ਪੜਚੋਲ ਕਰੋ

ਭਾਰਤ 'ਚ ਕੋਰੋਨਾ ਦੀ ਅਜੇ ਦੂਜੀ ਸਟੇਜ, ਤੀਜੀ ਤੇ ਚੌਥੀ ਬੇਹੱਦ ਘਾਤਕ, ਇੰਝ ਕਰੋ ਬਚਾਅ

ਕੋਰੋਨਾਵਾਇਰਸ ਨੂੰ ਹੁਣ ਬਹੁਤ ਹੀ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਭਾਰਤ ‘ਚ ਕੋਰੋਨਾ ਅਜੇ ਦੂਸਰੀ ਸਟੇਜ ‘ਤੇ ਹੈ, ਪਰ ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਨਾਲ ਦੇਸ਼ ਜਲਦ ਹੀ ਤੀਸਰੀ ਸਟੇਜ ‘ਚ ਦਾਖਲ ਹੋ ਸਕਦਾ ਹੈ। ਅਜਿਹੇ ‘ਚ ਸਥਿਤੀਆਂ ਬਦ ਤੋਂ ਬਦਤਰ ਹੋ ਜਾਣਗੀਆਂ।

ਨਵੀਂ ਦਿੱਲੀ: ਕੋਰੋਨਾਵਾਇਰਸ ਨੂੰ ਹੁਣ ਬਹੁਤ ਹੀ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਭਾਰਤ ‘ਚ ਕੋਰੋਨਾ ਅਜੇ ਦੂਸਰੀ ਸਟੇਜ ‘ਤੇ ਹੈ, ਪਰ ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਨਾਲ ਦੇਸ਼ ਜਲਦ ਹੀ ਤੀਸਰੀ ਸਟੇਜ ‘ਚ ਦਾਖਲ ਹੋ ਸਕਦਾ ਹੈ। ਅਜਿਹੇ ‘ਚ ਸਥਿਤੀਆਂ ਬਦ ਤੋਂ ਬਦਤਰ ਹੋ ਜਾਣਗੀਆਂ। ਤੁਹਾਡੀ ਸੁਰੱਖਿਆ ਤੁਹਾਡੇ ਆਪਣੇ ਹੱਥਾਂ ‘ਚ ਹੈ। ਅਜਿਹੇ ‘ਚ ਅਸੀਂ ਤੁਹਾਨੂੰ ਬਚਾਅ ਦੇ ਕੁਝ ਤਰੀਕੇ ਦੱਸਣ ਜਾ ਰਹੇ ਹਾਂ। ਸਾਵਧਾਨੀਆਂ: -ਜ਼ਰੂਰੀ ਟੈਲੀਵਰਕ -ਲੋਕਾਂ ਨਾਲ ਘੱਟ ਤੋਂ ਘੱਟ ਸੰਪਰਕ ਕਰੋ -ਦੂਰ ਰਹਿ ਕੇ ਹੀ ਬੈਠਕਾਂ ਕੀਤੀਆਂ ਜਾਣ -ਖਾਣ ਵਾਲੀ ਥਾਂ ਤੋਂ ਖਾਣਾ ਸਿਰਫ ਘਰ ਲਿਜਾਣ ਦੀ ਇਜਾਜ਼ਤ ਹੋਵੇ -ਬਹੁਤ ਜ਼ਿਆਦਾ ਜ਼ਰੂਰੀ ਹੈ ਤਾਂ ਹੀ ਸਫਰ ਕਰੋ ਜਾਂ ਘਰੋਂ ਬਾਹਰ ਨਿਕਲੋ ਕੋਰੋਨਾਵਾਇਰਸ ਸਟੇਜ਼ 3 ਸਟੇਜ਼ 3 ਨੂੰ ਕਮਿਊਨਿਟੀ ਟਰਾਂਸਫਰ ਕਿਹਾ ਜਾਂਦਾ ਹੈ। ਇਸ ਵਿੱਚ ਖਤਰਾ ਇਸ ਲਈ ਜ਼ਿਆਦਾ ਹੈ ਕਿਉਂਕਿ ਇਸ ਵਿੱਚ ਮਰੀਜ਼ ਵਿੱਚ ਵਾਇਰਸ ਦੇ ਪੌਜ਼ੇਟਿਵ ਹੋਣ ਦਾ ਪਤਾ ਨਹੀਂ ਲੱਗਦਾ। ਇਸ ਤਰ੍ਹਾਂ ਉਸ ਦਾ ਸੰਪਰਕ ਹੋਰ ਲੋਕਾਂ ਨਾਲ ਹੁੰਦਾ ਰਹਿੰਦਾ ਹੈ ਵਾਇਰਸ ਫੈਲਦਾ ਰਹਿੰਦਾ ਹੈ। ਕੋਰੋਨਾਵਾਇਰਸ ਸਟੇਜ਼ 4 ਇਸ ਤੋਂ ਬਾਅਦ ਬਿਮਾਰੀ ਦੀ ਚੌਥਾ ਸਟੇਜ ਹੁੰਦੀ ਹੈ ਜੋ ਸਭ ਤੋਂ ਖਤਰਨਾਕ ਹੁੰਦੀ ਹੈ। ਅਸਲ ਵਿੱਚ ਚੌਥੀ ਸਟੇਜ ਹੀ ਮਹਾਮਾਰੀ ਹੁੰਦੀ ਹੈ। ਚੀਨ, ਇਟਲੀ, ਸਪੇਨ ਤੇ ਇਰਾਨ ਵਿੱਚ ਕਰੋਨਾਵਾਇਰਸ ਦੀ ਚੌਥੀ ਸਟੇਜ ਹੈ। ਦੱਸ ਦਈਏ ਕਿ ਸਿਹਤ ਮੰਤਰਾਲੇ ਨੇ ਕੋਰੋਨਾਵਾਇਰਸ ਤੋਂ ਬਚਣ ਲਈ ਦਿਸ਼ਾ ਨਿਰੇਦਸ਼ ਜਾਰੀ ਕੀਤੇ ਹਨ। ਇਸ ਮੁਤਾਬਕ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ। ਅਲਕੋਹਲ ਅਧਾਰਤ ਹੈਂਡ ਰਬ ਦਾ ਇਸਤੇਮਾਲ ਵੀ ਕੀਤਾ ਜਾ ਸਕਦਾ ਹੈ। ਖੰਘਣ ਜਾਂ ਛਿੱਕਣ ਸਮੇਂ ਨੱਕ ਤੇ ਮੂੰਹ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕ ਲਵੋ। ਜਿਨ੍ਹਾਂ ਵਿਅਕਤੀਆਂ ‘ਚ ਕੋਲਡ ਤੇ ਫਲੂ ਦੇ ਲੱਛਣ ਹਨ ਉਨ੍ਹਾਂ ਤੋਂ ਦੂਰੀ ਬਣਾ ਕੇ ਰੱਖੋ। ਜੰਗਲੀ ਜਾਨਵਰਾਂ ਦੇ ਸੰਪਰਕ ‘ਚ ਆਉਣ ਤੋਂ ਬਚੋ।
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget