ਪੜਚੋਲ ਕਰੋ

ਦੂਜਾ ਵਿਆਹ ਕਰਾਉਣ ਮਗਰੋਂ ਤੀਜੇ ਬੰਦੇ ਨਾਲ ਬਣਾਏ ਨਾਜਾਇਜ਼ ਸਬੰਧ, ਫਿਰ ਉਸੇ ਪ੍ਰੇਮੀ ਨੇ ਕੀਤਾ ਔਰਤ ਦਾ ਕਤਲ

ਗੜ੍ਹਸ਼ੰਕਰ ਦੇ ਪਿੰਡ ਖਾਨਪੁਰ ਦੇ ਨਾਲ ਪੈਂਦੇ ਲੱਧੇਵਾਲ ਦੀ ਬਰਸਾਤੀ 'ਚੋਂ ਇੱਕ ਔਰਤ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਕੀਤੀ ਤਾਂ ਮ੍ਰਿਤਕਾ ਦੀ ਪਛਾਣ ਸੀਮਾ ਰਾਣੀ ਵਾਸੀ ਮਾਹਿਲਪਰ ਵਜੋਂ ਹੋਈ। ਲਾਸ਼ ਤੋਂ ਕਾਫੀ ਬਦਬੂ ਆ ਰਹੀ ਸੀ ਜਿਸ ਤੋਂ ਪਤਾ ਲੱਗਦਾ ਸੀ ਕਿ ਲਾਸ਼ ਕਾਫੀ ਦਿਨਾਂ ਤੋਂ ਉੱਥੇ ਪਈ ਹੋਈ ਸੀ।

ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਖਾਨਪੁਰ ਦੇ ਨਾਲ ਪੈਂਦੇ ਲੱਧੇਵਾਲ ਦੀ ਬਰਸਾਤੀ 'ਚੋਂ ਇੱਕ ਔਰਤ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਕੀਤੀ ਤਾਂ ਮ੍ਰਿਤਕਾ ਦੀ ਪਛਾਣ ਸੀਮਾ ਰਾਣੀ ਵਾਸੀ ਮਾਹਿਲਪਰ ਵਜੋਂ ਹੋਈ। ਲਾਸ਼ ਤੋਂ ਕਾਫੀ ਬਦਬੂ ਆ ਰਹੀ ਸੀ ਜਿਸ ਤੋਂ ਪਤਾ ਲੱਗਦਾ ਸੀ ਕਿ ਲਾਸ਼ ਕਾਫੀ ਦਿਨਾਂ ਤੋਂ ਉੱਥੇ ਪਈ ਹੋਈ ਸੀ।

ਜਾਂਚ ਦੌਰਾਨ ਮ੍ਰਿਤਕਾ ਦੇ ਲੜਕੇ ਸੁਖਦੀਨ ਉਰਫ ਜਾਇਦ ਮੁਹੰਮਦ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਦੱਸਿਆ ਸੀ ਕਿ ਸੀਮਾ ਰਾਣੀ ਦਾ ਉਸ ਦੇ ਪਿਤਾ ਸਤੀਸ਼ ਮੁਹੰਮਦ ਦਾ ਦਸ ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਕਰੀਬ ਚਾਰ ਸਾਲ ਪਹਿਲਾਂ ਸੀਮਾ ਰਾਣੀ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਰਾਹੁਲ ਨਾਮ ਦੇ ਲੜਕੇ ਨਾਲ ਵਿਆਹ ਕਰਵਾ ਲਿਆ ਸੀ। ਰਾਹੁਲ ਵੀ ਮਾਹਿਲਪਰ ਵਿਖੇ ਰਹਿਣ ਲੱਗ ਪਿਆ।

ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਸ਼ੱਕ ਜਾਹਿਰ ਕੀਤਾ ਕਿ ਰਾਹੁਲ ਨੇ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਸੀਮਾ ਦਾ ਕਤਲ ਕੀਤਾ ਹੈ। ਪੁਲਿਸ ਵੱਲੋਂ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਸੀਮਾ ਰਾਣੀ ਦੇ ਰਾਮਪਾਲ ਨਾਲ ਨਾਜਾਇਜ਼ ਸਬੰਧ ਸਨ ਜੋ ਖਾਨਪੁਰ ਵਿਖੇ ਤੰਬੜ ਫਾਰਮ 'ਤੇ ਰਹਿੰਦਾ ਹੈ।

ਪੁਲਿਸ ਵੱਲੋਂ ਰਾਮਪਾਲ ਤੋਂ ਸਖਤੀ ਨਾਲ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਗੁਨਾਹ ਕਬੂਲ ਕਰਦੇ ਹੋਏ ਦੱਸਿਆ ਕਿ ਸੀਮਾ ਰਾਣੀ ਨੇ ਉਸ ਤੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਉਸ ਵੱਲੋਂ ਮੰਗ ਪੂਰੀ ਨਾ ਕਰਨ 'ਤੇ ਦੋਹਾਂ ਵਿੱਚ ਝਗੜਾ ਹੋ ਗਿਆ ਤੇ ਝਗੜਾ ਇਨ੍ਹਾਂ ਵਧ ਗਿਆ ਕਿ ਉਸ ਨੇ ਦਾਤਰ ਨਾਲ ਸੀਮਾ ਦਾ ਕਤਲ ਕਰਕੇ ਲਾਸ਼ ਸੁੱਟ ਦਿੱਤੀ। ਮੁਲਜ਼ਮ 'ਤੇ ਮੁਕੱਦਮਾ ਦਰਜ ਕਰ ਉਸ ਨੂੰ ਅਦਾਲਤ ਵਿੱਚ ਪੇਸ਼ ਕਰਦੇ ਡੂੰਘਾਈ ਨਾਲ ਹੋਰ ਜਾਂਚ ਕੀਤੀ ਜਾ ਰਹੀ ਹੈ।ਦੂਜਾ ਵਿਆਹ ਕਰਾਉਣ ਮਗਰੋਂ ਤੀਜੇ ਬੰਦੇ ਨਾਲ ਬਣਾਏ ਨਾਜਾਇਜ਼ ਸਬੰਧ, ਫਿਰ ਉਸੇ ਪ੍ਰੇਮੀ ਨੇ ਕੀਤਾ ਔਰਤ ਦਾ ਕਤਲ

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget