ਪੜਚੋਲ ਕਰੋ

ਦਾਜ ਖਾਤਰ ਪਤੀ ਵਲੋਂ ਪਤਨੀ ਦਾ ਦਾਤਰ ਮਾਰ ਕੇ ਕਤਲ

ਪਿੰਡ ਭਰੋਵਾਲ ਵਿਖੇ 15 ਮਹੀਨੇ ਪਹਿਲਾਂ ਵਿਆਹੀ ਲੜਕੀ ਦਾ ਉਸ ਦੇ ਪਤੀ ਵਲੋਂ ਢਿੱਡ 'ਚ ਦਾਤਰ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਲੜਕੀ ਦੀ ਮ੍ਰਿਤਕ ਦੇਹ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਪੋਸਟ ਮਾਰਟਮ ਲਈ ਲਿਆਂਦਾ ਗਿਆ ਹੈ।

ਤਰਨ ਤਾਰਨ: ਪਿੰਡ ਭਰੋਵਾਲ ਵਿਖੇ 15 ਮਹੀਨੇ ਪਹਿਲਾਂ ਵਿਆਹੀ ਲੜਕੀ ਦਾ ਉਸ ਦੇ ਪਤੀ ਵਲੋਂ ਢਿੱਡ 'ਚ ਦਾਤਰ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਲੜਕੀ ਦੀ ਮ੍ਰਿਤਕ ਦੇਹ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਪੋਸਟ ਮਾਰਟਮ ਲਈ ਲਿਆਂਦਾ ਗਿਆ ਹੈ। ਮ੍ਰਿਤਕ ਦਾ 5 ਮਹੀਨੇ ਦਾ ਬੱਚਾ ਵੀ ਹੈ। ਜਾਣਕਾਰੀ ਮੁਤਾਬਕ ਦਾਜ ਦੇ ਚਲਦਿਆਂ ਇਹ ਕਤਲ ਕੀਤਾ ਗਿਆ ਹੈ।
ਫਿਲਹਾਲ ਪੁਲਿਸ ਵਲੋਂ ਲੜਕੀ ਦੇ ਪਤੀ ਅਤੇ ਸਹੁਰਾ ਪਰਿਵਾਰ ਤੇ ਕਤਲ ਦਾ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਗਿਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕੱਲ ਰਾਤ ਉਨ੍ਹਾਂ ਨੂੰ ਲੜਕੀ ਦਾ ਫੋਨ ਆਇਆ ਸੀ ਕਿ ਉਸ ਨੂੰ ਸਹੁਰੇ ਪਰਿਵਾਰ ਵਾਲੇ ਬੁਰੀ ਤਰ੍ਹਾਂ ਨਾਲ ਕੁੱਟ ਰਹੇ ਹਨ। ਜਦ ਪਰਿਵਾਰ ਨੇ ਉਨ੍ਹਾਂ ਦੇ ਘਰ ਜਾ ਕੇ ਦੇਖਿਆ ਤਾਂ ਲੜਕੀ ਮਰ ਚੁੱਕੀ ਸੀ। ਉਨ੍ਹਾਂ ਸਥਾਨਕ ਪੁਲਿਸ ਨੂੰ ਇਸ ਬਾਰੇ ਇਤਲਾਹ ਦਿੱਤੀ।
ਲੜਕੀ ਦੇ ਪਰਿਵਾਰ ਵਾਲਿਆਂ ਨੇ ਇਨਸਾਫ ਦੀ ਮੰਗ ਕੀਤੀ ਹੈ। ਪੋਸਟ ਮਾਰਟਮ ਕਰਵਾਉਂਣ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੜਕੀ ਦੇ ਪਰਿਵਾਰ ਦੇ ਬਿਆਨਾਂ ਤੇ ਲੜਕੀ ਦੇ ਪਤੀ ਅਤੇ ਉਸ ਦੇ ਸਹੁਰੇ ਪਰਿਵਾਰ ਤੇ ਕਤਲ ਦਾ ਮਾਮਲਾ ਦਰਜ਼ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗਿਰਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget