ਪੜਚੋਲ ਕਰੋ

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਉਡਾਇਆ ਟਰੰਪ ਦਾ ਮਜ਼ਾਕ, ਸ਼ੇਅਰ ਕੀਤੀ ਦਿਲਚਸਪ ਵੀਡੀਓ

ਡੋਨਲਡ ਟਰੰਪ ਰਾਸ਼ਟਰਪਤੀ ਦੀ ਚੋਣ ਹਾਰਨ ਤੋਂ ਬਾਅਦ ਵੀ ਬਿਡੇਨ ਦੀ ਜਿੱਤ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਆਪਣੀ ਹੀ ਵੱਡੀ ਜਿੱਤ ਦਾ ਦਾਅਵਾ ਕੀਤਾ।

ਡੋਨਲਡ ਟਰੰਪ ਰਾਸ਼ਟਰਪਤੀ ਦੀ ਚੋਣ ਹਾਰਨ ਤੋਂ ਬਾਅਦ ਵੀ ਬਿਡੇਨ ਦੀ ਜਿੱਤ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਆਪਣੀ ਹੀ ਵੱਡੀ ਜਿੱਤ ਦਾ ਦਾਅਵਾ ਕੀਤਾ। ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਦੋ ਦਿਨ ਬਾਅਦ, ਵ੍ਹਾਈਟ ਹਾਊਸ ਵਿਖੇ ਟਰੰਪ ਨੇ ਇਕ ਅਚਾਨਕ ਬਿਆਨ ਦਿੱਤਾ ਅਤੇ ਚੋਣ 'ਚ ਚੋਰੀ ਦਾ ਦੋਸ਼ ਲਾਇਆ।
ਡੋਨਲਡ ਟਰੰਪ ਦੇ ਦੋਸ਼ਾਂ ਅਤੇ ਬਿਆਨਾਂ ਦੀ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ। ਲੋਕ ਉਨ੍ਹਾਂ ਦਾ ਵੱਖੋ ਵੱਖਰੇ ਤਰੀਕਿਆਂ ਨਾਲ ਮਜ਼ਾਕ ਉਡਾ ਰਹੇ ਹਨ। ਯੂਜ਼ਰਸ ਮੇਮਜ ਬਣਾ ਕੇ, ਵੀਡੀਓ ਸਾਂਝਾ ਕਰਕੇ ਆਪਣੀ ਫੀਡਬੈਕ ਦੇ ਰਹੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਾਬਕਾ ਪਤਨੀ ਜਮਾਇਮਾ ਗੋਲਡ ਸਮਿੱਥ ਨੇ ਟਰੰਪ ਦੀ ਨਕਲ 'ਤੇ ਵੀਡੀਓ ਸਾਂਝਾ ਕਰਕੇ ਵਿਅੰਗ ਕੀਤਾ। US President Election: ਅਮਰੀਕਾ 'ਚ ਦੁਬਾਰਾ ਗਿਣੀਆਂ ਜਾਣਗੀਆਂ ਵੋਟਾਂ, ਹੱਥਾਂ ਨਾਲ ਹੋਵੇਗੀ ਬੈਲਟ ਪੇਪਰ ਦੀ ਗਿਣਤੀ
ਟਵਿੱਟਰ 'ਤੇ ਸ਼ੇਅਰ ਕੀਤੀ ਵੀਡੀਓ 'ਚ ਇਕ ਵਿਅਕਤੀ ਡੋਨਲਡ ਟਰੰਪ ਦੀ ਨਕਲ ਕਰਦੇ ਦੇਖੇ ਜਾ ਸਕਦਾ ਹੈ। ਵੀਡਿਓ ਵਿਚਲਾ ਵਿਅਕਤੀ ਵ੍ਹਾਈਟ ਹਾਊਸ ਤੋਂ ਨਿਕਲਣ ਦਾ ਨਾਂ ਸੁਣਦਿਆਂ ਜ਼ਮੀਨ 'ਤੇ ਬੱਚਿਆਂ ਵਾਂਗ ਜ਼ਿੱਦ ਕਰਨ ਲਗ ਪਿਆ ਅਤੇ ਚੀਕਣਾ ਸ਼ੁਰੂ ਕਰ ਦਿੱਤਾ, "ਮੈਂ ਨਹੀਂ ਜਾਵਾਂਗਾ"। ਵੀਡੀਓ ਦੇ ਕੈਪਸ਼ਨ ਵਿੱਚ ਜਮਾਇਮਾ ਨੇ ਲਿਖਿਆ ਕਿ ਵਾਈਟ ਹਾਊਸ ਵਿੱਚ ਅੱਜ ਰਾਤ ਦੇ ਦ੍ਰਿਸ਼।
ਇਕ ਉਪਭੋਗਤਾ ਨੇ ਇਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ ਕਿ ਚੋਣਾਂ ਤੋਂ ਬਾਅਦ ਡੋਨਲਡ ਟਰੰਪ ਅੰਦੋਲਨ ਦੀ ਤਿਆਰੀ ਕਰ ਰਹੇ ਹਨ। 
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget