ਪੜਚੋਲ ਕਰੋ

ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਖ਼ਤਰਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ

ਹੁਸ਼ਿਆਰਪੁਰ ਸ਼ਹਿਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਹੋ ਗਿਆ। ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਢੱਕੋਵਾਲ ਨੇੜੇ ਹੋਏ ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸਾ ਤੜਕੇ ਕਰੀਬ ਤਿੰਨ ਵਜੇ ਹੋਇਆ।

ਹੁਸ਼ਿਆਰਪੁਰ: ਸ਼ਹਿਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਹੋ ਗਿਆ। ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਢੱਕੋਵਾਲ ਨੇੜੇ ਹੋਏ ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸਾ ਤੜਕੇ ਕਰੀਬ ਤਿੰਨ ਵਜੇ ਹੋਇਆ। ਇੱਥੇ ਟਾਟਾ 407 ਵਾਹਨ ਅਤੇ ਟਿੱਪਰ ਵਿਚਾਲੇ ਟੱਕਰ ਹੋ ਗਈ। ਹਾਦਸੇ 'ਚ ਮਾਰੇ ਗਏ ਲੋਕਾਂ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਹੈ ਪਰ ਇੱਕ ਵਿਅਕਤੀ ਲੁਧਿਆਣਾ ਅਤੇ ਇੱਕ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਟੱਕਰ 'ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਵਾਹਨਾਂ 'ਚ ਸਵਾਰ ਲੋਕ ਅੰਦਰ ਬੁਰੀ ਤਰ੍ਹਾਂ ਫਸ ਗਏ। ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਭੱਜ ਕੇ ਪਹੁੰਚੇ ਤੇ ਬਚਾਅ ਕਾਰਜ ਸ਼ੁਰੂ ਕੀਤਾ।ਲੋਕਾਂ ਅਨੁਸਾਰ ਲਾਸ਼ਾਂ ਗੱਡੀਆਂ 'ਚ ਬੁਰੀ ਤਰ੍ਹਾਂ ਫਸ ਗਈਆਂ ਸੀ ਅਤੇ ਉਨ੍ਹਾਂ ਨੂੰ ਬਾਹਰ ਕੱਢਣ 'ਚ ਕਾਫ਼ੀ ਮੁਸ਼ੱਕਤ ਕਰਨੀ ਪਈ। ਸਾਰੀਆਂ ਲਾਸ਼ਾਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਰੱਖਵਾਈਆਂ ਗਈਆਂ ਹਨ। ਸਿਵਲ ਹਸਪਤਾਲ 'ਚ ਹੀ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੇ ਝਪਕੀ ਲੈਣ ਕਾਰਨ ਗੱਡੀ ਦਾ ਸੰਤੁਲਨ ਵਿਗੜਿਆ ਜਿਸ ਤੋਂ ਬਾਅਦ ਟਿੱਪਰ ਟਾਟਾ 407 ਨਾਲ ਜਾ ਟਕਰਾਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਥਾਂ ਪਹੁੰਚ ਗਈ ਅਤੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ
Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget