਅਨੁਸਾਰ ਅਮਿਤ ਸ਼ਾਹ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਹਾਲਾਂਕਿ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਇਕ ਹੋਰ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੀ ਦਿੱਤੀ ਜਾਵੇਗੀ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget