ਪੜਚੋਲ ਕਰੋ

ਦਿੱਲੀ ਹਿੰਸਾ 'ਚ ਆਈਬੀ ਕਰਮਚਾਰੀ ਨੂੰ ਕੁੱਟਕੁੱਟ ਮਾਰਿਆ

ਇੱਕ ਆਈਬੀ ਅਧਿਕਾਰੀ ਅੰਕਿਤ, ਚਾਂਦਬਾਗ 'ਚ ਰਹਿੰਦਾ ਸੀ। ਉਹ ਡਿਊਟੀ ਤੋਂ ਘਰ ਪਰਤਿਆ ਸੀ। ਜਦੋਂ ਦੰਗੇ ਹੋਏ ਤਾਂ ਉਸ ਨੇ ਘਰੋਂ ਨਿਕਲ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ।

ਨਵੀਂ ਦਿੱਲੀ: ਦਿੱਲੀ ਹਿੰਸਾ 'ਚ ਖੁਫੀਆ ਵਿਭਾਗ ਦੇ ਕਰਮਚਾਰੀ ਦੀ ਵੀ ਮੌਤ ਹੋ ਗਈ ਹੈ। ਬੁੱਧਵਾਰ ਨੂੰ ਇੰਟੈਲੀਜੈਂਸ ਬਿਊਰੋ ਦੇ ਕਰਮਚਾਰੀ ਅੰਕਿਤ ਸ਼ਰਮਾ ਦੀ ਲਾਸ਼ ਚਾਂਦਬਾਗ ਤੋਂ ਮਿਲੀ। ਉਹ ਪਥਰਾਅ 'ਚ ਮਾਰਿਆ ਗਿਆ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਨਾਲੇ 'ਚ ਸੁੱਟ ਦਿੱਤਾ ਗਿਆ। ਆਈਬੀ ਅਧਿਕਾਰੀ ਅੰਕਿਤ ਚਾਂਦਬਾਗ ਵਿੱਚ ਰਹਿੰਦਾ ਸੀ। ਉਹ ਡਿਊਟੀ ਤੋਂ ਘਰ ਪਰਤਿਆ ਸੀ। ਜਦੋਂ ਦੰਗੇ ਹੋਏ, ਉਸ ਨੇ ਘਰੋਂ ਨਿਕਲ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਪਰਿਵਾਰ ਨੇ ਸਥਾਨਕ ਕੌਂਸਲਰ 'ਤੇ ਕਤਲ ਦਾ ਇਲਜ਼ਾਮ ਲਾਇਆ ਹੈ, ਜੋ ਅਧਿਕਾਰੀ ਦੇ ਘਰ ਕੋਲ ਰਹਿੰਦਾ ਹੈ। 25 ਸਾਲਾ ਅੰਕਿਤ ਆਈਬੀ 'ਚ ਸੁਰੱਖਿਆ ਸਹਾਇਕ ਦੇ ਅਹੁਦੇ ‘ਤੇ ਕੰਮ ਕਰਦਾ ਸੀ। ਦਿੱਲੀ ਹਿੰਸਾ 'ਚ ਆਈਬੀ ਕਰਮਚਾਰੀ ਨੂੰ ਕੁੱਟਕੁੱਟ ਮਾਰਿਆ ਲਾਸ਼ ਨੂੰ ਚਾਂਦਬਾਗ਼ ਦੇ ਪੁਲ 'ਤੇ ਨਾਲੇ ਤੋਂ ਬਾਹਰ ਕੱਢਿਆ ਗਿਆ ਹੈ। ਦੋਸ਼ ਹੈ ਕਿ ਮੰਗਲਵਾਰ ਦੀ ਸ਼ਾਮ ਨੂੰ, ਜਦੋਂ ਉਹ ਡਿਊਟੀ ਤੋਂ ਘਰ ਪਰਤ ਰਿਹਾ ਸੀ। ਫਿਰ ਕੁਝ ਲੋਕਾਂ ਨੇ ਉਸ ਨੂੰ ਚਾਂਦਬਾਗ਼ ਦੇ ਨਾਲੇ ‘ਤੇ ਘੇਰ ਲਿਆ। ਉਸ ਨੂੰ ਕੁੱਟਿਆ ਤੇ ਇਸ ਤੋਂ ਬਾਅਦ ਲਾਸ਼ ਨੂੰ ਨਾਲੇ ਵਿੱਚ ਸੁੱਟ ਦਿੱਤਾ ਗਿਆ। ਮੰਗਲਵਾਰ ਤੋਂ ਪਰਿਵਾਰ ਉਸ ਦੀ ਭਾਲ ਕਰ ਰਿਹਾ ਸੀ। ਅੰਕਿਤ ਦੇ ਪਿਤਾ ਰਵਿੰਦਰ ਸ਼ਰਮਾ ਵੀ ਆਈਬੀ ਵਿੱਚ ਹੈੱਡ ਕਾਂਸਟੇਬਲ ਹਨ। ਉਸ ਨੇ ‘ਆਪ’ ਦੇ ਨੇਤਾ ਦੇ ਸਮਰਥਕਾਂ ‘ਤੇ ਕਤਲ ਕਰਨ ਦਾ ਇਲਜ਼ਾਮ ਲਾਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਜੀਟੀਬੀ ਹਸਪਤਾਲ ਭੇਜ ਦਿੱਤਾ ਹੈ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget