ਪੜਚੋਲ ਕਰੋ

ਜੇ ਪੰਜਾਬ 'ਚ ਲਾਗੂ ਹੋਇਆ ਗਵਰਨਰ ਰਾਜ, ਤਾਂ ਕਿਸਾਨ ਅੰਦੋਲਨ ਨੂੰ ਲਗ ਸਕਦੀ ਢਾਹ: ਸਿਮਰਜੀਤ ਬੈਂਸ 

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ।

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਕਾਂਗਰਸ ਦਾ ਆਪਸੀ ਮਾਮਲਾ ਹੈ ਪਰ ਇਸ ਮਾਮਲੇ 'ਤੇ ਉਹ ਕਾਂਗਰਸ ਨੂੰ ਸਲਾਹ ਦੇਣਗੇ ਕਿ ਜੇਕਰ ਆਉਂਦੇ ਸਮੇਂ 'ਚ ਗਵਰਨਰ ਰਾਜ ਲਾਗੂ ਹੋ ਜਾਂਦਾ ਹੈ ਤਾਂ ਕਿਸਾਨਾਂ ਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਜੋ ਸੰਘਰਸ਼ ਚਲਾਏ ਜਾ ਰਹੇ ਹਨ ਉਨ੍ਹਾਂ ਨੂੰ ਵੱਡੀ ਢਾਅ ਲੱਗ ਸਕਦੀ ਹੈ। 
 
ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਸਿਆਸੀ ਜਗਤ ਵਿੱਚ ਇੱਕ ਨਵਾਂ ਮੁੱਦਾ ਛਿੜ ਗਿਆ ਹੈ। ਵਿਧਾਇਕ ਸਿਮਰਜੀਤ ਬੈਂਸ ਨੂੰ ਜਦੋਂ ਇਸ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਹ ਸਾਫ ਕਿਹਾ ਕਿ ਹਾਲਾਂਕਿ ਇਹ ਕਾਂਗਰਸ ਦਾ ਆਪਸੀ ਮੁੱਦਾ ਹੈ, ਪਰ ਲੋਕਾਂ ਅਤੇ ਕਿਸਾਨਾਂ ਦੇ ਪੱਖ 'ਚ ਕਾਂਗਰਸ ਨੂੰ ਤਿੰਨ ਮਹੀਨੇ ਤੱਕ ਸਰਕਾਰ ਹੋਰ ਚਲਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ ਅਤੇ ਜੇਕਰ ਚੋਣਾਂ ਨਾ ਹੋਈਆਂ ਤਾਂ ਪੰਜਾਬ ਦਾ ਮਾਹੌਲ ਬਦਲ ਸਕਦਾ ਹੈ। 
 
ਉਨ੍ਹਾਂ ਕਿਹਾ ਕਿ ਕਿਸਾਨ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਜੇਕਰ ਗਵਰਨਰ ਰਾਜ ਚੋਣਾਂ ਨਾ ਹੋਣ ਕਰਕੇ ਲਾਗੂ ਹੋ ਜਾਂਦਾ ਹੈ ਤਾਂ ਗਵਰਨਰ ਰਾਜ ਕਿਸਾਨਾਂ ਦੇ ਹੱਕ 'ਚ ਨਹੀਂ ਹੋਵੇਗਾ। ਕਿਸਾਨਾਂ ਦੇ ਅੰਦੋਲਨ ਨੂੰ ਇਸ ਨਾਲ ਵੱਡੀ ਢਾਹ ਲੱਗ ਸਕਦੀ ਹੈ। ਇਸ ਕਰਕੇ ਕਾਂਗਰਸ ਨੂੰ ਇਹੀ ਸਲਾਹ ਦੇਣਾ ਚਾਹੁੰਦਾ ਹਾਂ ਕਿ ਉਹ ਘੱਟੋ ਘੱਟ ਤਿੰਨ ਮਹੀਨੇ ਤੱਕ ਚੋਣਾਂ ਹੋਣ ਤੱਕ ਸਰਕਾਰ ਚਲਾ ਲੈਣ। 
 
ਦਸ ਦਈਏ ਕਿ ਪੰਜਾਬ 'ਚ ਕਾਂਗਰਸ ਕਲੇਸ਼ ਹੋਰ ਵੱਧ ਗਿਆ ਹੈ। ਬੀਤੇ ਦਿਨੀਂ ਖ਼ਬਰ ਆਈ ਸੀ ਕਿ ਕੈਪਟਨ ਖਿਲਾਫ ਕੁਝ ਵਿਧਾਇਕਾਂ ਨੇ ਕਾਂਗਰਸ ਹਾਈਕਮਾਨ ਨੂੰ ਸੀਐਲਪੀ ਦੀ ਮੀਟਿੰਗ ਲੀ ਚਿੱਠੀ ਲਿੱਖੀ ਸੀ। ਪਰ ਇਸ ਬਾਰੇ ਜਦੋਂ ਬੀਤੇ ਦਿਨੀਂ ਅਸੀਂ ਸੁਖਜਿੰਦਰ ਰੰਧਾਵਾ ਅਤੇ ਰਾਜ ਕੁਮਾਰ ਵੇਰਕਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਗੋਲਮੋਲ ਜਵਾਬ ਦੇ ਕੇ ਇਸ ਨੂੰ ਟਾਲਣ ਦੀ ਕੋਸ਼ਿਸ਼ ਕੀਤੀ।

ਜਿਸ ਤੋਂ ਬਾਅਦ ਦੇਰ ਰਾਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਭ ਨੂੰ ਹੈਰਾਨ ਕਰ ਦਿੱਤਾ। ਜਿਸ 'ਚ ਸ਼ਨੀਵਾਰ (18 ਸਤੰਬਰ, 2021) ਸ਼ਾਮ ਨੂੰ ਕਾਂਗਰਸ ਵਿਧਾਇਕ ਦਲ (ਸੀਐਲਪੀਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਹੁਣ ਖ਼ਬਰ ਹੈ ਕਿ ਸੀਐਲਪੀ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣ ਲਈ ਕਿਹਾ। ਇਸ 'ਤੇਸੀਐਮ ਨੇ ਪਾਰਟੀ ਹਾਈਕਮਾਨ ਨੂੰ ਪਾਰਟੀ ਛੱਡਣ ਦੀ ਧਮਕੀ ਵੀ ਦਿੱਤੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget