ਪੜਚੋਲ ਕਰੋ

ਪੀਐਮ ਇਮਰਾਨ ਖ਼ਾਨ ਦੀ ਤਨਖਾਹ 'ਚ ਨਹੀਂ ਹੋ ਪਾਉਂਦਾ ਘਰ ਦਾ ਗੁਜ਼ਾਰਾ !

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਨਖਾਹ ਘਰ ਚਲਾਉਣ ਦੇ ਲਾਇਕ ਵੀ ਨਹੀਂ। ਇਮਰਾਨ ਆਪਣੀ ਸੈਲੇਰੀ ਨਾਲ ਘਰ ਦਾ ਖ਼ਰਚਾ ਤੱਕ ਨਹੀਂ ਚੁੱਕ ਪਾ ਰਹੇ। ਇਸ ਦਾ ਖੁਲਾਸਾ ਖੁਦ ਇਮਰਾਨ ਖ਼ਾਨ ਨੇ ਵਪਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਕੀਤਾ। ਦਰਅਸਲ ਇਮਰਾਨ ਵਪਾਰੀਆਂ ਦੇ ਸਾਹਮਣੇ ਟੈਕਸ ਭਰਨ ਦੀ ਲੋੜ ਨੂੰ ਸਮਝਾ ਰਹੇ ਸੀ।

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਨਖਾਹ ਘਰ ਚਲਾਉਣ ਦੇ ਲਾਇਕ ਵੀ ਨਹੀਂ। ਇਮਰਾਨ ਆਪਣੀ ਸੈਲੇਰੀ ਨਾਲ ਘਰ ਦਾ ਖ਼ਰਚਾ ਤੱਕ ਨਹੀਂ ਚੁੱਕ ਪਾ ਰਹੇ। ਇਸ ਦਾ ਖੁਲਾਸਾ ਖੁਦ ਇਮਰਾਨ ਖ਼ਾਨ ਨੇ ਵਪਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਕੀਤਾ। ਦਰਅਸਲ ਇਮਰਾਨ ਵਪਾਰੀਆਂ ਦੇ ਸਾਹਮਣੇ ਟੈਕਸ ਭਰਨ ਦੀ ਲੋੜ ਨੂੰ ਸਮਝਾ ਰਹੇ ਸੀ। ਦੱਸ ਦਈਏ ਕਿ ਇੱਕ ਨਿਜੀ ਨਿਊਜ਼ ਚੈਨਲ ਨੂੰ ਪਾਕਿਸਤਾਨ ਦੇ ਪੀਐਮ ਦੀ ਸੈਲੇਰੀ ਸਲਿਪ ਮਿਲੀ ਹੈ, ਜਿਸ 'ਚ ਸਾਫ ਹੈ ਕਿ ਇਮਰਾਨ ਖ਼ਾਨ ਨੂੰ ਇੱਕ ਮਹੀਨੇ 'ਚ ਗ੍ਰੌਸ ਸੈਲੇਰੀ ਦੇ ਤੌਰ 'ਚ ਕੁੱਲ 2,01,574 ਰੁਪਏ ਮਿਲਦੇ ਹਨ। ਜਿਸ 'ਚੋਂ ਟੈਕਸ ਆਦਿ ਦੀ ਕਟੌਤੀ ਦੇ ਬਾਅਦ ਇਮਰਾਨ ਦੀ ਕੁੱਲ ਸੈਲਰੀ 1,96,979 ਰੁਪਏ ਹੈ। ਪੀਐਮ ਇਮਰਾਨ ਖ਼ਾਨ ਦੀ ਤਨਖਾਹ 'ਚ ਨਹੀਂ ਹੋ ਪਾਉਂਦਾ ਘਰ ਦਾ ਗੁਜ਼ਾਰਾ ! ਦੱਸ ਦਈਏ ਕਿ ਇਮਰਾਨ ਖ਼ਾਨ ਨੇ ਪਾਕਿਸਤਾਨ 'ਚ ਰਹਿਣ ਵਾਲੇ ਆਮ ਆਦਮੀ ਦਾ ਦਿਲ ਜਿੱਤਣ ਲਈ ਇਹ ਗੱਲ ਕਹੀ। ਦਰਅਸਲ ਪਾਕਿਸਤਾਨ ਦਾ ਆਮ ਆਦਮੀ ਜ਼ਰੂਰਤ ਦੇ ਹਿਸਾਬ ਨਾਲ ਪੈਸੇ ਨਹੀਂ ਕਮਾ ਰਿਹਾ, ਕਿਉਂਕਿ ਰੋਟੀ, ਦਾਲ, ਚੌਲ਼ ਤੇ ਖਾਣ-ਪੀਣ ਦੀਆਂ ਸਾਰੀਆਂ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਇਮਰਾਨ ਬਸ ਇੰਨਾਂ ਜਤਾਉਣਾ ਚਾਹੁੰਦੇ ਹਨ ਕਿ ਜੋ ਹਾਲ ਪਾਕਿਸਤਾਨ ਦੇ ਆਮ ਆਦਮੀ ਦਾ ਹੈ, ਉਹ ਹੀ ਹਾਲ ਉਨ੍ਹਾਂ ਦਾ ਹੈ। ਜੇਕਰ ਦੇਖਿਆ ਜਾਵੇ ਤਾਂ ਇਮਰਾਨ ਦੀ ਬੇਸਿਕ ਤਨਖਾਹ ਨਾਲ ਕਿਸੇ ਵੀ ਆਮ ਆਦਮੀ ਦਾ ਘਰ ਆਸਾਨੀ ਨਾਲ ਚੱਲ ਸਕਦਾ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget