ਪੜਚੋਲ ਕਰੋ

ICSE, ISC Pre Board Exam 2021 Dates: ਇਸ ਤਰੀਕ ਤੋਂ ਸ਼ੁਰੂ ਹੋਣਗੀਆਂ ICSE ਤੇ ISC ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ, ਜਾਣੋ ਡਿਟੇਲਸ

ਲਖਨਊ ਵਿੱਚ ਆਈਸੀਐਸਈ ਤੇ ਆਈਐਸਸੀ ਦੀ ਅੰਤਮ ਪ੍ਰੀਖਿਆਵਾਂ ਤੋਂ ਪਹਿਲਾਂ ਸਕੂਲ ਵਿੱਚ ਪ੍ਰੀ-ਬੋਰਡ ਦੀਆਂ ਦੋ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਪਹਿਲੀ ਪ੍ਰੀ ਬੋਰਡ ਦੀ ਪ੍ਰੀਖਿਆ 10 ਜਨਵਰੀ 2021 ਤੋਂ ਤੇ ਦੂਜੀ ਫਰਵਰੀ 2021 ਦੇ ਆਖਰੀ ਹਫ਼ਤੇ ਵਿੱਚ ਰੱਖੀ ਜਾਣੀ ਹੈ।

ICSE and ISC Pre Board Exam 2021: ਲਖਨਊ ਵਿੱਚ ਆਈਸੀਐਸਈ ਤੇ ਆਈਐਸਸੀ ਦੀ ਅੰਤਮ ਪ੍ਰੀਖਿਆਵਾਂ ਤੋਂ ਪਹਿਲਾਂ ਸਕੂਲ ਵਿੱਚ ਪ੍ਰੀ-ਬੋਰਡ ਦੀਆਂ ਦੋ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਪਹਿਲੀ ਪ੍ਰੀ ਬੋਰਡ ਦੀ ਪ੍ਰੀਖਿਆ 10 ਜਨਵਰੀ 2021 ਤੋਂ ਤੇ ਦੂਜੀ ਫਰਵਰੀ 2021 ਦੇ ਆਖਰੀ ਹਫ਼ਤੇ ਵਿੱਚ ਰੱਖੀ ਜਾਣੀ ਹੈ। ਕਾਉਂਸਿਲ   ਫਾਰ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ (ਸੀਆਈਐਸਸੀਈ) ਅਪ੍ਰੈਲ ਵਿੱਚ ਆਈਸੀਐਸਈ ਤੇ ਆਈਐਸਸੀ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਅਨਏਡਿਡ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਇੱਕ ਸੁਝਾਅ ਪ੍ਰੋਗਰਾਮ ਤਿਆਰ ਕੀਤਾ ਹੈ। ਪ੍ਰਾਈਵੇਟ ਸਕੂਲ ਆਈਸੀਐਸਈ ਤੇ ਆਈਐਸਸੀ ਦੀ ਪ੍ਰੀ ਬੋਰਡ ਪ੍ਰੀਖਿਆ ਆਨਲਾਈਨ ਮੋਡ ਵਿੱਚ ਕਰਵਾਉਣ ਦੇ ਹੱਕ ਵਿੱਚ ਨਹੀਂ ਹਨ। ਉਹ ਪ੍ਰੀ ਬੋਰਡ ਪ੍ਰੀਖਿਆ ਆਫਲਾਈਨ ਕਰਨਾ ਚਾਹੁੰਦੇ ਹਨ। ਅਨਏਡਿਡ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਅਗਰਵਾਲ ਦਾ ਕਹਿਣਾ ਹੈ ਕਿ ਆਨਲਾਈਨ ਪ੍ਰੀਖਿਆ ਦੇ ਨਾਮ ‘ਤੇ ਸਿਰਫ ਖਾਨਾਪੂਰਤੀ ਹੀ ਕੀਤੀ ਜਾ ਰਹੀ ਹੈ। CBSE ਦੇ 12ਵੀਂ ਦੇ ਗਣਿਤ ’ਚ ਇੰਝ ਮਿਲਣਗੇ ਮਾਰਕਸ, ਜਾਣੋ ਮਾਰਕਿੰਗ ਸਕੀਮ ਤੇ ਸੈਂਪਲ ਪੇਪਰ ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ (ਸੀਆਈਐਸਸੀਈ) ਅਪ੍ਰੈਲ ਤੇ ਮਈ ਵਿੱਚ ਆਈਐਸਸੀ (12ਵੀਂ) ਅਤੇ ਆਈਸੀਐਸਈ (10ਵੀਂ) ਸਾਲਾਨਾ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਕਾਉਂਸਿਲ ਫ਼ਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਲਈ ਸੈਕਟਰੀ ਗੈਰੀ ਆਰਥਨ ਨੇ ਇਸ ਸਬੰਧ ਵਿੱਚ ਇੱਕ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਰਾਹੀਂ ਸੈਕਟਰੀ ਨੇ ਸਾਰੀਆਂ ਸੂਬਾ ਸਰਕਾਰਾਂ ਤੋਂ 4 ਜਨਵਰੀ, 2021 ਤੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਕਲਾਸਾਂ ਪੂਰੀਆਂ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget