ਪੜਚੋਲ ਕਰੋ

ਜੇ ਅੱਜ ਨਾ ਨਿਕਲਿਆ ਕਿਸਾਨੀ ਮਸਲੇ ਦਾ ਕੋਈ ਹੱਲ, ਤਾਂ ਜਥੇਦਾਰ ਹਰਪ੍ਰੀਤ ਸਿੰਘ ਲੈ ਸਕਦੇ ਇਹ ਫੈਸਲਾ

ਅੱਜ ਫਿਰ ਕਿਸਾਨਾਂ ਤੇ ਕੇਂਦਰ ਦਰਮਿਆਨ ਮੀਟਿੰਗ ਹੋਵੇਗੀ, ਜਿਸ 'ਚ ਚੰਗੇ ਨਤੀਜੇ ਨਿਕਲਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਅੱਜ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਤੇ ਉਹ ਖੁਸ਼ੀ-ਖੁਸ਼ੀ ਆਪਣੇ ਘਰ ਆ ਜਾਣ। ਅਜਿਹੇ 'ਚ ਜੇਕਰ ਲੋੜ ਪੈਂਦੀ ਹੈ ਤਾਂ ਉਹ ਵੀ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋ ਸਕਦੇ ਹਨ।

ਅੰਮ੍ਰਿਤਸਰ: ਕਿਸਾਨਾਂ ਤੇ ਕੇਂਦਰ 'ਚ ਹੁਣ ਤੱਕ 6 ਦੌਰ ਦੀ ਬੈਠਕ ਹੋ ਚੁੱਕੀ ਹੈ, ਪਰ ਕੋਈ ਵੀ ਨਤੀਜਾ ਨਿਕਲ ਕੇ ਸਾਹਮਣੇ ਨਹੀਂ ਆ ਰਿਹਾ। ਜਿੱਥੇ ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ 'ਤੇ ਅੜ੍ਹੇ ਹੋਏ ਹਨ, ਤਾਂ ਉੱਥੇ ਹੀ ਸਰਕਾਰ ਵੀ ਆਪਣੀ ਜ਼ਿੱਦ 'ਤੇ ਅੜੀ ਹੋਈ ਹੈ। ਅੱਜ ਫਿਰ ਕਿਸਾਨਾਂ ਤੇ ਕੇਂਦਰ ਦਰਮਿਆਨ ਮੀਟਿੰਗ ਹੋਵੇਗੀ, ਜਿਸ 'ਚ ਚੰਗੇ ਨਤੀਜੇ ਨਿਕਲਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਅੱਜ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਤੇ ਉਹ ਖੁਸ਼ੀ-ਖੁਸ਼ੀ ਆਪਣੇ ਘਰ ਆ ਜਾਣ। ਅਜਿਹੇ 'ਚ ਜੇਕਰ ਲੋੜ ਪੈਂਦੀ ਹੈ ਤਾਂ ਉਹ ਵੀ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕ ਹਿੱਤਾਂ ਲਈ ਕਾਨੂੰਨ ਬਣਾਉਂਦੀ ਹੈ, ਪਰ ਉਹ ਕਾਨੂੰਨ ਜੋ ਲੋਕ ਹਿੱਤ ਵਿੱਚ ਨਹੀਂ ਹਨ, ਉਨ੍ਹਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖੇਤੀ ਮਾਹਰਾਂ ਦੀ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਲਾਹ ਲੈਣੀ ਚਾਹੀਦੀ ਸੀ। ਇਸ ਤਰ੍ਹਾਂ ਕਾਨੂੰਨ ਬਣਾਉਣ ਤੇ ਸੋਚਣ ਦੀ ਸਰਕਾਰ ਦੀ ਨੀਅਤ 'ਤੇ ਸ਼ੰਕੇ ਖੜ੍ਹੇ ਹੋ ਜਾਂਦੇ ਹਨ। ਮੋਦੀ ਸਰਕਾਰ ਅੱਜ ਕਰੇਗੀ ਵੱਡਾ ਐਲਾਨ! ਕੈਬਨਿਟ ਮੀਟਿੰਗ 'ਚ ਲੱਗੇਗੀ ਮੋਹਰ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਗਏ ਹਨ। ਇਹ ਤਿੰਨੇ ਕਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ ਕਿਉਂਕਿ ਵਿਸ਼ਵ ਦੀ ਆਰਥਿਕਤਾ ਕੋਰੋਨਾ ਕਾਰਨ ਖਤਮ ਹੋਣ ਦੀ ਕਗਾਰ 'ਤੇ ਸੀ ਪਰ ਖੇਤੀ ਨੇ ਬਚਾਇਆ ਹੋਇਆ ਸੀ, ਇਸ ਲਈ ਖੇਤੀ ਨੂੰ ਬਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀ ਬਣਾ ਕੇ ਰੱਖਣੀ ਚਾਹੀਦੀ ਹੈ। ਮਜ਼ਦੂਰਾਂ ਤੇ ਹਰ ਵਰਗ ਨੂੰ ਕਿਸਾਨਾਂ ਦੀ ਇਸ ਲਹਿਰ 'ਚ ਹਿੱਸਾ ਲੈਣਾ ਚਾਹੀਦਾ ਹੈ। ਜੇਕਰ ਕਿਸਾਨੀ ਕਮਜ਼ੋਰ ਹੋ ਜਾਂਦੀ ਹੈ ਤਾਂ ਅਨਾਜ ਦੇ ਭਾਅ ਵਧਣਗੇ। Farmers Protest: ਸਰਕਾਰ ਨਹੀਂ ਲਵੇਗੀ ਖੇਤੀ ਕਾਨੂੰਨ ਵਾਪਸ, 3 ਵੱਡੀਆਂ ਸੋਧਾਂ ਲਈ ਸਹਿਮਤ, ਜਾਣੋ ਕਿੱਥੇ ਫਸਿਆ ਕਿਸਾਨਾਂ ਤੇ ਸਰਕਾਰ ਦਾ ਪੇਚਾ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇੰਡੀਅਨ ਮੀਡੀਆ ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ ਨੂੰ ਖਾਲਿਸਤਾਨੀ ਬੁਲਾ ਰਹੇ ਹਨ। ਇਹ ਕਿਸਾਨਾਂ ਦਾ ਸੰਘਰਸ਼ ਹੈ। ਇਸ ਦਾ ਖਾਲਿਸਤਾਨੀਆਂ ਨਾਲ ਕੋਈ ਲੈਣਾ ਦੇਣਾ ਨਹੀਂ। ਉਨ੍ਹਾਂ ਕਿਹਾ ਭਾਰਤ 'ਚ ਮੰਡੀ ਪ੍ਰਣਾਲੀ ਸਿਰਫ ਪੰਜਾਬ ਤੇ ਹਰਿਆਣਾ 'ਚ ਮਜ਼ਬੂਤ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜ਼ਿੱਦ ਤਿਆਗ ਕੇ ਇਸ ਕਾਨੂੰਨ ਨੂੰ ਰੱਦ ਕਰੇ। ਪ੍ਰਧਾਨ ਮੰਤਰੀ ਨੇ ਇਹ ਕਹਿੰਦੇ ਹੋਏ ਕੁਝ ਕਨੂੰਨ ਬਦਲੇ ਕਿ ਉਹ ਬੋਝ ਹਨ, ਪਰ ਸਰਕਾਰ 'ਤੇ ਬੋਝ ਉਹ ਲੋਕ ਹਨ ਜਿਹੜੇ ਹਜ਼ਾਰਾਂ ਕਰੋੜ ਰੁਪਏ ਲੈ ਕੇ ਵਿਦੇਸ਼ ਭੱਜ ਚੁੱਕੇ ਹਨ, ਨਾ ਕਿ ਕਿਸਾਨ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget