ਪੜਚੋਲ ਕਰੋ

ਨਾਜਾਇਜ਼ ਹਿਰਾਸਤ 'ਚ ਰੱਖਣਾ ਪਿਆ ਮਹਿੰਗਾ, ਡੀਐਸਪੀ ਸਣੇ 6 ਪੁਲਿਸ ਮੁਲਾਜ਼ਮਾਂ 'ਤੇ ਕੇਸ ਦਰਜ

ਸੁਜਾਨਪੁਰ ਥਾਣੇ ਵਿੱਚ ਦੋ ਵਿਅਕਤੀਆਂ ਨੂੰ ਛੇ ਦਿਨਾਂ ਲਈ ਨਾਜਾਇਜ਼ ਹਿਰਾਸਤ ਵਿੱਚ ਰੱਖਣ ਦੇ ਇਲਜ਼ਾਮ ਤਹਿਤ ਛੇ ਪੁਲਿਸ ਮੁਲਾਜ਼ਮਾਂ 'ਤੇ ਕੇਸ ਦਰਜ ਕੀਤਾ ਗਿਆ ਹੈ। ਸੁਜਾਨਪੁਰ ਪੁਲਿਸ ਨੇ ਸਲਿੰਦਰ ਤੇ ਅੱਛਰ ਨੂੰ ਭਾਜਪਾ ਦੇ ਐਸਸੀ ਮੋਰਚੇ ਦੇ ਸਾਬਕਾ ਮੰਡਲ ਮੁਖੀ ਰਮੇਸ਼ ਦੀ ਹੱਤਿਆ ਤੋਂ ਬਾਅਦ ਘਰੋਂ ਚੁੱਕ ਲਿਆ। ਉਸ ਨੂੰ 6 ਦਿਨਾਂ ਲਈ ਹਿਰਾਸਤ ਵਿੱਚ ਰੱਖਿਆ ਗਿਆ ਸੀ।

ਪਠਾਨਕੋਟ: ਸੁਜਾਨਪੁਰ ਥਾਣੇ ਵਿੱਚ ਦੋ ਵਿਅਕਤੀਆਂ ਨੂੰ ਛੇ ਦਿਨਾਂ ਲਈ  ਨਾਜਾਇਜ਼ ਹਿਰਾਸਤ ਵਿੱਚ ਰੱਖਣ ਦੇ ਇਲਜ਼ਾਮ ਤਹਿਤ ਛੇ ਪੁਲਿਸ ਮੁਲਾਜ਼ਮਾਂ 'ਤੇ ਕੇਸ ਦਰਜ ਕੀਤਾ ਗਿਆ ਹੈ। ਹਾਈ ਕੋਰਟ ਦੇ ਆਦੇਸ਼ਾਂ 'ਤੇ ਐਸਐਸਪੀ ਪਠਾਨਕੋਟ ਨੇ ਛੇ ਪੁਲਿਸ ਮੁਲਾਜ਼ਮਾਂ ਏਐਸਆਈ ਦਿਲਬਾਗ ਸਿੰਘ ਡਿਊਟੀ ਅਫਸਰ, ਪੀਐਚਸੀ ਰਾਜੇਸ਼ ਕੁਮਾਰ ਤੇ ਪੀਐਚਸੀ ਸੋਮਰਾਜ, ਪੀਐਚਸੀ ਸਰਦਾਰਾ ਸਿੰਘ, ਪੀਐਚਸੀ ਅਜੀਤ ਸਿੰਘ ਸਮੇਤ ਮੌਜੂਦਾ ਡੀਐਸਪੀ ਪਰਮਵੀਰ ਸਿੰਘ 'ਤੇ ਧਾਰਾ 342 ਤਹਿਤ ਕੇਸ ਦਰਜ ਕੀਤਾ ਹੈ। ਪਰਮਵੀਰ ਉਸ ਸਮੇਂ ਸੁਜਾਨਪੁਰ ਥਾਣੇ ਦਾ ਇੰਚਾਰਜ ਸੀ। ਫਿਰ ਸੁਜਾਨਪੁਰ ਪੁਲਿਸ ਨੇ ਸਲਿੰਦਰ ਤੇ ਅੱਛਰ ਨੂੰ ਭਾਜਪਾ ਦੇ ਐਸਸੀ ਮੋਰਚੇ ਦੇ ਸਾਬਕਾ ਮੰਡਲ ਮੁਖੀ ਰਮੇਸ਼ ਦੀ ਹੱਤਿਆ ਤੋਂ ਬਾਅਦ ਘਰੋਂ ਚੁੱਕ ਲਿਆ। ਉਸ ਨੂੰ 6 ਦਿਨਾਂ ਲਈ ਹਿਰਾਸਤ ਵਿੱਚ ਰੱਖਿਆ ਗਿਆ ਸੀ। ਸਲਿੰਦਰ ਅਨੁਸਾਰ ਉਸ ਦੇ ਪਿਤਾ ਬਲਜੀਤ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਉਸ ਨੂੰ ਬਚਾਇਆ ਸੀ। ਪੰਜਾਬ ਪੁਲਿਸ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼, ਬੀਐਸਐਫ ਜਵਾਨ ਸਣੇ ਚਾਰ ਗ੍ਰਿਫਤਾਰ ਸਤੰਬਰ 2016 'ਚ ਭਾਜਪਾ ਐਸ ਸੀ ਮੋਰਚਾ ਦੇ ਸਾਬਕਾ ਮੰਡਲ ਮੁਖੀ ਰਮੇਸ਼ ਚੰਦ, ਜੋ ਘਰ ਤੋਂ ਸੈਰ ਕਰਨ ਗਏ ਸੀ, ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰ ਦਿੱਤਾ ਗਿਆ ਅਤੇ ਕਾਤਲ ਲਾਸ਼ ਨੂੰ ਝਾੜੀਆਂ 'ਚ ਸੁੱਟ ਕੇ ਫਰਾਰ ਹੋ ਗਏ ਸੀ।  

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget