ਪੜਚੋਲ ਕਰੋ
Advertisement
(Source: ECI/ABP News/ABP Majha)
Imran Khan Corona Positive: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੋਇਆ ਕੋਰੋਨਾ, ਲਗਵਾ ਚੁਕੇ ਹਨ ਵੈਕਸੀਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੂੰ ਕੋਵਿਡ -19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁਕੀ ਹੈ। ਕੋਰੋਨਾ ਸਕਾਰਾਤਮਕ ਪਾਏ ਜਾਣ ਤੋਂ ਬਾਅਦ, ਪਾਕਿਸਤਾਨ ਦੇ ਪ੍ਰਧਾਨਮੰਤਰੀ ਨੇ ਆਪਣੇ ਆਪ ਨੂੰ ਘਰ 'ਚ ਅਲੱਗ ਕਰ ਲਿਆ। ਸਿਹਤ ਮੰਤਰੀ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਮਨੋਰੰਜਨ
ਪੰਜਾਬ
Advertisement