ਪੜਚੋਲ ਕਰੋ

ਆਸਟਰੇਲੀਆ 'ਚ 10,000 ਜੰਗਲੀ ਊਠਾਂ ਨੂੰ ਮਾਰਨ ਦਾ ਹੁਕਮ ਜਾਰੀ, ਕਾਰਨ ਜਾਣ ਹੋ ਜਾਓਗੇ ਹੈਰਾਨ

ਆਗੂ ਚਿੰਤਤ ਹਨ ਕਿ ਇਹ ਜਾਨਵਰ ਗਲੋਬਲ ਵਾਰਮਿੰਗ ਨੂੰ ਵਧਾ ਰਹੇ ਹਨ ਕਿਉਂਕਿ ਉਹ ਸਾਲ ਵਿੱਚ ਇੱਕ ਟਨ ਕਾਰਬਨ ਡਾਈਆਕਸਾਈਡ ਦੇ ਬਰਾਬਰ ਮੀਥੇਨ ਦਾ ਨਿਕਾਸ ਕਰਦੇ ਹਨ।

ਕੈਨਬਰਾ: ਦੱਖਣੀ ਆਸਟਰੇਲੀਆ 'ਚ ਪਾਣੀ ਦੀ ਘਾਟ ਕਾਰਨ 10,000 ਜੰਗਲੀ ਠਾਂ ਨੂੰ ਮਾਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਬੁੱਧਵਾਰ ਨੂੰ ਦੱਖਣੀ ਆਸਟਰੇਲੀਆ ਦੇ ਏਪੀਵਾਈ ਦੇ ਆਦਿਵਾਸੀ ਨੇਤਾ ਨੇ ਜਾਰੀ ਕੀਤਾ ਹੈ। ਇਸ ਹੁਕਮ ਮੁਤਾਬਕ ਕੁਝ ਪੇਸ਼ੇਵਰ ਨਿਸ਼ਾਨੇਬਾਜ਼ ਦੱਖਣੀ ਆਸਟਰੇਲੀਆ ਵਿੱਚ ਹੈਲੀਕਾਪਟਰ ਤੋਂ 10,000 ਤੋਂ ਵੱਧ ਜੰਗਲੀ ਠਾਂ ਨੂੰ ਮਾਰਣਗੇ ਡੇਲੀ ਮੇਲ ਦੀ ਰਿਪੋਰਟ ਮੁਤਾਬਕ ਦੱਖਣੀ ਆਸਟਰੇਲੀਆ ਦੇ ਲੋਕ ਲਗਾਤਾਰ ਸ਼ਿਕਾਇਤਾਂ ਕਰ ਰਹੇ ਸੀ ਕਿ ਇਹ ਜਾਨਵਰ ਪਾਣੀ ਦੀ ਭਾਲ 'ਚ ਉਨ੍ਹਾਂ ਦੇ ਘਰਾਂ 'ਚ ਦਾਖਲ ਹੁੰਦੇ ਹਨ। ਇਸ ਤੋਂ ਬਾਅਦ ਹੀ ਆਦਿਵਾਸੀ ਨੇਤਾਵਾਂ ਨੇ 10,000 ਊਠਾਂ ਨੂੰ ਮਾਰਨ ਦਾ ਫੈਸਲਾ ਕੀਤਾ। ਉਸ ਦੇ ਨਾਲ ਆਗੂ ਚਿੰਤਤ ਹਨ ਕਿ ਇਹ ਜਾਨਵਰ ਗਲੋਬਲ ਵਾਰਮਿੰਗ ਨੂੰ ਵਧਾ ਰਹੇ ਹਨ ਕਿਉਂਕਿ ਇਹ ਸਾਲ 'ਚ ਇੱਕ ਟਨ ਕਾਰਬਨ ਡਾਈਆਕਸਾਈਡ ਦੇ ਬਰਾਬਰ ਮੀਥੇਨ ਦਾ ਨਿਕਾਸ ਕਰਦੇ ਹਨ। ਏਪੀਵਾਈ ਦੀ ਕਾਰਜਕਾਰੀ ਬੋਰਡ ਦੀ ਮੈਂਬਰ ਮਾਰੀਆ ਬੇਕਰ ਨੇ ਕਿਹਾ, “ਅਸੀਂ ਮੁਸੀਬਤ 'ਚ ਹਾਂ, ਕਿਉਂਕਿ ਊਠ ਘਰਾਂ ਵਿੱਚ ਆ ਰਹੇ ਹਨ ਅਤੇ ਏਅਰ ਕੰਡੀਸ਼ਨਰਾਂ ਰਾਹੀਂ ਪਾਣੀ ਪੀਣ ਦੀ ਕੋਸ਼ਿਸ਼ ਕਰ ਰਹੇ ਹਨ।” ਉਧਰ ਕਾਰਬਨ ਖੇਤੀ ਮਾਹਰ ਰੀਗੇਨੋਕੋ ਦੀ ਮੁੱਖ ਕਾਰਜਕਾਰੀ ਟਿਮ ਮੂਰ ਨੇ ਦੱਸਿਆ ਕਿ ਇਹ ਜਾਨਵਰ ਹਰ ਸਾਲ ਇੱਕ ਟਨ CO2 ਦੇ ਪ੍ਰਭਾਵ ਨਾਲ ਮੀਥੇਨ ਦਾ ਨਿਕਾਸ ਕਰ ਰਹੇ ਹਨ ਜੋ ਸੜਕਾਂ 'ਤੇ ਵਾਧੂ 4,00,000 ਕਾਰਾਂ ਦੇ ਬਰਾਬਰ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget