ਪੜਚੋਲ ਕਰੋ

ਬਠਿੰਡਾ 'ਚ ਇੱਕੋ ਸਮੇਂ ਪਤੀ-ਪਤਨੀ ਨੇ ਕੋਰੋਨਾ ਨਾਲ ਤੋੜਿਆ ਦਮ

ਕੋਰੋਨਾ ਵਾਇਰਸ ਕਾਰਨ ਲੱਖਾਂ ਲੋਕ ਆਪਣੀ ਜਾਨ ਗਵਾ ਰਹੇ ਹਨ। ਇੱਥੋਂ ਤੱਕ ਕੇ ਇੱਕ-ਇੱਕ ਪਰਿਵਾਰ 'ਚੋਂ ਕਈ ਲੋਕਾਂ ਦੀ ਮੌਤ ਹੋ ਰਹੀ ਹੈ। ਬਠਿੰਡਾ 'ਚ ਕੋਰੋਨਾ ਕਾਰਨ ਇੱਕ ਪਤੀ-ਪਤਨੀ ਦੀ ਮੌਤ ਹੋ ਗਈ। ਦੋਹਾਂ ਨੇ ਇੱਕੋ ਸਮੇਂ ਕੋਰੋਨਾ ਨਾਲ ਦਮ ਤੋੜ ਦਿੱਤਾ।

ਬਠਿੰਡਾ: ਕੋਰੋਨਾ ਵਾਇਰਸ ਕਾਰਨ ਲੱਖਾਂ ਲੋਕ ਆਪਣੀ ਜਾਨ ਗਵਾ ਰਹੇ ਹਨ। ਇੱਥੋਂ ਤੱਕ ਕੇ ਇੱਕ-ਇੱਕ ਪਰਿਵਾਰ 'ਚੋਂ ਕਈ ਲੋਕਾਂ ਦੀ ਮੌਤ ਹੋ ਰਹੀ ਹੈ। ਬਠਿੰਡਾ 'ਚ ਕੋਰੋਨਾ ਕਾਰਨ ਇੱਕ ਪਤੀ-ਪਤਨੀ ਦੀ ਮੌਤ ਹੋ ਗਈ। ਦੋਹਾਂ ਨੇ ਇੱਕੋ ਸਮੇਂ ਕੋਰੋਨਾ ਨਾਲ ਦਮ ਤੋੜ ਦਿੱਤਾ।

ਦੋਵਾਂ ਦਾ ਇੱਕਠੀਆਂ ਸੰਸਕਾਰ ਕੀਤਾ ਗਿਆ। ਜਾਣਕਾਰੀ ਦਿੰਦੇ ਸਹਾਰਾ ਸੰਸਥਾ ਦੇ ਵਰਕਰ ਜੱਗਾ ਸਿੰਘ ਨੇ ਕਿਹਾ ਕਿ ਜਿੱਥੇ ਹਰ ਰੋਜ਼ ਸਾਡੀ ਸੰਸਥਾ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦੇ ਡਿਊਟੀ ਨਿਭਾਈ ਜਾ ਰਹੀ ਹੈ, ਉੱਥੇ ਅੱਜ ਸਾਡੇ ਵੱਲੋਂ ਰਾਮਬਾਗ ਵਿੱਖੇ ਪਤਨੀ ਤੇ ਪਤੀ ਦੀ ਕੋਰੋਨਾ ਨਾਲ ਹੋਈ ਮੌਤ ਦੇ ਚਲਦੇ ਉਨ੍ਹਾਂ ਦਾ ਸੰਸਕਾਰ ਵੀ ਇਕੱਠੇ ਹੀ ਕੀਤਾ ਗਿਆ ਕਿਉਂਕਿ ਇਨ੍ਹਾਂ ਦੋਵਾਂ ਦੀ ਮੌਤ ਇਕੋ ਸਮੇਂ ਹੋਈ ਹੈ।

ਕੁਝ ਸਮੇਂ ਪਹਿਲਾਂ ਇਨ੍ਹਾਂ ਦੀ ਦਾਦੀ ਦੀ ਮੌਤ ਹੋਈ ਸੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਤੋਂ ਬਚਣ ਲਈ ਸਰਕਾਰ ਵਲੋਂ ਜਾਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।

ਟਾਪ ਹੈਡਲਾਈਨ

Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ

Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ

Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰਿਆ ਹਾਦਸਾ, ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ

Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

Embed widget