ਪੜਚੋਲ ਕਰੋ

ਕੋਰੋਨਾ ਮਹਾਮਾਰੀ ਦੌਰਾਨ ਇਮਰਾਨ ਖਾਨ ਨੇ ਪੇਸ਼ ਕੀਤਾ 7,130 ਅਰਬ ਰੁਪਏ ਦਾ ਬਜਟ, ਲਏ ਕਈ ਵਿਵਾਦਿਤ ਫੈਸਲੇ

ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਨਵੇਂ ਵਿੱਤੀ ਵਰ੍ਹੇ ਲਈ 7,130 ਬਿਲੀਅਨ ਰੁਪਏ ਦਾ “ਕੋਰੋਨਾ ਬਜਟ” ਪੇਸ਼ ਕੀਤਾ, ਜਿਸ ਵਿੱਚੋਂ 1,289 ਬਿਲੀਅਨ ਰੁਪਏ ਰੱਖਿਆ ਬਜਟ ਲਈ ਨਿਰਧਾਰਤ ਕੀਤੇ ਗਏ ਹਨ, ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 4.7 ਫ਼ੀਸਦ ਵੱਧ ਹੈ।

ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਨਵੇਂ ਵਿੱਤੀ ਵਰ੍ਹੇ ਲਈ 7,130 ਅਰਬ ਰੁਪਏ ਦਾ “ਕੋਰੋਨਾ ਬਜਟ” ਪੇਸ਼ ਕੀਤਾ, ਜਿਸ ਵਿੱਚੋਂ 1,289 ਅਰਬ ਰੁਪਏ  ਰੱਖਿਆ ਬਜਟ ਲਈ ਨਿਰਧਾਰਤ ਕੀਤੇ ਗਏ ਹਨ, ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 4.7 ਫ਼ੀਸਦ ਵੱਧ ਹੈ। ਪਿਛਲੇ ਸਾਲ ਰੱਖਿਆ ਬਜਟ 1,227 ਅਰਬ ਰੁਪਏ ਸੀ।

ਸਰਕਾਰ ਨੇ ਅਗਲੇ ਸਾਲ ਲਈ ਜੀਡੀਪੀ ਵਿਕਾਸ ਦਰ ਨੂੰ 2.1 ਪ੍ਰਤੀਸ਼ਤ ਰੱਖਣ ਦਾ ਟੀਚਾ ਮਿੱਥਿਆ ਹੈ।

ਉਦਯੋਗ ਅਤੇ ਉਤਪਾਦਨ ਮੰਤਰੀ ਹੁੱਮਾਦ ਅਜ਼ਹਰ ਨੇ ਕਿਹਾ,
" ਇਹ ਬਜਟ ਕੋਰੋਨਾਵਾਇਰਸ ਮਹਾਮਾਰੀ ਕਾਰਨ ਮੌਜੂਦਾ ਨਾਜ਼ੁਕ ਸਥਿਤੀ 'ਤੇ ਅਧਾਰਤ ਹੈ। ਇਸ ਲਈ, ਅਸੀਂ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਕੋਈ ਨਵਾਂ ਟੈਕਸ ਨਹੀਂ ਲਗਾ ਰਹੇ ਹਾਂ। "
-
ਉਨ੍ਹਾਂ ਕਿਹਾ ਕਿ ਸਰਕਾਰ ਦਾ ਕੁਲ ਖਰਚਾ 7,137 ਅਰਬ ਰੁਪਏ ਹੋਣ ਦਾ ਪ੍ਰਸਤਾਵ ਹੈ, ਜਦਕਿ ਮਾਲੀਆ ਘਾਟਾ 3,437 ਅਰਬ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਕੁਲ ਟੈਕਸ ਮਾਲੀਆ 6,573 ਅਰਬ ਰੁਪਏ ਹੋਵੇਗਾ। ਬਜਟ ਦੇ ਸਭ ਤੋਂ ਵਿਵਾਦਪੂਰਨ ਫੈਸਲਿਆਂ ‘ਚੋਂ ਇਕ ਸੀ ਸੇਵਾ ਕਰਨ ਵਾਲੇ ਅਤੇ ਸੇਵਾਮੁਕਤ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ‘ਚ ਵਾਧੇ ਨੂੰ ਰੋਕਣਾ ਜੋ ਆਮ ਤੌਰ 'ਤੇ ਹਰ ਬਜਟ ‘ਚ ਵਧਾਇਆ ਜਾਂਦਾ ਸੀ। ਸਮਾਜਿਕ ਦੂਰੀ ਅਤੇ ਸਾਵਧਾਨੀ ਦੇ ਉਪਾਅ ਨਾਲ ਆਰਥਿਕਤਾ ਨੂੰ ਨੁਕਸਾਨ ਪਹੁੰਚਿਆ: ਹੁੱਮਾਦ ਅਜ਼ਹਰ ਨੇ ਕਿਹਾ ਕਿ ਤਾਲਾਬੰਦੀ, ਸਮਾਜਿਕ ਦੂਰੀ ਅਤੇ ਸਾਵਧਾਨੀ ਦੇ ਉਪਾਵਾਂ ਨੇ ਅਰਥਚਾਰੇ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਵਿਸ਼ਵ ਦੀ ਆਰਥਿਕਤਾ ਦੀ ਤਰ੍ਹਾਂ, ਪਾਕਿਸਤਾਨ ਦੀ ਆਰਥਿਕਤਾ ਵੀ ਕੋਰੋਨਾਵਾਇਰਸ ਤੋਂ ਪ੍ਰਭਾਵਤ ਹੋਈ ਹੈ। ਪਾਕਿਸਤਾਨ ਨੇ ਮੁੜ ਕੀਤੀ ਸੀਜ਼ਫਾਇਰ ਦੀ ਉਲੰਘਣਾ, ਔਰਤ ਦੀ ਮੌਤ ਉਨ੍ਹਾਂ ਕਿਹਾ ਕਿ ਸਰਕਾਰ ਟੈਕਸ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਪਾਕਿਸਤਾਨ ‘ਚ ਟੈਕਸ-ਜੀਡੀਪੀ ਅਨੁਪਾਤ 11 ਪ੍ਰਤੀਸ਼ਤ ਹੈ, ਜੋ ਕਿ ਦੂਜੇ ਦੇਸ਼ਾਂ ਨਾਲੋਂ ਬਹੁਤ ਘੱਟ ਹੈ। ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਖਿਲਾਫ ਸੰਸਦ ‘ਚ ਹੰਗਾਮਾ ਪੈਦਾ ਕਰ ਦਿੱਤਾ, ਪਰ ਮੰਤਰੀ ਨੇ ਆਪਣਾ ਬਜਟ ਭਾਸ਼ਣ ਜਾਰੀ ਰੱਖਿਆ। ਆਸਟਰੇਲੀਆ 'ਚ ਇਸ ਫਾਰਮੂਲੇ ਤਹਿਤ ਹੋਵੇਗਾ ਟੀ20 ਵਿਸ਼ਵ ਕੱਪ, ਪ੍ਰਧਾਨ ਮੰਤਰੀ ਨੇ ਦਿੱਤੇ ਸੰਕੇਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦਾ ਹੋਇਆ ਦੇਹਾਂਤ; ਅਚਾਨਕ ਸਿਹਤ ਵਿਗੜਨ ਤੋਂ ਬਾਅਦ...
MLA Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦਾ ਹੋਇਆ ਦੇਹਾਂਤ; ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?
Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget