ਪੜਚੋਲ ਕਰੋ

ਨੋਟਬੰਦੀ ਨਾਲੋਂ ਵੀ ਵੱਧ ਤਬਾਹੀ! ਲੌਕਡਾਊਨ ਕਰਕੇ 6 ਮਹੀਨਿਆਂ ‘ਚ 30% ਪ੍ਰਚੂਨ ਦੁਕਾਨਾਂ ਬੰਦ, 60 ਲੱਖ ਨੌਕਰੀਆਂ 'ਤੇ ਕੁਹਾੜਾ

ਜੇਕਰ ਸਰਕਾਰ ਨੇ ਦੇਸ਼ ਵਿਆਪੀ ਲੌਕਡਾਊਨ ਵਿਚਾਲੇ ਭਾਰਤੀ ਪ੍ਰਚੂਨ ਵਿਕਰੇਤਾਵਾਂ ਨੂੰ ਮਦਦ ਨਹੀਂ ਦਿੱਤੀ ਤਾਂ ਲਗਪਗ 30 ਪ੍ਰਤੀਸ਼ਤ ਪ੍ਰਚੂਨ ਕਾਰੋਬਾਰ ਬੰਦ ਹੋ ਜਾਣਗੇ। ਰਿਟੇਲਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਸੀਈਓ ਰਾਜਾਗੋਪਾਲਨ ਨੇ ਐਤਵਾਰ ਨੂੰ ਕਿਹਾ ਕਿ ਫਰਵਰੀ ਤੋਂ ਬਾਅਦ ਪ੍ਰਚੂਨ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ, ਤੇ ਪਿਛਲੇ ਮਹੀਨੇ ਇਹ ਆਮ ਕਾਰੋਬਾਰ ਦਾ 50-60 ਪ੍ਰਤੀਸ਼ਤ ਸੀ ਤੇ ਮਾਰਚ ‘ਚ ਇਹ ਲਗਪਗ ਸਿਫ਼ਰ 'ਤੇ ਆ ਗਿਆ ਹੈ। ਇਹ ਮਾਰ ਨੋਟਬੰਦੀ ਨਾਲੋਂ ਵੀ ਵੱਡੀ ਹੋਏਗੀ।

ਨਵੀਂ ਦਿੱਲੀ: ਜੇਕਰ ਸਰਕਾਰ ਨੇ ਦੇਸ਼ ਵਿਆਪੀ ਲੌਕਡਾਊਨ ਵਿਚਾਲੇ ਭਾਰਤੀ ਪ੍ਰਚੂਨ ਵਿਕਰੇਤਾਵਾਂ ਨੂੰ ਮਦਦ ਨਹੀਂ ਦਿੱਤੀ ਤਾਂ ਲਗਪਗ 30 ਪ੍ਰਤੀਸ਼ਤ ਪ੍ਰਚੂਨ ਕਾਰੋਬਾਰ ਬੰਦ ਹੋ ਜਾਣਗੇ। ਰਿਟੇਲਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਸੀਈਓ ਰਾਜਾਗੋਪਾਲਨ ਨੇ ਐਤਵਾਰ ਨੂੰ ਕਿਹਾ ਕਿ ਫਰਵਰੀ ਤੋਂ ਬਾਅਦ ਪ੍ਰਚੂਨ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ, ਤੇ ਪਿਛਲੇ ਮਹੀਨੇ ਇਹ ਆਮ ਕਾਰੋਬਾਰ ਦਾ 50-60 ਪ੍ਰਤੀਸ਼ਤ ਸੀ ਤੇ ਮਾਰਚ ‘ਚ ਇਹ ਲਗਪਗ ਸਿਫ਼ਰ 'ਤੇ ਆ ਗਿਆ ਹੈ। ਇਹ ਮਾਰ ਨੋਟਬੰਦੀ ਨਾਲੋਂ ਵੀ ਵੱਡੀ ਹੋਏਗੀ। ਰਾਜਗੋਪਾਲਨ ਨੇ ਕਿਹਾ ਕਿ ਪ੍ਰਚੂਨ ਕਾਰੋਬਾਰੀ ਰੋਜ਼ਾਨਾ ਦੁੱਖ ਝੱਲ ਰਹੇ ਹਨ ਤੇ ਅਜਿਹੀ ਸਥਿਤੀ ਵਿੱਚ ਉਨ੍ਹਾਂ ਦੇ ਖਰਚੇ ਕਿਵੇਂ ਚੱਲਣਗੇ। ਕਿਰਾਏ ਦੀ ਕੀਮਤ ਉਨ੍ਹਾਂ ਦੀ ਆਮਦਨੀ ਦਾ ਅੱਠ ਪ੍ਰਤੀਸ਼ਤ ਹੈ ਤੇ ਤਨਖਾਹ ਦੀ ਲਾਗਤ ਆਮਦਨੀ ਦਾ ਸੱਤ-ਅੱਠ ਫੀਸਦ ਹੈ। ਉਨ੍ਹਾਂ ਕਿਹਾ ਕਿ ਸਪਲਾਇਰਾਂ ਨੂੰ ਭੁਗਤਾਨ ਵੀ ਕਰਨਾ ਹੈ ਤੇ ਭੁਗਤਾਨ ਅਜੇ ਵੀ ਬਾਕੀ ਹਨ, ਪਰ ਇਸ ਲਈ ਕੋਈ ਆਮਦਨੀ ਨਹੀਂ। ਉਨ੍ਹਾਂ ਕਿਹਾ, "ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਇਸ ਮਹੀਨੇ ਤੇ ਸੰਭਵ ਤੌਰ 'ਤੇ ਅਗਲੇ ਮਹੀਨੇ ਵੀ ਤਨਖਾਹ ਪ੍ਰਾਪਤ ਕਰਨਗੇ, ਪਰ ਪ੍ਰਚੂਨ ਕਾਰੋਬਾਰੀ ਇਸ ਦੀ ਕੀਮਤ ਅਦਾ ਕਰਨਗੇ। ਉਨ੍ਹਾਂ ਕੋਲ ਦੋ-ਤਿੰਨ ਮਹੀਨਿਆਂ ਦੀ ਤਨਖਾਹ ਲੈਣ ਲਈ ਇੰਨੇ ਪੈਸੇ ਨਹੀਂ ਹਨ।" ਉਨ੍ਹਾਂ ਨੇ ਕਿਹਾ, "ਅਸੀਂ ਸਰਕਾਰ ਕੋਲ ਪਹੁੰਚ ਕੀਤੀ ਹੈ ਤੇ ਤਨਖਾਹਾਂ ਦੀ ਅਦਾਇਗੀ ਲਈ ਕਿਰਾਏ ਲਈ ਕੁਝ ਸਬਸਿਡੀ ਮੰਗੀ ਹੈ ਤੇ ਕਰਜ਼ੇ ਦੀ ਅਦਾਇਗੀ 'ਤੇ ਕੁਝ ਸਮੇਂ ਲਈ ਰੋਕ ਲਗਾਉਣ ਦੀ ਬੇਨਤੀ ਕੀਤੀ ਹੈ।" ਦੇਸ਼ ਵਿੱਚ ਪ੍ਰਚੂਨ ਉਦਯੋਗ ਵਿੱਚ ਲਗਪਗ 60 ਲੱਖ ਲੋਕ ਰੁਜ਼ਗਾਰ ਪ੍ਰਾਪਤ ਕਰ ਰਹੇ ਹਨ ਅਤੇ ਰਾਜਾਗੋਪਾਲਨ ਦੇ ਅਨੁਸਾਰ, ਇਨ੍ਹਾਂ ਵਿੱਚੋਂ ਬਹੁਤੇ ਇਸ ਵੇਲੇ ਸੰਕਟ ਵਿੱਚ ਹਨ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget