ਪਾਕਿਸਤਾਨੀ ਗੋਲੀਬਾਰੀ 'ਚ ਹੁਸ਼ਿਆਰਪੁਰ ਦੇ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ
ਏਬੀਪੀ ਸਾਂਝਾ | 02 Sep 2020 02:54 PM (IST)
ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਸੂਬੇਦਾਰ ਰਾਜੇਸ਼ ਕੁਮਾਰ, ਰਾਜੌਰੀ (ਜੰਮੂ ਕਸ਼ਮੀਰ) ਵਿਖੇ ਡਿਊਟੀ ਦੌਰਾਨ ਪਾਕਿਸਤਾਨ ਵੱਲੋਂ ਹੋਈ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ।
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਸੂਬੇਦਾਰ ਰਾਜੇਸ਼ ਕੁਮਾਰ, ਰਾਜੌਰੀ (ਜੰਮੂ ਕਸ਼ਮੀਰ) ਵਿਖੇ ਡਿਊਟੀ ਦੌਰਾਨ ਪਾਕਿਸਤਾਨ ਵੱਲੋਂ ਹੋਈ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ। ਅੱਜ ਜੇਕਰ ਚੋਣਾਂ ਹੋ ਜਾਣ ਤਾਂ ਕਾਂਗਰਸ ਨੂੰ ਇੱਕ ਵੀ ਵੋਟ ਨਹੀਂ ਪੈਣੀ! ਆਖਰ ਕਿਉਂ ਕੀਤਾ ਇੰਨਾ ਵੱਡਾ ਦਾਅਵਾ? ਸੂਬੇਦਾਰ ਰਾਜੇਸ਼ ਕੁਮਾਰ ਭੰਗਾਲਾ ਦੇ ਪਿੰਡ ਕਲੀਚਪੁਰ ਕੋਲਤਾ ਦੇ ਰਹਿਣ ਵਾਲੇ ਸੀ। ਹੁਣ ਰਾਜੇਸ਼ ਕੁਮਾਰ ਦੀ ਮ੍ਰਿਤਕ ਦੇਹ ਫ਼ੌਜ ਵੱਲੋਂ ਪੂਰੇ ਮਾਣ-ਸਨਮਾਣ ਨਾਲ ਕਲੀਚਪੁਰ ਕੋਲਤੇ ਵਿਖੇ ਲਿਆਂਦੀ ਜਾ ਰਹੀ ਹੈ।