ਪੜਚੋਲ ਕਰੋ

ਦੁਨੀਆ ਦੇ 213 ਦੇਸ਼ਾਂ ‘ਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 70 ਲੱਖ ਦੇ ਪਾਰ, 4 ਲੱਖ ਤੋਂ ਜ਼ਿਆਦਾ ਮੌਤਾਂ

ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੇ ਵਿਸ਼ਵਵਿਆਪੀ ਅੰਕੜੇ 70 ਲੱਖ ਤੱਕ ਪਹੁੰਚ ਗਏ ਹਨ। ਇਸ ਦੇ ਨਾਲ ਹੀ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ ਤੋਂ ਵੱਧ ਹੋ ਗਈ ਹੈ।

Coronavirus: ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੇ ਵਿਸ਼ਵਵਿਆਪੀ ਅੰਕੜੇ 70 ਲੱਖ ਤੱਕ ਪਹੁੰਚ ਗਏ ਹਨ। ਇਸ ਦੇ ਨਾਲ ਹੀ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ ਤੋਂ ਵੱਧ ਹੋ ਗਈ ਹੈ। ਵਰਲਡਮੀਟਰ ਅਨੁਸਾਰ ਦੁਨੀਆ ਦੇ 213 ਦੇਸ਼ਾਂ ਵਿੱਚ ਸੋਮਵਾਰ ਸਵੇਰ ਤੱਕ ਕੁੱਲ 70 ਲੱਖ 81 ਹਜ਼ਾਰ ਲੋਕ ਕੋਰੋਨਾ ਦੇ ਸੰਕਰਮਣ ਤੋਂ ਪੀੜਤ ਹਨ, ਜਿਨ੍ਹਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 4 ਲੱਖ 5 ਹਜ਼ਾਰ ਹੈ। ਹਾਲਾਂਕਿ ਇਸ ਦੌਰਾਨ 34 ਲੱਖ 55 ਹਜ਼ਾਰ 099 ਲੋਕ ਠੀਕ ਵੀ ਹੋਏ ਹਨ। ਕੋਰੋਨਾ ਦੀ ਲਾਗ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ‘ਚ ਕੁਲ 10 ਲੱਖ 12 ਹਜ਼ਾਰ 469 ਮੌਤਾਂ ਹੋਈਆਂ ਅਤੇ ਨਾਲ ਹੀ ਵੱਧ ਤੋਂ ਵੱਧ 20 ਲੱਖ 07 ਹਜ਼ਾਰ 449 ਸੰਕਰਮਣ ਦੇ ਕੇਸ ਹਨ। ਬ੍ਰਾਜ਼ੀਲ 6 ਲੱਖ 91 ਹਜ਼ਾਰ 962 ਕੇਸਾਂ ਨਾਲ ਕੋਰੋਨਾ ਦੀ ਲਾਗ ਤੋਂ ਬਾਅਦ ਦੂਜਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਦਕਿ ਰੂਸ 4 ਲੱਖ 67 ਹਜ਼ਾਰ 673 ਮਾਮਲਿਆਂ ਦੇ ਨਾਲ ਤੀਜੇ ਨੰਬਰ 'ਤੇ ਹੈ। ਬ੍ਰਾਜ਼ੀਲ ਵਿੱਚ ਲਾਗ ਤੇਜ਼ੀ ਨਾਲ ਫੈਲ ਰਿਹਾ ਹੈ। ਬ੍ਰਾਜ਼ੀਲ ਤੋਂ ਬਾਅਦ, ਰੂਸ ਅਤੇ ਭਾਰਤ ਵਿੱਚ ਸੰਕਰਮਿਤ ਦੀ ਸੰਖਿਆ ਵਿਸ਼ਵ ਵਿੱਚ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ। • ਅਮਰੀਕਾ: ਕੇਸ - 2,007,449, ਮੌਤਾਂ - 112,469 • ਬ੍ਰਾਜ਼ੀਲ: ਕੇਸ- 691,962, ਮੌਤਾਂ - 36,499 • ਰੂਸ: ਕੇਸ - 467,673, ਮੌਤਾਂ - 5,859 • ਸਪੇਨ: ਕੇਸ - 288,630, ਮੌਤਾਂ - 27,136 • ਯੂਕੇ: ਕੇਸ - 286,194, ਮੌਤਾਂ - 40,542 • ਭਾਰਤ: ਕੇਸ - 257,506, ਮੌਤਾਂ - 7,207 • ਇਟਲੀ: ਕੇਸ - 234,998, ਮੌਤਾਂ - 33,899 • ਪੇਰੂ: ਕੇਸ - 196,515, ਮੌਤਾਂ - 5,465 • ਜਰਮਨੀ: ਕੇਸ - 185,869, ਮੌਤਾਂ - 8,776 • ਈਰਾਨ: ਕੇਸ - 171,789, ਮੌਤਾਂ - 8,281 ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Amritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget