ਪੜਚੋਲ ਕਰੋ

ਲੌਕਡਾਊਨ ਦੌਰਾਨ ਇਨ੍ਹਾਂ ਦੋ ਸੂਬਿਆਂ ਨੇ ਕੀਤਾ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹਣ ਦਾ ਫੈਸਲਾ, ਇੱਕ ਸੂਬਾ ਕਰ ਰਿਹਾ ਹੋਮ-ਡਿਲੀਵਰੀ

ਦੇਸ਼ ‘ਚ ਕੋਰੋਨਾਵਾਇਰਸ ਕਰਕੇ ਲੌਕਡਾਊਨ ਜਾਰੀ ਹੈ। ਇਸੇ ਦੌਰਾਨ ਅਸਾਮ ਅਤੇ ਮੇਘਾਲਿਆ ਦੀ ਸਰਕਾਰ ਨੇ ਸੋਮਵਾਰ ਤੋਂ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਕਰਕੇ ਲੌਕਡਾਊਨ ਜਾਰੀ ਹੈ। ਕੋਰੋਨਾਵਾਇਰਸ ਦੇ ਵੱਧ ਰਹੇ ਤਬਾਹੀ ਨੂੰ ਵੇਖਦੇ ਹੋਏ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਵਧਾਇਆ ਜਾ ਹੁਣ ਵਧਾਇਆ ਜਾ ਸਕਦਾ ਹੈ। ਕਈ ਸੂਬਿਆਂ ਨੇ ਤਾਂ ਪਹਿਲਾਂ ਹੀ ਲੌਕਡਾਊਨ 30 ਅਪਰੈਲ ਤੱਕ ਵਧਾ ਦਿੱਤਾ ਹੈ। ਇਸ ਦੌਰਾਨ, ਅਸਾਮ ਅਤੇ ਮੇਘਾਲਿਆ ਸਰਕਾਰ ਨੇ ਸੋਮਵਾਰ ਤੋਂ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਜੀ ਹਾਂ, ਅਸਾਮ ‘ਚ ਸ਼ਰਾਬ ਦੀਆਂ ਦੁਕਾਨਾਂ ਹਫ਼ਤੇ ‘ਚ ਸੱਤ ਦਿਨ ਖੁੱਲ੍ਹਣਗੀਆਂ, ਜਦੋਂ ਕਿ ਮੇਘਾਲਿਆ ‘ਚ ਸਿਰਫ ਸ਼ੁੱਕਰਵਾਰ ਤਕ ਖੁੱਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ, ਸਮਾਜਿਕ ਦੂਰੀਆਂ ਦਾ ਵੀ ਧਿਆਨ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਮੇਘਾਲਿਆ ਦੇ ਦੂਰ-ਦੁਰਾਡੇ ਦੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਹੋਮ ਡਿਲਿਵਰੀ ਸਹੂਲਤਾਂ ਵੀ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਭਾਰਤ ਵਿੱਚ ਕੋਵਿਡ-19 ਤੋਂ ਹੁਣ ਤੱਕ 324 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੋਰੋਨਾ ਸੰਕਰਮਣ ਦੇ 9352 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਇਹ ਕੁਝ ਰਾਹਤ ਦੀ ਗੱਲ ਹੈ ਕਿ ਹੁਣ ਤੱਕ 980 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਦੱਸ ਦੇਈਏ ਕਿ ਦੇਸ਼ ‘ਚ ਕੋਰੋਨਾ ਦੇ ਵੱਧ ਰਹੇ ਕੇਸ ਦੇ ਮੱਦੇਨਜ਼ਰ 21 ਦਿਨਾਂ ਦਾ ਲੌਕਡਾਊਨ ਕੀਤਾ ਗਿਆ ਸੀ ਜੋ 14 ਅਪਰੈਲ ਨੂੰ ਖ਼ਤਮ ਹੋ ਰਿਹਾ ਹੈ।

ਟਾਪ ਹੈਡਲਾਈਨ

Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget