ਪੜਚੋਲ ਕਰੋ

ਖੌਫ਼ਨਾਕ ਮੰਜ਼ਰ: ਪਾਕਿਸਤਾਨ ‘ਚ ਘਰਾਂ ‘ਤੇ ਡਿੱਗੇ ਜਹਾਜ਼ ਦੀ CCTV ਫੁਟੇਜ ਆਈ ਸਾਹਮਣੇ, ਦੇਖੋ ਵੀਡੀਓ

ਇਸ ਘਟਨਾ ਦਾ ਇਕ ਸੀਸੀਟੀਵੀ ਫੁਟੇਜ ਸਾਹਮਣੇ ਆਇਆ ਹੈ। ਇਹ ਫੁਟੇਜ ਘਟਨਾ ਦਾ ਭਿਆਨਕ ਦ੍ਰਿਸ਼ ਦਰਸਾਉਂਦੀ ਹੈ।

ਕਰਾਚੀ: ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਜਹਾਜ਼ ਦੇ ਹਾਦਸੇ ਵਿੱਚ ਹੁਣ ਤੱਕ 82 ਲੋਕਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨ ਦੇ ਜਿਸ ਇਲਾਕੇ ‘ਚ ਜਹਾਜ਼ ਡਿੱਗਿਆ ਸੀ ਉਥੇ ਵੱਡੀ ਤਬਾਹੀ ਮਚ ਗਈ ਹੈ। ਹਾਦਸੇ ਤੋਂ 60 ਸੈਕਿੰਡ ਪਹਿਲਾਂ ਪਾਇਲਟ ਦੀ ਆਖਰੀ ਗੱਲਬਾਤ ਅਨੁਸਾਰ ਇੰਜਣ ਖਰਾਬ ਹੋ ਗਿਆ ਸੀ। ਹਾਦਸਾ ਇੰਨਾ ਗੰਭੀਰ ਸੀ ਕਿ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਦੀ ਪਛਾਣ ਕਰਨਾ ਮੁਸ਼ਕਲ ਹੈ। ਕਰਾਚੀ ਦੇ ਹਸਪਤਾਲ ਅਨੁਸਾਰ ਹੁਣ ਤੱਕ ਸਿਰਫ 3 ਲੋਕਾਂ ਦੀ ਪਛਾਣ ਕੀਤੀ ਗਈ ਹੈ। ਬਾਕੀ ਡੀਐਨਏ ਟੈਸਟ ਕੀਤੇ ਜਾਣਗੇ।

ਹੁਣ ਇਸ ਘਟਨਾ ਦਾ ਇਕ ਸੀਸੀਟੀਵੀ ਫੁਟੇਜ ਸਾਹਮਣੇ ਆਇਆ ਹੈ। ਇਹ ਫੁਟੇਜ ਘਟਨਾ ਦਾ ਭਿਆਨਕ ਦ੍ਰਿਸ਼ ਦਰਸਾਉਂਦੀ ਹੈ।

ਪਾਕਿਸਤਾਨ ਜਹਾਜ਼ ਹਾਦਸੇ 'ਚ 82 ਲੋਕਾਂ ਦੀ ਮੌਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ (Imran Khan) ਨੇ ਇਸ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਤੇ ਤੁਰੰਤ ਜਾਂਚ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੋਰੋਨਾ ਦੇ ਇਲਾਜ ਲਈ ਬੰਗਲਾਦੇਸ਼ ਨੇ ਤਿਆਰ ਕੀਤੀ ਦਵਾਈ, 5300 ਰੁਪਏ ਹੈ ਕੀਮਤ ਦੱਸ ਦੇਈਏ ਕਿ ਏ -320 ਜਹਾਜ਼ ਵਿੱਚ ਕੁੱਲ 107 ਲੋਕ ਸਵਾਰ ਸੀ। ਇਨ੍ਹਾਂ ਵਿੱਚ 99 ਯਾਤਰੀ ਅਤੇ ਚਾਲਕ ਦਲ ਦੇ ਅੱਠ ਮੈਂਬਰ ਸ਼ਾਮਲ ਸੀ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਜਹਾਜ਼ ਲੈਂਡਿੰਗ ਲਈ ਕਰਾਚੀ ਏਅਰਪੋਰਟ ‘ਤੇ ਪਹੁੰਚਣ ਜਾ ਰਿਹਾ ਸੀ, ਪਰ ਇਹ ਕੁਝ ਸਮਾਂ ਪਹਿਲਾਂ ਰਿਹਾਇਸ਼ੀ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

ਜੇਲਾਂ 'ਚ ਬੈਠੇ ਗੈਂਗਸਟਰਾਂ ਤੋਂ ਧਮਕੀਆਂ ਦਵਾ ਰਹੀ ਸਰਕਾਰAkali Dal ਦੀ ਗੁੰਡਾਗਰਦੀ ਦਾ  AAP ਨੇ ਕੀਤਾ ਪਰਦਾਫ਼ਾਸ਼ ! | Abp Sanjha | Bhagwant Maan | Malwinder Kangਸੰਜੇ ਸਿੰਘ ਹੋਵੇ ਅਦਾਲਤ 'ਚ ਪੇਸ਼, ਅਦਾਲਤ ਨੇ ਕੀਤਾ ਹੁਕਮBad News | Moga | Sikh| ਨਗਰ ਕੀਰਤਨ 'ਚ ਗਏ ਲੋਕਾਂ ਦੀਆਂ ਘਰ ਪੰਹੁਚੀਆਂ ਲਾਸ਼ਾਂ ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget